ਅੱਜ ਫਾਸ਼ੀ ਹਮਲਿਆਂ ਵਿਰੋਧੀ ਫੋਰਮ ਵੱਲੋਂ ਨਵਾਂਸ਼ਹਿਰ ਵਿਖੇ ਫ਼ਾਸ਼ੀਵਾਦ ਦੇ ਵਿਰੋਧ ਵਿੱਚ ਰੈਲੀ ਅਤੇ ਮੁਜਾਹਰਾ ਕੀਤਾ ਗਿਆ। ਰੈਲੀ ਦੀ ਪ੍ਰਧਾਨਗੀ ਹਰਪਾਲ ਸਿੰਘ ਜਗਤ ਪੁਰ, ਕਮਲਜੀਤ ਸਨਾਵਾ ਅਤੇ ਦਸੌਂਦਾ ਸਿੰਘ ਰੁੜਕੀ ਨੇ ਕੀਤੀ।