ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਸੁਨਾਮ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।