Friday, May 17, 2024

Ferozepur

ਫ਼ਿਰੋਜ਼ਪੁਰ ’ਚ ਸਾਰਾਗੜ੍ਹੀ ਮਿਊਜ਼ਿਮ ਲੋਕ ਅਰਪਿਤ

 ਸਾਰਾਗੜ੍ਹੀ ਦੀ ਇਤਿਹਾਸਕ ਲੜਾਈ ਵਿੱਚ ਦੁਸ਼ਮਣ ਨਾਲ ਟੱਕਰ ਲੈਂਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ 21 ਸਿੱਖ ਬਹਾਦਰ ਸੈਨਿਕਾਂ ਦੀ ਲਾਮਿਸਾਲ ਕੁਰਬਾਨੀ, ਬਹਾਦਰੀ ਤੇ ਜੂਝਾਰੂਪਣ  ਨੂੰ ਸਮਰਪਿਤ 2 ਕਰੋੜ ਦੀ ਲਾਗਤ ਨਾਲ ਬਣਿਆ ਦੇਸ਼ ਦਾ ਪਹਿਲਾ ਇਤਿਹਾਸਕ ਸਾਰਾਗੜ੍ਹੀ ਮਿਊਜ਼ੀਅਮ ਲੋਕ ਅਰਪਿਤ ਕੀਤਾ ਗਿਆ।

16 ਅਤੇ 22 ਫ਼ਰਵਰੀ ਨੂੰ Sangrur ਅਤੇ Ferozepur ਵਿਖੇ ਹੋਣ ਵਾਲੀਆਂ NRI ਮਿਲਣੀਆਂ ਦੀਆਂ ਤਾਰੀਖਾਂ ‘ਚ ਬਦਲਾਅ

ਨਵੇਂ ਪ੍ਰੋਗਰਾਮ ਤਹਿਤ ਸੰਗਰੂਰ ਵਿਖੇ 29 ਨੂੰ ਅਤੇ ਫਿਰੋਜ਼ਪੁਰ ਵਿਖੇ 27 ਫ਼ਰਵਰੀ ਨੂੰ ਹੋਵੇਗੀ ਐਨ.ਆਰ.ਆਈ ਮਿਲਣੀ: ਕੁਲਦੀਪ ਸਿੰਘ ਧਾਲੀਵਾਲ

ਫਿਰੋਜਪੁਰ ਵਾਸੀ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ/ਜਬਤ ਕਰਨ ਦੇ ਦਿੱਤੇ ਨਿਰਦੇਸ਼: ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ

ਫਿਰੋਜ਼ਪੁਰ ਦੇ ਮੱਲਾਂਵਾਲਾ ਦੇ ਪਿੰਡ ਫਤੇਹਵਾਲਾ ਵਿਚ ਤਿੰਨ ਨੌਜਵਾਨ ਤੇਜ਼ ਵਹਾਅ ਵਿਚ ਰੁੜ੍ਹ ਗਏ

4 ਮਈ ਤੇ ਵਿਸ਼ੇਸ਼:- (ਆਓ ਜਾਣੀਏ ਪੰਜਾਬੀ ਦੀ ਪਹਿਲੀ ਪੀ.ਐੱਚ.ਡੀ ਕਰਨ ਵਾਲ਼ੀ ਔਰਤ ਲੇਖਕਾ ਦੇ ਸਾਹਿਤਕ ਸਫ਼ਰ ਬਾਰੇ) Inbox

 ਅੱਜ ਤੁਹਾਨੂੰ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਉੱਚੀ ਵਿਖੇ ਸ. ਕਾਕਾ ਸਿੰਘ ਦੇ ਘਰ ਅਤੇ ਮਾਂ ਚੰਦ ਕੌਰ ਦੇ ਵਿਹੜੇ ਵਿੱਚ ਲੈ ਚੱਲਦੇ ਹਾਂ। ਜਿੱਥੇ 4 ਮਈ 1935 ਨੂੰ ਇੱਕ ਨੰਨ੍ਹੀ ਜਿਹੀ ਧੀ ਦਾ ਜਨਮ ਹੁੰਦਾ ਹੈ। ਜਿਸਦਾ ਨਾਂ ਦਲੀਪ ਕੌਰ ਰੱਖਿਆ ਜਾਂਦਾ ਹੈ। ਦਲੀਪ ਕੌਰ ਨੇ ਆਪਣਾ ਬਚਪਨ ਪਟਿਆਲੇ ਭੂਆ ਗੁਲਾਬ ਕੌਰ ਤੇ ਫੁੱਫੜ ਤਾਰਾ ਸਿੰਘ ਦੇ ਘਰ ਹੀ ਮਾਣਿਆ। ਬੇਔਲਾਦ ਹੋਣ ਕਾਰਨ ਭੂਆ ਅਤੇ ਫੁੱਫੜ ਨੇ ਉਹ ਨੂੰ ਪਟਿਆਲੇ ਹੀ ਪੜ੍ਹਾਇਆ-ਲਿਖਾਇਆ,ਜਿੱਥੇ ਟਿਵਾਣਾ ਨੇ ਮੁੱਢਲੀ ਵਿੱਦਿਆ ਸਿੰਘ ਸਭਾ ਸਕੂਲ ਤੋਂ, ਮੈਟ੍ਰਿਕ ਵਿਕਟੋਰੀਆ ਗਰਲਜ਼ ਸਕੂਲ ਤੋਂ, ਬੀ.ਏ. ਮਹਿੰਦਰਾ ਕਾਲਜ ਪਟਿਆਲਾ(1954) ਤੋਂ ਅਤੇ ਫਿਰ ਇੱਥੋਂ ਹੀ ਪਹਿਲੇ ਦਰਜੇ ਵਿੱਚ ਐਮ.ਏ. ਪੰਜਾਬੀ ਪਾਸ ਕੀਤੀ।

3 ਮਈ ਤੇ ਵਿਸ਼ੇਸ਼:-ਬਾਈ ਸੌ ਹਿੰਦੂ ਔਰਤਾਂ ਨੂੰ ਅਬਦਾਲੀ ਦੀ ਕੈਦ ਚੋਂ ਛੁਡਵਾਉਣ ਵਾਲ਼ੇ ਸੁਲਤਾਨ-ਉਲ-ਕੌਮ ਨੂੰ ਯਾਦ ਕਰਦਿਆਂ।

 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾ ਸਿੰਘ ਵਾਲ਼ਾ (ਫ਼ਿਰੋਜ਼ਪੁਰ) ਖਾਲਸਾ ਪੰਥ ਦੀ ਰਤਨਾਂ ਦੀ ਖਾਨ ਵਿੱਚੋਂ ਨਵਾਬ ਜੱਸਾ ਸਿੰਘ ਜੀ ਇਕ ਐਸਾ ਅਮੋਲਕ ਲਾਲ ਸੀ,ਜਿਸ ਦੇ ਨਾਮ ਪਰ ਖਾਲਸੇ ਦੀਆਂ ਆਉਣ ਵਾਲੀਆਂ ਨਸਲਾਂ ਰਹਿੰਦੀ ਦੁਨੀਆਂ ਤਕ ਮਾਣ ਕਰਿਆ ਕਰਨਗੀਆਂ। 

ਮਾਂ ਬੋਲੀ ਦਾ ਸਤਿਕਾਰ ਤੇ ਰੁਜ਼ਗਾਰ

'ਮਾਂ' ਸ਼ਬਦ ਦੁਨੀਆਂ ਦਾ ਸਭ ਤੋਂ ਖ਼ੂਬਸੂਰਤ ਅਹਿਸਾਸ ਹੈ। ਮਾਂ ਕੋਲ਼ੋਂ ਸਿੱਖੀ ਬੋਲੀ ਸਾਡੀ ਮਾਂ-ਬੋਲੀ ਹੁੰਦੀ ਹੈ। ਮਾਂ-ਬੋਲੀ ਵਿੱਚ ਕਿੰਨੇ ਖ਼ੂਬਸੂਰਤ ਹੋਰ ਅਹਿਸਾਸ ਹੋ ਸਕਦੇ ਹਨ,ਇੱਥੋਂ ਇਹ ਸਮਝ ਸਾਨੂੰ ਸੁਤੇ-ਸੁਭਾਅ ਆਪਣੇ ਮਨ 'ਤੇ ਉੱਕਰ ਲੈਣੀ ਚਾਹੀਦੀ ਹੈ। ਮਾਂ ਤੋਂ ਬਾਅਦ ਮਹਿਸੂਸ ਕਰੀਏ ਤਾਂ ਮਾਂ-ਬੋਲੀ ਹੀ ਸਤਿਕਾਰ ਦੀ ਪਾਤਰ ਹੈ। ਅਸੀਂ ਇੱਥੇ ਸਤਿਕਾਰ ਦੇ ਨਾਲ਼ ਅੱਗੇ ਰੁਜ਼ਗਾਰ ਦੀ ਗੱਲ ਵੀ ਕਰਾਂਗੇ। 

21 ਅਪਰੈਲ ਗਿਆਨੀ ਦਿੱਤ ਸਿੰਘ ਦੇ ਜਨਮ ਦਿਨ ਤੇ ਵਿਸ਼ੇਸ਼

ਵਿਸ਼ਵ ਦੇ ਪੰਜਾਬੀ ਦੇ ਪਹਿਲੇ ਪ੍ਰੋਫ਼ੈਸਰ,ਉੱਚ ਕੋਟੀ ਦੇ ਸਾਹਿਤਕਾਰ,ਆਹਲਾ ਦਰਜੇ ਦੇ ਸਮਾਜ ਸੁਧਾਰਕ ਵਿਦਵਾਨ, ਸਟੇਜ ਅਤੇ ਕਲਮ ਦੇ ਧਨੀ,ਪਛੜੇ ਵਰਗ ਦੇ ਲੋਕਾਂ ਦੇ ਹਮਦਰਦ,ਬੇਨਜ਼ੀਰ ਪੱਤਰਕਾਰ,ਸਫਲ ਕਿੱਸਾਕਾਰ,ਆਧੁਨਿਕ ਵਾਰਤਕ ਤੇ ਸਿੰਘ ਸਭਾ ਲਹਿਰ ਦੇ ਮੋਢੀ ਪੰਥ-ਰਤਨ ਗਿਆਨੀ ਦਿੱਤ ਸਿੰਘ ਦਾ ਜਨਮ ਪਿਤਾ ਭਾਈ ਦੀਵਾਨ ਸਿੰਘ ਦੇ ਗ੍ਰਹਿ ਵਿਖੇ ਮਾਤਾ ਰਾਮ ਕੌਰ ਦੀ ਕੁੱਖੋਂ ਪੰਜਾਬ ਦੇ ਜ਼ਿਲ੍ਹਾ ਫਤਹਿਗੜ੍ਹ ਵਿਖੇ 21 ਅਪ੍ਰੈਲ 1850 ਨੂੰ ਰਾਮਦਾਸੀਆ ਬਿਰਾਦਰੀ ਵਿੱਚ ਹੋਇਆ।

ਆਓ ਜਾਣੀਏ ਪੰਜਾਬੀ ਸਾਹਿਤ ਦੀ ਕਿੱਸਾ ਕਾਵਿ-ਧਾਰਾ ਬਾਰੇ

1.ਕਿੱਸਾ ਸ਼ਬਦ ਕਿਸ ਭਾਸ਼ਾ ਦਾ ਹੈ ?
ਉੱਤਰ- ਅਰਬੀ ਭਾਸ਼ਾ ਦਾ। 
2.ਕਿੱਸੇ ਨੂੰ ਫ਼ਾਰਸੀ ਵਿੱਚ ਤੇ ਹਿੰਦੀ ਵਿੱਚ ਕੀ ਕਿਹਾ ਜਾਂਦਾ ਹੈ ?
ਉੱਤਰ- ਫ਼ਾਰਸੀ ਵਿੱਚ ਮਸਨਵੀ ਤੇ ਹਿੰਦੀ ਵਿੱਚ ਪ੍ਰੇਮਾਖਿਆਨ ਕਿਹਾ ਜਾਂਦਾ ਹੈ। 

ਫ਼ਿਰੋਜ਼ਪੁਰ ਵਿਚ ਕਰੋਨਾ ਕਾਰਨ ਇਕ ਔਰਤ ਨੇ ਤੋੜਿਆ ਦਮ

 ਫ਼ਿਰੋਜ਼ਪੁਰ ਵਿੱਚ ਬੀਤੇ ਦਿਨੀਂ ਕਰੋਨਾਵਾਇਰਸ ਕਾਰਨ ਇਕ ਔਰਤ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਰਿਪੋਰਟਾਂ ਮੁਤਾਬਕ ਇਥੇ 134 ਨਵੇਂ ਮਾਮਲੇ ਸਾਹਮਣੇ ਆਏ ਹਨ।