Thursday, May 01, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

Fazilka

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲ ਫਾਜ਼ਿਲਕਾ ਦੇ ਇਤਿਹਾਸਕ ਘੰਟਾ ਘਰ ਵਿਖੇ ਵਿਦਿਆਰਥੀਆਂ ਨੇ ਨਸ਼ਿਆਂ ਖਿਲਾਫ ਜਾਗਰੂਕਤਾ ਲਈ ਬਣਾਈ ਮਨੁੱਖੀ ਲੜੀ

ਡਿਪਟੀ ਕਮਿਸ਼ਨਰ ਵੱਲੋਂ ਸਭ ਨੂੰ ਨਸ਼ਿਆਂ ਖਿਲਾਫ ਮੁਹਿੰਮ ਵਿਚ ਸਾਥ ਦੇਣ ਦੀ ਅਪੀਲ

ਫਾਜਿਲਕਾ ਏਰੀਏ ਅਧੀਨ ਢਿਲੀਆਂ ਤਾਰਾਂ ਸਬੰਧੀ ਕੋਈ ਵੀ ਸਿਕਾਇਤ ਬਕਾਇਆ ਨਹੀਂ : ਹਰਭਜਨ ਸਿੰਘ ਈ. ਟੀ. ਓ.

ਪੀ.ਐਸ.ਪੀ.ਸੀ.ਐਲ. ਕੋਲ ਫਾਜਿਲਕਾ ਏਰੀਏ ਅਧੀਨ ਢਿਲੀਆਂ ਤਾਰਾਂ ਸਬੰਧੀ ਕੋਈ ਵੀ ਸਿਕਾਇਤ ਬਕਾਇਆ ਨਹੀਂ ਹੈ।

ਯੁੱਧ ਨਸ਼ਿਆਂ ਦੇ ਵਿਰੁੱਧ ਫਾਜ਼ਿਲਕਾ ਦੇ 13 ਥਾਣਿਆਂ ਦੀ ਪੁਲਿਸ ਨਸ਼ਾ-ਸੁਰ ਦੀ ਸੰਘੀ ਨੱਪਣ ਲਈ ਨਿਕਲੀ, ਆਈਜੀ, ਐਸਐਸਪੀ ਨੇ ਕੀਤੀ ਅਗਵਾਈ

ਮੁਹਿੰਮ ਦੌਰਾਨ 2 ਪੁਲਿਸ ਕਪਤਾਨਾਂ, 4 ਡੀਐਸਪੀ ਅਤੇ 13 ਐਸਐਚਓ ਸਮੇਤ ਪੁਲਿਸ ਪਾਰਟੀਆਂ ਵੱਲੋਂ ਦਰਜਨਾਂ ਥਾਵਾਂ ਤੇ ਮਾੜੇ ਅਨਸਰਾਂ ਦੀ ਚੈਕਿੰਗ

ਮੁੱਖ ਮੰਤਰੀ ਵੱਲੋਂ ਫਿਰੋਜ਼ਪੁਰ-ਫਾਜ਼ਿਲਕਾ ਸੜਕ 'ਤੇ ਵਾਪਰੇ ਦਰਦਨਾਕ ਸੜਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ-ਫਾਜ਼ਿਲਕਾ ਸੜਕ 'ਤੇ ਹੋਏ ਭਿਆਨਕ ਸੜਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ,

ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਨਾਭਾ ਅਤੇ ਫ਼ਾਜ਼ਿਲਕਾ ਜੇਲਾਂ ਵਿਖੇ ਪੈਟਰੋਲ ਪੰਪਾਂ ਦੇ ਉਦਘਾਟਨ

ਬੰਦੀਆਂ ਦੇ ਪੁਨਰਵਸੇਬੇ ’ਚ ਸਹਾਈ ਹੋਣਗੇ ਜੇਲ੍ਹ ਵਿਭਾਗ ਵੱਲੋਂ ਲਗਾਏ ਜਾ ਰਹੇ ਪੈਟਰੋਲ ਪੰਪ : ਲਾਲਜੀਤ ਸਿੰਘ ਭੁੱਲਰ

ਵਿਆਹ ਦੇ ਬਹਾਨੇ ਜਿਨਸੀ ਸ਼ੋਸ਼ਣ ਕਰਨ ਤੋਂ ਬਾਅਦ ਵਿਆਹ ਤੋਂ ਮੁਕਰਨ ਦਾ ਇਲਜਾਮ ਲਗਾਇਆ

ਲਿਵ ਇਨ ਵਿੱਚ ਰਹਿੰਦੇ ਸਨ ਲੜਕਾ ਅਤੇ ਲੜਕੀ

ਪੰਜਾਬ ਪੁਲਿਸ ਵੱਲੋਂ ਦਹਾਕੇ ਦੀ ਸਭ ਤੋਂ ਵੱਡੀ ਅਫੀਮ ਬਰਾਮਦਗੀ; ਫਾਜ਼ਿਲਕਾ ਤੋਂ 66 ਕਿਲੋ ਅਫੀਮ ਸਮੇਤ ਦੋ ਕਾਬੂ

ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ 40 ਹਜ਼ਾਰ ਰੁਪਏ ਦੀ ਡਰੱਗ ਮਨੀ, ਸਵਿਫਟ ਕਾਰ ਅਤੇ ਟਰੈਕਟਰ ਵੀ ਕੀਤੇ ਬਰਾਮਦ
 

ਪੰਜਾਬ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜੋ ਵੀ ਕਰਨਾ ਪਵੇ, ਉਹ ਕਰਾਂਗੇ: ਭਗਵੰਤ ਮਾਨ

ਰਾਜ ਦੇ 6 ਸਰਹੱਦੀ ਜਿ਼ਲ੍ਹਿਆਂ ਵਿਚ ਕੌਮੀ ਸੁਰੱਖਿਆ ਤੇ ਵਿਸੇਸ਼ ਧਿਆਨ ਕੇਂਦਰਤ ਕਰਦਿਆਂ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਸ਼ਨੀਵਾਰ ਨੂੰ ਕੇਂਦਰੀ ਅਤੇ ਰਾਜ ਸੁਰੱਖਿਆ ਏਂਜਸੀਆਂ ਵਿਚਕਾਰ ਆਪਸੀ ਤਾਲਮੇਲ ਦੀ ਲੋੜ ਤੇ ਵਿਸੇਸ਼ ਜ਼ੋਰ ਦਿੱਤਾ ਤਾਂ ਜ਼ੋ ਦੇਸ਼ ਦੀ ਏਕਤਾ ਅਤੇ ਅੰਖਡਤਾ ਨੂੰ ਹਰ ਹਾਲ ਕਾਇਮ ਰੱਖਿਆ ਜਾ ਸਕੇ।

ਸਕੂਲ ਸਿੱਖਿਆ ਮੰਤਰੀ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ‘ਤੇ ਫਾਜ਼ਿਲਕਾ ਦੇ ਸਕੂਲ ਦੀ ਐਨਓਸੀ ਰੱਦ

ਕੋਵਿਡ-19 ਮਹਾਂਮਾਰੀ ਦੌਰਾਨ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਇੱਕ ਸਕੂਲ ਦਾ ਇਤਰਾਜ਼ਹੀਣਤਾ ਸਰਟੀਫ਼ਿਕੇਟ (ਐਨਓਸੀ) ਰੱਦ ਕਰ ਦਿੱਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਉਹ ਅਜਿਹੇ ਸਕੂਲਾਂ ਖਿਲਾਫ਼ ਆਉਣ ਵਾਲੀਆਂ ਸ਼ਿਕਾਇਤਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਹਨ ਅਤੇ ਸ਼ਿਵਾਲਿਕ ਪਬਲਿਕ ਸਕੂਲ ਚੱਕ ਅਰਾਈਆਂ ਵਾਲਾ (ਜਲਾਲਾਬਾਦ) ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ‘ਤੇ ਐਨਓਸੀ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਫਾਜ਼ਿਲਕਾ ਅਤੇ ਮੁਕਤਸਰ ਜ਼ਿਲਿਆਂ ਦੇ ਖੇਤਾਂ ਵਿੱਚੋਂ ਜਲ ਨਿਕਾਸੀ ਦੀ ਨਿਗਰਾਨੀ ਲਈ ਨੋਡਲ ਅਫਸਰ ਲਗਾਏ ਜਾਣਗੇ- ਸੁਖਬਿੰਦਰ ਸਿੰਘ ਸਰਕਾਰੀਆ

ਸੁਖਬਿੰਦਰ ਸਿੰਘ ਸਰਕਾਰੀਆ