ਅਜਨਾਲਾ ਦੇ ਪਿੰਡ ਤਲਵੰਡੀ ਰਾਏ ਦਾਦੂ ਵਿਖੇ ਪੰਜਾਬ ਨੈਸ਼ਨਲ ਬੈਂਕ ਦੀ ਬਰਾਂਚ ਵੱਲੋਂ ਕਿਸਾਨ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਬੈਂਕ ਅਧਿਕਾਰੀਆਂ ਨੇ ਕਿਸਾਨਾਂ ਨੂੰ ਬੈਂਕ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਘੱਟ ਵਿਆਜ ਦਰਾਂ ਤੇ ਮਿਲਣ ਵਾਲੇ ਕਿਸਾਨੀ ਕਰਜ਼ਿਆਂ ਬਾਰੇ ਜਾਣਕਾਰੀ ਦਿੱਤੀ।