Thursday, May 02, 2024

Filmi

ਕੇਪੀ ਸਿੰਘ ਆਪਣੇ ਪੰਜਾਬੀ ਸਟਾਈਲ ਨੂੰ ਔਨ ਅਤੇ ਆਫ ਸਕਰੀਨ ਕਿਵੇਂ ਸੰਤੁਲਿਤ ਕਰਦੇ ਨੇ, ਸਾਂਝੇ ਕੀਤੇ ਆਪਣੇ ਵਿਚਾਰ

ਜ਼ੀ ਪੰਜਾਬੀ ਦੇ ਹਿੱਟ ਸ਼ੋਅ ‘ਹੀਰ ਤੇ ਟੇਢੀ ਖੀਰ’ ਦੀ ਦੁਨੀਆ ਵਿੱਚ, ਕੇਪੀ ਸਿੰਘ ਆਨ-ਸਕਰੀਨ ਅਤੇ ਆਫ-ਸਕ੍ਰੀਨ, ਪੰਜਾਬੀ ਸੱਭਿਆਚਾਰ ਦੇ ਤੱਤ ਨੂੰ ਦਰਸਾਉਂਦੇ ਹਨ।

ਪਟਿਆਲਾ : ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦਾ ਐਸ.ਡੀ.ਐਮ ਵੱਲੋਂ ਖੇਤਾਂ 'ਚ ਜਾ ਕੇ ਸਨਮਾਨ

ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ. ਪਟਿਆਲਾ ਡਾ. ਇਸਮਤ ਵਿਜੈ ਸਿੰਘ ਵੱਲੋਂ

ਪਾਣੀ ਦੀ ਇੱਕ ਬੂੰਦ ਵੀ ਕਿਸੇ ਸੂਬੇ ਨਾਲ ਸਾਂਝੀ ਨਾ ਕਰਾਂਗੇ: ਅਮਰਿੰਦਰ ਸਿੰਘ ਰਾਜਾ ਵੜਿੰਗ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਕਾਂਗਰਸ ਦੇ ਸੀਨੀਅਰ ਮੈਂਬਰਾਂ ਨੇ SYL ਨਹਿਰ ਦੀ ਉਸਾਰੀ ਦੇ ਖਿਲਾਫ ਰਾਜਪਾਲ ਨੂੰ ਮੰਗ ਪੱਤਰ

ਮਾਲੇਰਕੋਟਲਾ : ਮੰਡੀਆਂ ਵਿੱਚ 2310 ਮੀਟਰਿਕ ਟਨ ਝੋਨੇ ਦੀ ਆਮਦ ਹੋਈ : ਡੀ.ਸੀ.

ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਨੇ ਦੱਸਿਆ ਕਿ ਮਿਤੀ 08 ਅਕਤੂਬਰ ਤੱਕ ਜ਼ਿਲ੍ਹੇ ਦੇ 46 ਮੰਡੀਆਂ ਵਿੱਚੋਂ ਕੇਵਲ 08 ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ ਹੋਏ ਹੈ ।

ਸ਼ਹੀਦ ਭਗਤ ਸਿੰਘ ਦਾ ਜੀਵਨ ਅਤੇ ਫਲਸਫਾ ਨੌਜਵਾਨਾਂ ਨੂੰ ਹਮੇਸ਼ਾ ਨਿਰਸਵਾਰਥ ਹੋ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਰਹੇਗਾ: ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸ਼ਹੀਦ ਭਗਤ ਸਿੰਘ ਦਾ ਜੀਵਨ ਅਤੇ ਫਲਸਫਾ ਨੌਜਵਾਨਾਂ ਨੂੰ ਹਮੇਸ਼ਾ ਨਿਰਸਵਾਰਥ ਹੋ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਰਹੇਗਾ।

ਗਣਪਤੀ ਵਿਸਰਜਨ ਮੌਕੇ ਸ਼ੋਭਾ ਯਾਤਰਾ ਨੂੰ ਮੰਡੀਕਰਨ ਬੋਰਡ ਦੇ ਚੇਅਰਮੈਨ ਬਰਸਟ ਨੇ ਦਿੱਤੀ ਹਰੀ ਝੰਡੀ

ਮੋਤੀਆਂ ਬਜਾਰ ਨੇੜੇ ਗਰਲ ਸਕੂਲ ਸਮਾਣਾ ਵਿਖੇ ਮਨਾਏ ਜਾ ਰਹੇ ਗਣੇਸ਼ ਉਤਸਵ ਦੇ ਚੱਲਦਿਆਂ ਸ਼੍ਰੀ ਗਣੇਸ਼ ਜੀ ਦੀ ਮੂਰਤੀ ਵਿਸਰਜਨ ਮੌਕੇ ਕੱਢੀ ਗਈ ਸ਼ੋਭਾ ਯਾਤਰਾ ਨੂੰ ਮੰਡੀਕਰਨ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।

ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਨ ਪੱਟੀ ਵਿਖੇ ਮਨਾਇਆ

ਸ਼ਹੀਦ ਭਗਤ ਸਿੰਘ ਪ੍ਰੈਸ ਐਸੋਸੀਏਸ਼ਨ ਵੱਲੋਂ ਤਹਿਸੀਲ ਕੰਪਲੈਕਸ ਪੱਟੀ ਵਿੱਚ ਸ਼ਹੀਦ ਭਗਤ ਸਿੰਘ ਦਾ 116ਵਾ ਜਨਮ ਦਿਨ ਮਨਾਇਆ ਗਿਆ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਐਸੋਸੀਏਸ਼ਨ ਦੇ ਜਿਲਾ ਪ੍ਰਧਾਨ ਦਿਲਬਾਗ ਸਿੰਘ ਨੇ ਕਿਹਾ ਕਿ ਐਸੋਸੀਏਸ਼ਨ ਦੀਆਂ ਉਪਲਬਧੀਆਂ ਨੂੰ ਦੇਖਦੇ ਹੋਏ ਲਗਾਤਾਰ ਪੱਤਰਕਾਰ ਸਾਥੀ ਸਹਿਯੋਗ ਦੇ ਰਹੇ ਹਨ

ਸਰਕਾਰ ਨੇ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ : ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 18 ਮਹੀਨਿਆਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ ਜਿਸ ਨਾਲ ਹਰੇਕ ਮਹੀਨੇ ਲਗਪਗ 2000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਹਾਸਲ ਹੋਈਆਂ ਹਨ।

ਅੰਮ੍ਰਿਤਸਰ ਨੂੰ ਵਿਆਹ ਦੇ ਜਸ਼ਨਾਂ ਲਈ ਪਸੰਦੀਦਾ ਸਥਾਨ ਵਜੋਂ ਵਿਕਸਿਤ ਕਰਨ ਦੀਆਂ ਅਸੀਮ ਸੰਭਾਵਨਾਵਾਂ; ਪੈਨਲਿਸਟਾਂ ਨੇ ਦਿੱਤਾ ਸੁਝਾਅ

ਐਮਿਟੀ ਯੂਨੀਵਰਸਿਟੀ ਮੋਹਾਲੀ ਵਿਖੇ ਕਰਵਾਏ ਜਾ ਰਹੇ ਆਪਣੀ ਕਿਸਮ ਦੇ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ਦੌਰਾਨ 'ਅੰਮ੍ਰਿਤਸਰ ਐਜ਼ ਏ ਵੈਡਿੰਗ ਡੈਸਟੀਨੇਸ਼ਨ', ਸੈਸ਼ਨ ਕਰਵਾਇਆ ਗਿਆ 

ਵਿਰਾਸਤੀ ਸੈਰ ਸਪਾਟਾ ਸੈਸ਼ਨ : ਪੈਨਲਿਸਟਾਂ ਵੱਲੋਂ ਇਤਿਹਾਸਕ ਥਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸੋਸ਼ਲ ਮੀਡੀਆ ਦੀ ਵਰਤੋਂ ’ਤੇ ਜ਼ੋਰ

ਇੱਥੇ ਐਮਿਟੀ ਯੂਨੀਵਰਸਿਟੀ ਵਿਖੇ ਕਰਵਾਏ ਆਪਣੀ ਕਿਸਮ ਦੇ ਪਲੇਠੇ ‘ਟੂਰਿਸਟ ਸਮਿਟ ਅਤੇ ਟਰੈਵਲ ਮਾਰਟ’ ਦੇ ਪਹਿਲੇ ਦਿਨ ਸੰਭਾਲ ਅਤੇ ਵਿਰਾਸਤੀ ਖੇਤਰਾਂ ਦੇ ਪੈਨਲਿਸਟਾਂ ਨੇ ਪੰਜਾਬ ਵਿੱਚ ਵਿਰਾਸਤੀ ਸੈਰ-ਸਪਾਟੇ ਬਾਰੇ ਡੂੰਘਾਈ ਨਾਲ ਵਿਚਾਰ-ਚਰਚਾ ਕੀਤੀ। 

ਭਾਰਤ-ਪਾਕਿਸਤਾਨ ਦਰਮਿਆਨ ਰਿਜ਼ਰਵ ਡੇ ਲਈ ਮੈਚ ਅੱਜ

ਭਾਰਤ-ਪਾਕਿਸਤਾਨ ਦਰਮਿਆਨ ਕੱਲ ਖੇਡਿਆ ਜਾ ਰਿਹਾ ਮੈਚ ਮੀਂਹ ਦੀ ਭੇਂਟ ਚੜ੍ਹਨ ਕਾਰਨ ਹੁਣ ਅੱਜ ਦੁਪਹਿਰ 3 ਵਜੇ ਤੋਂ ਰਿਜ਼ਰਵ ਡੇਅ ਵਿੱਚ ਖੇਡਿਆ ਜਾਵੇਗਾ।

ਖੇਡਾਂ ਵਤਨ ਪੰਜਾਬ ਦੀਆਂ ਨਾਲ ਸਰਕਾਰ ਨੇ ਖੇਡ ਸੱਭਿਆਚਾਰ ਮੁੜ ਸੁਰਜੀਤ ਕੀਤਾ : ਗੈਰੀ ਬੜਿੰਗ

ਪੰਜਾਬ ਦੇ ਲੋਕਾਂ ਦਾ ਖੇਡਾਂ ਨਾਲ ਬਹੁਤ ਨੇੜਲਾ ਰਿਸ਼ਤਾ ਰਿਹਾ ਹੈ ਅਤੇ ਮੌਜੂਦਾ ਪੰਜਾਬ ਸਰਕਾਰ ਨੇ ਖੇਡ ਸੱਭਿਆਚਾਰ ਨੂੰ  ਮੁੜ ਤੋਂ ਸੁਰਜੀਤ ਕਰਕੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਿਆ ਹੈ।

ਜੀ-20 ਸੰਮੇਲਨ : ਅਫ਼ਰੀਕੀ ਸੰਘ ਨੂੰ ਬਣਾਇਆ ਸਥਾਈ ਮੈਂਬਰ

ਨਵੀਂ ਦਿੱਲੀ ਵਿਖੇ ਜੀ-20 ਸੰਮੇਲਨ ਦੀ ਸ਼ੁਰੂਆਤ ਹੋ ਚੁੱਕੀ ਹੈ। ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਜੀ-20 ਦੇਸ਼ਾਂ ਦੀ ਪ੍ਰਧਾਨ ਵਜੋਂ ਮੇਜ਼ਬਾਨੀ ਕਰ ਰਿਹਾ ਹੈ।

ਰੈਵਿਨਿਊ ਪਟਵਾਰ ਯੂਨੀਅਨ ਮਾਲੇਰਕੋਟਲਾ ਵੱਲੋਂ ESMA ਕਾਨੂੰਨ ਦਾ ਵਿਰੋਧ

ਅੱਜ ਰੋਜ ਦੀ ਰੈਵਿਨਿਊ ਪਟਵਾਰ ਯੂਨੀਅਨ ਮਾਲੇਰਕੋਟਲਾ ਦੇ ਜ਼ਿਲ੍ਹਾ ਪ੍ਰਧਾਨ ਸ. ਦੀਦਾਰ ਸਿੰਘ ਛੋਕਰ ਦੀ ਅਗਵਾਈ ਹੇਠ ਤਹਿਸੀਲ ਅਮਰਗੜ੍ਹ ਵਿਖੇ ਸਵੇਰੇ 9 ਵਜੇ ਸਮੂਹ ਰਿਟਾਇਰਡ ਅਤੇ ਮੌਜੂਦਾ ਪਟਵਾਰੀ ਅਤੇ ਕਾਨੂੰਗੋ ਸਹਿਬਾਨ ਵੱਲੋਂ ਆਪਣੀਆਂ ਮੰਗਾਂ ਨਾ ਪੂਰੀਆਂ ਹੋਣ ਤੇ 

ਗੈਰ-ਕਾਨੂੰਨੀ ਸ਼ਰਾਬ ਬਣਾਉਣ ਦੇ ਧੰਦੇ ਵਿੱਚ ਸ਼ਾਮਿਲ ਮੁੱਖ ਮੁਲਜ਼ਮ ਅਤੇ ਉਸਦਾ ਸਾਥੀ ਗ੍ਰਿਫਤਾਰ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਅੰਮ੍ਰਿਤਸਰ ਜਿਲ੍ਹੇ ਵਿੱਚ ਸਕਾਚ ਵਿਸਕੀ ਦੇ ਗੈਰ-ਕਾਨੂੰਨੀ ਢੰਗ ਨਾਲ ਨਿਰਮਾਣ ਅਤੇ ਵਿਕਰੀ ਕੀਤੇ ਜਾਣ ਸਬੰਧੀ ਖੁਫੀਆ ਜਾਣਕਾਰੀ ਮਿਲਣ ‘ਤੇ ਆਬਕਾਰੀ ਅਤੇ ਕਰ ਵਿਭਾਗ ਵੱਲੋਂ 6 ਅਤੇ 7 ਸਤੰਬਰ ਦੀ ਦਰਮਿਆਨੀ ਰਾਤ ਨੂੰ ਜ਼ਿਲ੍ਹੇ 'ਚ ਇੱਕ ਅਹਿਮ ਅਪ੍ਰੇਸ਼ਨ ਕੀਤਾ ਗਿਆ

ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਮੋਹਾਲੀ ਵਿਖੇ ਉੱਘੇ ਲੇਖਕ ਜੰਗ ਬਹਾਦੁਰ ਗੋਇਲ ਨਾਲ ਰੂ-ਬ-ਰੂ

ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅੱਜ ਜ਼ਿਲ੍ਹਾ ਭਾਸ਼ਾ ਦਫ਼ਤਰ ਦੇ ਵਿਹੜੇ ਜੰਗ ਬਹਾਦੁਰ ਗੋਇਲ (ਸਾਬਕਾ ਆਈ.ਏ.ਐੱਸ.ਅਧਿਕਾਰੀ ਅਤੇ ਉੱਘੇ ਲੇਖਕ)ਨਾਲ ਰੂ-ਬ-ਰੂ ਸਮਾਗਮ ਦਾ ਆਯੋਜਨ ਕੀਤਾ ਗਿਆ।

'ਫਿਊਚਰ ਟਾਈਕੂਨ ਸਟਾਰਟਅੱਪ ਚੈਲੇਂਜ' 'ਚ ਹਿੱਸਾ ਲੈਣ ਲਈ ਰਜਿਸਟਰੇਸ਼ਨ 15 ਸਤੰਬਰ ਤੱਕ

ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਿਊਰੋ ਆਫ਼ ਰੋਜ਼ਗਾਰ ਅਤੇ ਕਾਰੋਬਾਰ ਪਟਿਆਲਾ ਵੱਲੋਂ

'ਨਵੀਂ ਸਿੱਖਿਆ ਨੀਤੀ - ਸਮੇਂ ਦੀ ਲੋੜ

ਚੰਡੀਗੜ੍ਹ ਮੈਨੇਜਮੈਂਟ ਐਸੋਸੀਏਸ਼ਨ ਵੱਲੋਂ ਪ੍ਰਧਾਨ ਸੁਖਵਿੰਦਰ ਐੱਸ ਉੱਪਲ ਅਤੇ ਜਨਰਲ ਸਕੱਤਰ ਡਾ: ਜਤਿੰਦਰਪਾਲ ਐੱਸ ਸਹਿਦੇਵ ਦੀ ਅਗਵਾਈ ਹੇਠ ਨਵੀਂ ਸਿੱਖਿਆ ਨੀਤੀ 'ਤੇ ਵਿਚਾਰ ਚਰਚਾ ਕੀਤੀ ਗਈ।

ਜੀ-20 ਸੰਮੇਲਨ ਭਲਕੇ ਤੋਂ ਸ਼ੁਰੂ: ਵੱਖ ਵੱਖ ਦੇਸ਼ਾਂ ਦੇ ਪ੍ਰਤੀਨਿਧੀ ਪਹੁੰਚੇ ਭਾਰਤ : ਪ੍ਰਧਾਨ ਮੰਤਰੀ ਨਾਲ ਹੋਵੇਗੀ ਦੁਵੱਲੀ ਗਲਬਾਤ

ਜੀ-20 ਸੰਮੇਲਨ ਭਲਕੇ ਤੋਂ ਸ਼ੁਰੂ ਹੋਵੇਗਾ ਅਤੇ ਸੰਮੇਲਨ ਵਿਚ ਸ਼ਮੂਲੀਅਤ ਕਰਨ ਲਈ ਵੱਖ ਵੱਖ ਦੇਸ਼ਾਂ ਦੇ ਪ੍ਰਤੀਨਿਧੀ ਭਾਰਤ ਪਹੁੰਚ ਚੁੱਕੇ ਹਨ।  

ਭਾਰਤ ਜੋੜੋ ਯਾਤਰਾ ਕਰਨ ਵਾਲੀ ਕਾਂਗਰਸ ਨੂੰ ਭਾਰਤ ਤੇ ਇਤਰਾਜ਼ ਕਿਉਂ : ਖੰਨਾ

ਭਾਰਤੀ ਜਨਤਾ ਪਾਰਟੀ ਦੇ ਸੂਬਾਈ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਭਾਰਤ ਨੂੰ ਤੋੜਣ ਵਾਲੀ ਕਾਂਗਰਸ ਹੁਣ ਭਾਰਤ ਨੂੰ ਇਕਜੁੱਟ ਕਰਨ ਦੀ ਅਸਫਲ ਕੋਸ਼ਿਸ਼ ਕਰ ਰਹੀ ਹੈ। 

ਪੀ ਐਸ ਆਈ ਈ ਸੀ ਨੇ ਉਦਯੋਗਿਕ ਫੋਕਲ ਪੁਆਇੰਟ ਡੇਰਾਬੱਸੀ ਅਤੇ ਮੋਹਾਲੀ ਦੀ ਉਦਯੋਗਿਕ ਐਸੋਸੀਏਸ਼ਨਾਂ ਨਾਲ ਓਪਨ ਹਾਊਸ ਮੀਟਿੰਗ

ਸਨਅਤੀ ਭਾਈਚਾਰਿਆਂ ਦੀਆਂ ਮੁਸ਼ਕਿਲਾਂ ਬਾਬਤ ਉਨ੍ਹਾਂ ਨਾਲ ਗੱਲਬਾਤ ਕਰਨ ਅਤੇ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਉਦਯੋਗਪਤੀਆਂ ਦੇ ਵੱਖ-ਵੱਖ ਮਸਲਿਆਂ ਦੇ ਹੱਲ ਲਈ ਉਦਯੋਗਿਕ ਫੋਕਲ ਪੁਆਇੰਟ ਡੇਰਾਬੱਸੀ ਅਤੇ ਮੋਹਾਲੀ ਵਿਖੇ ਇੱਕ ਓਪਨ ਹਾਊਸ ਮੀਟਿੰਗ ਦਾ ਆਯੋਜਨ ਕੀਤਾ ਗਿਆ

ਪੰਜਾਬ ਸਰਕਾਰ ਬਿਨਾਂ ਸਿਫਾਰਸ਼ ਤੇ ਪੈਸੇ ਤੋਂ ਯੋਗਤਾ ਦੇ ਆਧਾਰ ਤੇ ਦੇ ਰਹੀ ਨੌਕਰੀਆਂ : ਲਖਵੀਰ ਸਿੰਘ ਰਾਏ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਬੇਰੋਜ਼ਗਾਰੀ ਦੇ ਖਾਤਮੇ ਲਈ ਪੂਰੀ ਦ੍ਰਿੜਤਾ ਨਾਲ ਅੱਗੇ ਵੱਧ ਰਹੇ ਹਨ

ਮੀਂਹ ਦੀ ਚਿਤਾਵਨੀ : ਦੇਸ਼ ਦੇ 19 ਰਾਜਾਂ ਵਿੱਚ ਪੈ ਸਕਦੈ ਭਾਰੀ ਮੀਂਹ

ਮੌਸਮ ਵਿਭਾਗ ਨੇ 7 ਸਤੰਬਰ ਅਤੇ ਭਲਕੇ 8 ਸਤੰਬਰ ਨੂੰ 19 ਰਾਜਾਂ ਵਿੱਚ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ।

ਪੋਸ਼ਣ ਮਾਹ : ਕੁਪੋਸ਼ਣ ਦੇ ਸ਼ਿਕਾਰ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ 'ਤੇ ਦਿੱਤਾ ਜਾਵੇਗਾ ਵਿਸ਼ੇਸ਼ ਧਿਆਨ: ਡਾ. ਬਲਜੀਤ ਕੌਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸਤੰਬਰ ਮਹੀਨੇ ਨੂੰ ਪੋਸ਼ਣ ਮਾਹ ਵਜੋਂ ਮਨਾਇਆ ਜਾ ਰਿਹਾ ਹੈ।

ਪੰਜਾਬ ਦੀ ਇੰਡਸਟਰੀ ਨੂੰ ਭਿਆਨਕ ਝਟਕੇ ਦੇ ਰਹੀ ਹੈ 'ਆਪ' ਸਰਕਾਰ : ਸ਼ੇਰਗਿੱਲ

ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਉਦਯੋਗ ਵਿਰੋਧੀ ਫੈਸਲੇ ਲੈਣ ‘ਤੇ ਤਿੱਖਾ ਹਮਲਾ ਕੀਤਾ ਹੈ।

ਅਧਿਆਪਕ ਦਿਵਸ ਤੇ ਖੂਨਦਾਨ ਕੈਂਪ ਦਾ ਆਯੋਜਨ

ਅਧਿਆਪਕ ਦਿਵਸ ਦੀ ਯਾਦ ਵਿੱਚ ਇੱਕ ਸ਼ਾਨਦਾਰ ਪਹਿਲਕਦਮੀ ਵਿੱਚ, ਭਾਰਤੀ ਰੇਲਵੇ ਦੀ ਇਕਾਈ, ਪਟਿਆਲਾ ਰੇਲ ਇੰਜਨ ਕਾਰਖਾਨਾਨੇਪੀ ਐਲ ਡਬਲਯੂ ਹਸਪਤਾਲ ਵਿੱਚ ਇੱਕ ਖੂਨਦਾਨ ਕੈਂਪ ਲਗਾਇਆ।

ਆਤਮ ਹਤਿਆ : 10ਵੀਂ ਦੀ ਵਿਦਿਆਰਥਣ ਨੇ ਲਿਆ ਫਾਹਾ

ਰਾਜਸਥਾਨ ਦੇ ਕੋਟਾ ਵਿੱਚ ਆਏ ਦਿਨ ਆਤਮ ਹਤਿਆਵਾਂ ਦੀਆਂ ਖ਼ਬਰਾਂ ਸੁਣਨ ਨੂੰ ਮਿਲ ਰਹੀਆਂ ਹਨ।

ਮਾਨ ਸਰਕਾਰ ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰੇਗੀ-ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ

ਚੰਨੀ ਨੂੰ ਕਾਂਗਰਸ ਵਰਕਿੰਗ ਕਮੇਟੀ ਦਾ ਮੈਂਬਰ ਬਣਾਏ ਜਾਣ ਤੇ ਕੰਗ ਬੁਖਲਾਹਟ ਵਿੱਚ ਆਕੇ ਕਰ ਰਹੇ ਹਨ ਬੇਤੁਕੀ ਬਿਆਨ ਬਾਜੀ: ਜੀਤੀ ਪਡਿਆਲਾ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਦੀ ਹਾਈ ਕਮਾਂਡ ਵੱਲੋਂ ਕਾਂਗਰਸ ਵਰਕਿੰਗ ਕਮੇਟੀ ਦਾ ਮੈਂਬਰ ਬਣਾਏ

ਪਟਵਾਰੀਆਂ ਅਤੇ ਕਾਨੂੰਗੋਆਂ ਵੱਲੋਂ ਭਲਕੇ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਤੇ ਜਾਣ ਦਾ ਫੈਸਲਾ

ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਅਤੇ ਦੀ ਰੈਵੀਨਿਊ ਪਟਵਾਰ ਯੂਨੀਅਨ ਜਿਲ੍ਹਾ ਐਸ.ਏ.ਐਸ ਨਗਰ ਦੀ ਸਾਂਝੀ ਮੀਟਿੰਗ

ਜ਼ੋਨ ਪਟਿਆਲਾ-2 ਵਿੱਚ ਕਰਵਾਏ ਗਏ ਵਾਲੀਬਾਲ ਅਤੇ ਯੋਗਾ ਦੇ ਟੂਰਨਾਮੈਂਟ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੀਲਖਾਨਾ (ਪਟਿਆਲਾ) ਵਿਖੇ ਜ਼ੋਨ ਪਟਿਆਲਾ-2 ਦਾ ਜ਼ੋਨਲ ਟੂਰਨਾਮੈਂਟ ਚੱਲ ਰਿਹਾ ਹੈ

ਕਣਕ ਦੀ ਹੇਰਾ ਫੇਰੀ ਦੇ ਦੋਸ਼ ਵਿਚ ਪਨਗ੍ਰੇਨ ਇੰਸਪੈਕਟਰ ਗ੍ਰਿਫ਼ਤਾਰ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਨਗ੍ਰੇਨ ਦੇ ਇੰਸਪੈਕਟਰ (ਗਰੇਡ-1)

ਮਾਲੇਰਕੋਟਲਾ : ਡੀ.ਸੀ. ਦਫਤਰ ਕਰਮਚਾਰੀ ਯੂਨੀਅਨ ਵਲੋਂ ਕਲਮਛੋੜ ਹੜਤਾਲ 11 ਤੋਂ 13 ਸਤੰਬਰ ਤੱਕ

ਡੀ. ਸੀ. ਦਫਤਰ ਕਰਮਚਾਰੀ ਐਸੋਸੀਏਸ਼ਨ, ਮਾਲੇਰਕੋਟਲਾ ਦੇ ਪ੍ਰਧਾਨ ਸ਼ਰਨਵੀਰ ਸਿੰਘ  ਅਤੇ ਜਨਰਲ ਸਕੱਤਰ ਸੰਦੀਪ ਸਿੰਘ ਨੇ

ਵਿਜੀਲੈਂਸ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਜੇ.ਈ. 5000 ਰੁਪਏ ਰਿਸ਼ਵਤ ਲੈਂਦਾ ਕਾਬੂ

 ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ ਦੇ ਜੂਨੀਅਰ ਇੰਜੀਨੀਅਰ (ਜੇ.ਈ.) ਸਤਨਾਮ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ।

ਆਦਮਪੁਰ ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਸ਼ੁਰੂ ਕਰਨ ਦੇ ਰਾਹ ਵਿਚਲੇ ਅੜਿੱਕੇ ਦੂਰ ਹੋਏ: ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਜਲੰਧਰ ਵਿੱਚ ਆਦਮਪੁਰ ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਸ਼ੁਰੂ ਕਰਨ ਦੇ ਰਾਹ ਵਿਚਲੇ ਸਾਰੇ ਅੜਿੱਕੇ ਦੂਰ ਹੋ ਗਏ ਹਨ ਅਤੇ ਦੇਸ਼ ਦੇ ਹੋਰ ਸੂਬਿਆਂ ਲਈ ਦੋਆਬਾ ਖ਼ੇਤਰ ਦੇ ਇਸ ਗੜ੍ਹ ਤੋਂ ਜਲਦੀ ਉਡਾਣਾਂ ਸ਼ੁਰੂ ਹੋਣਗੀਆਂ।

ਇਸਰੋ 2 ਸਤੰਬਰ ਨੂੰ ਆਦਿਤਿਆ ਐਲ1 ਨੂੰ ਲਾਂਚ ਕਰੇਗਾ

ਇਸਰੋ ਨੇ ਇਕ ਵਿਸ਼ੇਸ਼ ਜਾਣਕਾਰੀ ਸਾਂਝੀ ਕੀਤੀ ਹੈ ਕਿ ਇਸਰੋ ਵੱਲੋਂ ਸੂਰਜ ਦਾ ਅਧਿਐਨ ਕਰਨ ਲਈ ਆਪਣਾ ਸੋਲਰ ਮਿਸ਼ਨ ਲਾਂਚ ਕੀਤਾ ਜਾਵੇਗਾ।

'ਖੇਡਾਂ ਵਤਨ ਪੰਜਾਬ ਦੀਆਂ' ਨੇ ਸੂਬੇ ਦੇ ਹਰੇਕ ਉਮਰ ਵਰਗ ਨੂੰ ਖੇਡ ਮੈਦਾਨਾਂ 'ਚ ਪਹੁੰਚਾਇਆ : ਚੇਤਨ ਸਿੰਘ ਜੌੜਾਮਾਜਰਾ

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ 'ਖੇਡਾਂ ਵਤਨ ਪੰਜਾਬ ਦੀਆਂ' ਨੇ ਸੂਬੇ ਦੇ ਹਰੇਕ ਉਮਰ ਵਰਗ ਨੂੰ ਖੇਡ ਮੈਦਾਨਾਂ ਨਾਲ ਜੋੜ ਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਰੰਗਲੇ ਪੰਜਾਬ ਦਾ ਸੁਪਨਾ ਪੂਰਾ ਕੀਤਾ ਹੈ। ਉਹ ਅੱਜ ਰਾਜਾ ਭਾਲਿੰਦਰ ਸਿੰਘ ਖੇਡ ਸਟੇਡੀਅਮ ਵਿਖੇ 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-2 ਦੀ ਪਟਿਆਲਾ ਪੁੱਜੀ ਮਸ਼ਾਲ ਦਾ ਸਵਾਗਤ ਕਰਨ ਲਈ ਵਿਸ਼ੇਸ਼ ਤੌਰ 'ਤੇ ਪੁੱਜੇ ਹੋਏ ਸਨ।

ਜੀ.ਐਸ.ਟੀ ਚੋਰੀ ਕਰਨ ਵਾਲਿਆਂ ਵਿਰੁੱਧ ਜਾਰੀ ਮੁਹਿੰਮ ਤਹਿਤ 12 ਫਰਨੇਸ ਦੀ ਜਾਂਚ, 60 ਵਾਹਨ ਕੀਤੇ ਜ਼ਬਤ: ਹਰਪਾਲ ਸਿੰਘ ਚੀਮਾ

ਲੋਹਾ ਅਤੇ ਸਟੀਲ ਉਦਯੋਗ ਵਿੱਚ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਦੀ ਚੋਰੀ ਦਾ ਪਤਾ ਲਗਾਉਣ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ ਦੀ ਨਿਰੰਤਰਤਾ ਤਹਿਤ ਕਰ ਵਿਭਾਗ ਦੇ ਮੋਬਾਈਲ ਵਿੰਗਾਂ ਵੱਲੋਂ ਮੰਡੀ ਗੋਬਿੰਦਗੜ੍ਹ ਵਿਖੇ ਅਚਨਚੇਤ ਕਾਰਵਾਈ ਦੌਰਾਨ 12 ਭੱਠੀਆਂ (ਫਰਨੇਸ) ਦੀ ਜਾਂਚ ਕੀਤੀ ਗਈ ਅਤੇ 60 ਵਾਹਨ ਜ਼ਬਤ ਕੀਤੇ ਗਏ। 

ਲੋੜਵੰਦਾਂ ਨੂੰ ਹੁਣ ਤੱਕ 34,784 ਪਰਿਵਾਰਾਂ ਨੂੰ ਘਰ ਉਸਾਰ ਕੇ ਸੌਂਪੇ: ਲਾਲਜੀਤ ਸਿੰਘ ਭੁੱਲਰ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਵਿਭਾਗ ਵੱਲੋਂ ਪਿੰਡਾਂ ਦੇ ਲੋੜਵੰਦ ਪਰਿਵਾਰਾਂ ਨੂੰ ਪੱਕਾ ਘਰ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਹੁਣ ਤੱਕ ਯੋਗ ਲਾਭਪਾਤਰੀਆਂ ਨੂੰ 34,784 ਘਰ ਉਸਾਰ ਕੇ ਸੌਂਪੇ ਜਾ ਚੁੱਕੇ ਹਨ।

ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣਾ ਤੇ ਕੀਤਾ ਗਹਿਰੇ ਦੁੱਖ ਦਾ ਪ੍ਰਗਟਾਵਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਅਚਾਨਕ ਅਕਾਲ ਚਲਾਣਾ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

12