Tuesday, November 24, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

FazilkaNews

ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ

ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਫ਼ਾਜ਼ਿਲਕਾ ਹਲਕੇ ਦੇ ਵਾਸੀਆਂ ਨੂੰ ਕਰੀਬ 45.74 ਕਰੋੜ ਰੁਪਏ ਦੀ ਲਾਗਤ ਵਾਲੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ ਦਿੱਤੀ।

ਪੰਜਾਬ ਦੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀਆਂ ਵੱਲੋਂ ਕੀਤੇ ਗਏ ਵਿਸ਼ਵਾਸਘਾਤ ਕਾਰਨ 2027 ਵਿੱਚ ਇਨ੍ਹਾਂ ਦਾ ਮੁਕੰਮਲ ਸਫਾਇਆ ਕਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਲੋਕਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦਾ ਮੁਕੰਮਲ ਸਫਾਇਆ ਕਰਨ ਦਾ ਸੰਕਲਪ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਦਹਾਕਿਆਂ ਦੀ "ਲੁੱਟ, ਝੂਠ ਅਤੇ ਵਿਸ਼ਵਾਸਘਾਤ" ਨੂੰ ਨਿਰਣਾਇਕ ਤੌਰ 'ਤੇ ਦਰਕਿਨਾਰ ਕੀਤਾ ਜਾਵੇਗਾ ਕਿਉਂਕਿ ਸੂਬਾ ਹੁਣ ਪੂਰੀ ਤਰ੍ਹਾਂ ਆਮ ਆਦਮੀ ਪਾਰਟੀ (ਆਪ) ਦੇ ਇਮਾਨਦਾਰ ਸ਼ਾਸਨ ਅਤੇ ਲੋਕ ਪੱਖੀ ਵਿਕਾਸ ਵੱਲ ਮਜ਼ਬੂਤੀ ਨਾਲ ਵੱਧ ਰਿਹਾ ਹੈ।