ਮਨਪ੍ਰੀਤ ਸਿੰਘ ਇਯਾਲੀ ਨੇ ਬਿਜਲੀ ਉਤਪਾਦਨ ਅਤੇ ਪੂਰਤੀ ਬਾਰੇ ਗਲਤ ਅੰਕੜੇ ਪੇਸ਼ ਕੀਤੇ: ਬਿਜਲੀ ਮੰਤਰੀ
ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਨੂੰ ਨਿਆਂ ਦਿਲਾਉਣ ਦੇ ਉਦੇਸ਼ ਨਾਲ, ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ, ਸ੍ਰੀਮਤੀ ਰਾਜ ਲਾਲੀ ਗਿੱਲ,
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਹਿਗੜ੍ਹ ਸਾਹਿਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ।
ਬਾਗਬਾਨੀ ਵਿਭਾਗ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵੱਲੋਂ ਮਧੂ ਮੱਖੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਮਿਤੀ 27 ਅਤੇ 28 ਫਰਵਰੀ 2025 ਨੂੰ ਐਨ.ਬੀ.ਐਚ.ਐਮ. ਦੇ ਸਹਿਯੋਗ
ਮਹਾਸ਼ਿਵਰਾਤਰੀ ਦੇ ਮੌਕੇ 'ਤੇ ਸ਼ਿਵ ਮੰਦਰ ਬੰਸੀ ਨਗਰ ਅਤੇ ਬੰਸੀ ਨਗਰ ਵੈਲਫੇਅਰ ਸ਼ੂਸਾਇਟੀ ਵੱਲੋਂ ਪ੍ਰਭਾਤ ਫੇਰੀ ਕੱਢੀ ਗਈ।
1984 ਸਿੱਖ ਨਸਲਕੁਸ਼ੀ ਮਾਮਲਾ ਨੂੰ ਲੈ ਕੇ ਅੱਜ ਅਦਾਲਤ ਵਿੱਚ ਦੋਸ਼ੀ ਕਰਾਰ ਸੱਜਣ ਕੁਮਾਰ ‘ਤੇ ਸਜ਼ਾ ਤੇ ਸੁਣਵਾਈ ਹੋਈ।
ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੀ ਇੱਕ ਵਿਸ਼ੇਸ਼ ਇਕੱਤਰਤਾ ਜੋਨ ਜਥੇਬੰਦਕ ਮੁਖੀ ਮਾਸਟਰ ਪਰਮ ਵੇਦ ਤੇ ਇਕਾਈ ਮੁਖੀ ਸੁਰਿੰਦਰ ਪਾਲ ਉਪਲੀ ਦੀ ਅਗਵਾਈ ਵਿੱਚ ਸੰਗਰੂਰ ਵਿਖੇ ਹੋਈ।
ਪਟਿਆਲਾ ਹੈਰੀਟੇਜ ਫੈਸਟੀਵਲ ਦੌਰਾਨ 14 ਫਰਵਰੀ ਨੂੰ ਸ਼ਾਮ 6 ਵਜੇ ਪੋਲੋ ਗਰਾਊਂਡ ਵਿਖੇ ਲਖਵਿੰਦਰ ਵਡਾਲੀ ਦੀ ਸੂਫ਼ੀ ਸ਼ਾਮ ਦੌਰਾਨ ਦਰਸ਼ਕਾਂ ਤੇ ਸਰੋਤਿਆਂ ਲਈ ਪਾਰਕਿੰਗ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ।
ਜ਼ਿਲ੍ਹੇ ਦੇ ਵੋਟਰਾਂ ਨੂੰ ਵੋਟ ਬਣਾਉਣ, ਵੋਟ ਕਟਵਾਉਣ ਤੇ ਸੋਧ ਲਈ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ
ਸ੍ਰੀ ਗੁਰੂ ਰਵਿਦਾਸ ਭਵਨ ਪ੍ਰਬੰਧਕ ਕਮੇਟੀ ਦੇ ਪ੍ਰੈਜੀਡੈਂਟ ਲੰਬੜਦਾਰ ਰਣਜੀਤ ਸਿੰਘ ਰਾਣਾ ਨੇ ਜਾਣਕਾਰੀ ਦਿੰਦੇ ਦੱਸਿਆ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਰਕਾਰੀ ਆਈ.ਟੀ.ਆਈ. (ਲੜਕੇ), ਨਾਭਾ ਰੋਡ, ਪਟਿਆਲਾ ਨਾਲ ਮਿਲ ਕੇ 7 ਫਰਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ।
ਸ੍ਰੀ ਗੁਰੂ ਰਵਿਦਾਸ ਭਵਨ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਲੰਬੜਦਾਰ ਰਣਜੀਤ ਸਿੰਘ ਰਾਣਾ ਨੇ ਜਾਣਕਾਰੀ ਦਿੰਦੇ ਦੱਸਿਆ
ਵਿਕਾਸ ਅਤੇ ਪੰਚਾਇਤ ਮੰਤਰੀ ਕ੍ਰਿਸ਼ਣ ਲਾਲ ਪੰਵਾਰ ਕਰਣਗੇ ਮੀਟਿੰਗ ਦੀ ਅਗਵਾਈ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਡਾ. ਪ੍ਰੀਤੀ ਯਾਦਵ ਦੀ ਰਹਿਨੁਮਾਈ ਅਤੇ ਵਧੀਕ ਡਿਪਟੀ ਕਮਿਸ਼ਨਰ
ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਅਥਲੈਟਿਕਸ, ਤੈਰਾਕੀ ਤੇ ਯੋਗਾਸਨਾ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 19 ਫਰਵਰੀ
ਪੰਜਾਬ ਯੂਨੀਵਰਸਿਟੀ ਦੇ ਸੈਂਟਰ ਫਾਰ ਡਿਸਟੈਂਸ ਅਤੇ ਆਨਲਾਈਨ ਐਜ਼ੂਕੇਸ਼ਨ ਵਿਖੇ ਪਲੇਸਮੈਂਟ ਕੈਂਪ 13 ਫ਼ਰਵਰੀ ਨੂੰ
ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਹਾਕੀ, ਕੁਸ਼ਤੀ ਤੇ ਵਾਲੀਬਾਲ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 14 ਤੋਂ 28 ਫਰਵਰੀ 2025 ਤੱਕ ਵੱਖ-ਵੱਖ ਤਰੀਕਾਂ ਨੂੰ ਵੱਖ-ਵੱਖ ਥਾਵਾਂ ਵਿਖੇ ਕਰਵਾਇਆ ਜਾ ਰਿਹਾ ਹੈ।
ਮਾਹਿਰਾਂ ਦੀ ਟੀਮ ਟਰੇਨਿੰਗ ਪ੍ਰੋਗਰਾਮਾਂ ਨੂੰ ਹੋਰ ਬਿਹਤਰ ਬਣਾਉਣ ਲਈ ਭਾਈਵਾਲਾਂ ਨਾਲ ਕਰੇਗੀ ਵਿਚਾਰ-ਵਟਾਂਦਰਾ
ਕੋਰਸ ਲਈ 18 ਤੋਂ 28 ਸਾਲ ਤੱਕ ਦੀ ਉਮਰ ਅਤੇ 10ਵੀਂ ਤੱਕ ਦੀ ਪੜ੍ਹਾਈ ਜ਼ਰੂਰੀ
ਹਰਿਆਣਾ ਸਕੂਲ ਸਿਖਿਆ ਬੋਰਡ ਭਿਵਾਨੀ ਤੋਂ ਐਫਲੀਏਟ ਸਕੂਲਾਂ ਵਿਚ ਸਕੂਲੀ ਪੱਧਰ 'ਤੇ ਲਈ ਜਾਣ ਵਾਲੀ ਕਲਾਸ 9ਵੀਂ ਅਤੇ 11ਵੀਂ ਦੀ ਸਾਲਾਨਾ ਪ੍ਰੀਖਿਆਵਾਂ 17 ਫਰਵਰੀ ਤੋਂ ਸ਼ੁਰੂ ਹੋਵੇਗੀ
ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਦੀ ਵਿਸ਼ੇਸ਼ ਮੀਟਿੰਗ ਸ੍ਰੀ ਗੁਰੂ ਰਵਿਦਾਸ ਪਬਲਿਕ ਸਕੂਲ ਚੂਹੜਵਾਲੀ ਵਿਖੇ ਚੇਅਰਮੈਨ ਸੰਤ ਸਰਵਣ ਦਾਸ ਜੀ ਪ੍ਰਧਾਨ ਸੰਤ ਨਿਰਮਲ ਦਾਸ ਬਾਬੇ ਜੌੜੇ ਦੀ ਪ੍ਰਧਾਨਗੀ ਹੇਠ ਹੋਈ ।
ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਹੋ ਗਿਆ ਹੈ। ਦਿੱਲੀ ਦੀਆਂ ਸਾਰੀਆਂ 70 ਸੀਟਾਂ ‘ਤੇ 5 ਫਰਵਰੀ ਨੂੰ ਵੋਟਿੰਗ ਹੋਵੇਗੀ।
ਰਾਸ਼ਟਰ ਦੇ ਨੌਜਵਾਨਾਂ ਨੂੰ ਚਾਰ ਸਾਲਾਂ ਲਈ ਫੌਜੀ ਜੀਵਨ ਢੰਗ ਦਾ ਅਨੁਭਵ ਕਰਨ ਦਾ ਮੌਕਾ ਪ੍ਰਦਾਨ ਕਰਨ
ਹਰਿਆਣਾ ਸਕੂਲ ਸਿਖਿਆ ਬਰਡ ਭਿਵਾਨੀ ਵੱਲ ਸੰਚਾਲਿਤ ਕਰਵਾਈ ਗਈ ਡੀਐਲਏਡ ਪ੍ਰਵੇਸ਼ ਸਾਲ 2019-21, 2020-21, 2021-23 ਤੇ 2022-24 ਪਹਿਲਾ ਸਾਲ
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪੰਜ ਜ਼ਿਲ੍ਹਿਆਂ ਵਿੱਚ 28 ਫ਼ਰਵਰੀ ਨੂੰ ਜਨਤਕ ਰੇਤ ਖੱਡਾਂ ਕੀਤੀਆਂ ਜਾਣਗੀਆਂ ਲੋਕਾਂ ਨੂੰ ਸਮਰਪਿਤ
ਮਾਲੇਰਕੋਟਲਾ ਸਮੇਤ 8 ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦਾ ਕੀਤਾ ਜਾਵੇਗਾ ਨਿਬੇੜਾ-ਬਾਂਸਲ
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਦਿਆਰਥੀਆਂ ਨੂੰ ਡਿਗਰੀਆਂ ਵੰਡਣਗੇ ਵਾਈਸ ਚਾਂਸਲਰ
ਪੰਜਾਬ ਸਕੱਤਰੇਤ ਕਲਚਰਲ ਸੁਸਾਇਟੀ, ਚੰਡੀਗੜ੍ਹ ਵੱਲੋਂ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਦੇ ਸਹਿਯੋਗ ਨਾਲ 28 ਫ਼ਰਵਰੀ ਨੂੰ ਸਿਲਵਰ ਜੁਬਲੀ ਪ੍ਰੋਗਰਾਮ "ਬੋਲ ਪੰਜਾਬ ਦੇ-2024" ਕਰਵਾਇਆ ਜਾ ਰਿਹਾ ਹੈ।
6 ਫ਼ਰਵਰੀ ਤੋਂ ਰੋਜ਼ਾਨਾ ਚਾਰ-ਚਾਰ ਪਿੰਡਾਂ/ਵਾਰਡਾਂ ’ਚ ਲਾਏ ਜਾ ਰਹੇ ਸੁਵਿਧਾ ਕੈਂਪ ਲੋਕਾਂ ਨੂੰ ਆਪਣੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਆਪਣੇ ਪਿੰਡ/ਵਾਰਡ ’ਚ ਲੱਗਣ ਵਾਲੇ ਕੈਂਪਾਂ ’ਚ ਪਹੁੰਚ ਕਰਨ ਦੀ ਅਪੀਲ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ ਐਸ.ਆਈ.ਐਸ ਸਕਿਉਰਿਟੀ ਵਿੱਚ ਸਕਿਉਰਿਟੀ ਗਾਰਡ ਅਤੇ ਸਕਿਉਰਿਟੀ ਸੁਪਰਵਾਈਜ਼ਰ ਦੀ ਭਰਤੀ ਲਈ ਮਿਤੀ 27 ਫਰਵਰੀ ਤੋਂ 7 ਮਾਰਚ ਤੱਕ ਬਲਾਕ ਪੱਧਰੀ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ।
ਮੁੱਖ ਕਮਿਸ਼ਨਰ ਗੁਰੂਦੁਆਰਾ ਇਲੈਕਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿੱਖ ਗੁਰੁਦੁਆਰਾ ਬੋਰਡ ਚੋਣ ਨਿਯਮ, 1959 ਦੇ ਨਿਯਮ 6 ਤੋਂ 12 ਅਨੁਸਾਰ ਵੋਟਰ ਸੂਚੀ ਤਿਆਰੀ ਸਬੰਧੀ ਪ੍ਰੋਗਰਾਮ ਮਿਤੀ 21, ਅਕਤੂਬਰ, 2023 ਤੋਂ ਫਾਰਮ ਭਰੇ ਜਾ ਰਹੇ ਹਨ।
ਪਿੰਡ ਦਲੇਲਗੜ ਵਿਖੇ ਨਵ-ਚੇਤਨਾ ਵੈਲਫ਼ੇਅਰ ਯੂਥ ਕਲੱਬ(ਰਜਿ:) ਵੱਲੋਂ ਨਗਰ ਨਿਵਾਸੀਆਂ ਅਤੇ ਨਗਰ ਪੰਚਾਇਤ ਦੇ ਸਹਿਯੋਗ ਨਾਲ ਚੌਥਾ ਵਿਸ਼ਾਲ ਖੂਨਦਾਨ ਕੈਂਪ ਡਾ. ਜੋਤੀ ਕਪੂਰ ਇੰਚਾਰਜ਼ ਬਲੱਡ ਬੈਂਕ ਸਿਵਲ ਹਸਪਤਾਲ ਮਲੇਰਕੋਟਲਾ ਤੇ ਉਹਨਾਂ ਦੀ ਟੀਮ ਦੀ ਅਗਵਾਈ
ਪੰਜਾਬ ਦੇ ਜਲੰਧਰ ਵਿੱਚ 23 ਫਰਵਰੀ ਨੂੰ ਪ੍ਰਸ਼ਾਸਨ ਨੇ ਇੱਕ ਅਹਿਮ ਐਲਾਨ ਕੀਤਾ ਹੈ । 23 ਫਰਵਰੀ ਯਾਨੀ ਸ਼ੁੱਕਰਵਾਰ ਨੂੰ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਪੂਰੇ ਦਿਨ ਦੀ ਛੁੱਟੀ ਰਹੇਗੀ।
ਪੰਜਾਬ ਸਰਕਾਰ ਨੇ ਹਾੜ੍ਹੀ ਦੇ ਮੌਸਮ ਦੌਰਾਨ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ
ਅੱਜ ਸੰਯੁਕਤ ਕਿਸਾਨ ਮੋਰਚਾ ਮਲੇਰਕੋਟਲਾ ਦੀ ਮੀਟਿੰਗ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਮਾਨ ਸਿੰਘ ਸੱਦੋਪੁਰ ਦੀ ਅਗਵਾਈ ਹੇਠ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਹੋਈ,ਜਿਸ ਵਿੱਚ ਫੈਸਲਾ ਕੀਤਾ ਗਿਆ
ਨਵੇਂ ਪ੍ਰੋਗਰਾਮ ਤਹਿਤ ਸੰਗਰੂਰ ਵਿਖੇ 29 ਨੂੰ ਅਤੇ ਫਿਰੋਜ਼ਪੁਰ ਵਿਖੇ 27 ਫ਼ਰਵਰੀ ਨੂੰ ਹੋਵੇਗੀ ਐਨ.ਆਰ.ਆਈ ਮਿਲਣੀ: ਕੁਲਦੀਪ ਸਿੰਘ ਧਾਲੀਵਾਲ
ਰੱਖਿਆ ਮੰਤਰਾਲੇ ਵੱਲੋਂ ਜ਼ਿਲ੍ਹਾ ਪਟਿਆਲਾ ਅਤੇ ਇਸ ਦੇ ਨੇੜਲੇ ਜ਼ਿਲ੍ਹਿਆਂ ਵਿੱਚ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਿਕ ਨੂੰ ਪੈਨਸ਼ਨ ਸਬੰਧੀ ਆ ਰਹੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਮਿਤੀ 21 ਅਤੇ 22 ਫਰਵਰੀ 2024 ਨੂੰ ਫ਼ਸਟ ਆਰਮਡ ਡਿਵੀਜ਼ਨ ਦੀ 601 ਈ.ਐਮ.ਈ ਬੀ.ਐਨ (ਫੁੱਟਬਾਲ ਫ਼ੀਲਡ) ਪਟਿਆਲਾ (ਪੰਜਾਬ) ਵਿਖੇ ਦਫ਼ਤਰ ਰੱਖਿਆ ਲੇਖਾ ਪ੍ਰਧਾਨ ਕੰਟਰੋਲਰ (ਪੈਨਸ਼ਨ) ਪ੍ਰਯਾਗਰਾਜ ਦੁਆਰਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਆਈ.ਟੀ.ਐਮ ਸਕਿੱਲ ਅਕੈਡਮੀ ਫ਼ਾਰ ਅੇਕਸੀਸ ਬੈਂਕ ਦਾ ਪਲੇਸਮੈਂਟ ਕੈਂਪ ਮਿਤੀ 15-2-2024 (ਦਿਨ ਵੀਰਵਾਰ) ਸਵੇਰੇ 10 ਵਜੇ ਲਗਾਇਆ ਜਾ ਰਿਹਾ ਹੈ।