ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਫਾਰ ਗਰਲਜ਼, ਮੋਹਾਲੀ ਦੀਆਂ ਦੋ ਮਹਿਲਾ ਕੈਡਿਟਾਂ ਨੇ ਦ੍ਰਿੜ੍ਹਤਾ ਅਤੇ ਸਾਹਸ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।