ਐਨ ਸੀ ਸੀ ਗਰੁੱਪ ਅੰਮ੍ਰਿਤਸਰ ਵੱਲੋਂ ਸਾਲ 2025 ਦੌਰਾਨ ਗਰੁੱਪ, ਡਾਇਰੈਕਟੋਰੇਟ ਅਤੇ ਰਾਸ਼ਟਰੀ ਪੱਧਰ ਦੀਆਂ ਵੱਖ-ਵੱਖ ਪ੍ਰਸਿੱਧ ਐਨ ਸੀ ਸੀ ਗਤੀਵਿਧੀਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਕੈਡੇਟਾਂ ਨੂੰ ਸਨਮਾਨਿਤ ਕਰਨ ਲਈ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ।