Monday, June 16, 2025

FerishteScheme

‘ਫਰਿਸ਼ਤੇ ਸਕੀਮ’ ਜ਼ਿੰਦਗੀ ਬਚਾਉਣ ’ਚ ਹੋ ਰਹੀ ਹੈ ਵਰਦਾਨ ਸਾਬਤ , 223 ਦੁਰਘਟਨਾ ਪੀੜਤਾਂ ਦਾ ਹੋਇਆ ਮੁਫ਼ਤ ਇਲਾਜ

ਪੰਜਾਬ ਸਰਕਾਰ ਦੀ ਅਹਿਮ ‘ਫਰਿਸ਼ਤੇ ਸਕੀਮ’ ਦਾ ਉਦੇਸ਼ ਕੀਮਤੀ ਜਾਨਾਂ ਬਚਾਉਣ ਲਈ ਸੜਕ ਹਾਦਸਾ ਪੀੜਤਾਂ ਨੂੰ ਤੁਰੰਤ ਇਲਾਜ ਮੁਹੱਈਆ ਕਰਵਾਉਣਾ

ਜਖ਼ਮੀ ਹੋਏ ਵਿਅਕਤੀਆਂ ਦੀ ਜਾਨ ਬਚਾਉਣ ਲਈ ਸਰਕਾਰ ਵੱਲੋਂ ਫਰਿਸ਼ਤੇ ਸਕੀਮ ਲਾਗੂ

ਸੜਕ ਹਾਦਸੇ ਦੇ ਜਖ਼ਮੀ ਨੂੰ ਹਸਪਤਾਲ ਪਹੁੰਚਾਣ ਵਾਲੇ ਵਿਅਕਤੀ ਦਾ ਕੀਤਾ ਜਾਵੇਗਾ ਸਨਮਾਨ: ਡਿਪਟੀ ਕਮਿਸ਼ਨਰ

ਫਰਿਸ਼ਤੇ ਸਕੀਮ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਈਵੇਟ ਹਸਪਤਾਲਾਂ ਨੂੰ ਇਸ ਸਕੀਮ ਨਾਲ ਜੁੜਨ ਦਾ ਸੱਦਾ

ਆਈ.ਐਮ.ਏ. ਪੰਜਾਬ ਵੱਲੋਂ ਸੜਕੀ ਦੁਰਘਟਨਾ ਦੇ ਪੀੜਤਾਂ ਨੂੰ ਮੁਫਤ ਇਲਾਜ ਮੁਹੱਈਆ ਕਰਵਾਉਣ ਲਈ ਫਰਿਸ਼ਤੇ ਸਕੀਮ ਨੂੰ ਪਹਿਲਾਂ ਹੀ ਦਿੱਤਾ ਜਾ ਚੁੱਕਾ ਹੈ ਸਮਰਥਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਜਲਦ ਸ਼ੁਰੂ ਕਰੇਗੀ ਫਰਿਸ਼ਤੇ ਸਕੀਮ ਫਰਿਸ਼ਤੇ ਸਕੀਮ ਦੇ ਹਿੱਸੇ ਵਜੋਂ, ਸੜਕ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਲੈ ਕੇ ਜਾਣ ਵਾਲੇ ਵਿਅਕਤੀ ਨੂੰ 2000 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ: ਡਾ. ਬਲਬੀਰ ਸਿੰਘ