Sunday, November 02, 2025

Final

ਸਪੀਕਰ ਵੱਲੋਂ ਮਰਹੂਮ ਵਾਈ. ਪੂਰਨ ਕੁਮਾਰ ਆਈਪੀਐਸ ਦੀ 'ਅੰਤਿਮ ਅਰਦਾਸ' 'ਤੇ ਸ਼ਰਧਾਂਜਲੀ ਭੇਟ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਚਕੂਲਾ ਦੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਸਵਰਗਵਾਸੀ ਵਾਈ. ਪੂਰਨ ਕੁਮਾਰ ਆਈਪੀਐਸ ਦੇ ਭੋਗ ਅਤੇ ਅੰਤਿਮ ਅਰਦਾਸ ਸਮਾਰੋਹ ਵਿੱਚ ਸ਼ਿਰਕਤ ਕੀਤੀ।

ਸਾਬਕਾ ਮੰਤਰੀ ਧਰਮਸੌਤ ਦੇ ਭਰਾ ਮੰਗਤ ਰਾਮ ਨੂੰ ਸੈਕੜੇ ਲੋਕਾਂ ਨੇ ਸੇਜਲ ਅੱਖਾਂ ਨਾਲ ਦਿੱਤੀ ਅੰਤਮ ਵਿਦਾਇਗੀ

ਅਗੀਠੇ ਦੀ ਰਸਮ 31 ਨੂੰ ਸਵੇਰੇ 8 ਵਜੇ ਹੋਵੇਗੀ

ਕ੍ਰਿਕਟ ਅੰਡਰ-14 ਦੇ ਸੈਮੀਫਾਈਨਲ ਵਿੱਚ ਗੁਰੂ ਨਾਨਕ ਫਾਉਂਡੇਸ਼ਨ ਅਤੇ ਬੁੱਢਾ ਦਲ ਸਕੂਲ ਦੀਆਂ ਟੀਮਾਂ ਰਹੀਆਂ ਜੇਤੂ

ਜ਼ੋਨ ਪਟਿਆਲਾ-2 ਦਾ ਜ਼ੋਨਲ ਕ੍ਰਿਕਟ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2 , ਸ੍ਰੀ ਬਲਵਿੰਦਰ ਸਿੰਘ ਜੱਸਲ ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2 ਅਤੇ ਸ੍ਰੀ ਬਲਕਾਰ ਸਿੰਘ ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2 ਦੀ ਅਗਵਾਈ ਵਿੱਚ ਬੁੱਢਾ ਦਲ ਸਪੋਰਟਸ ਕੰਪਲੈਕਸ ਪਟਿਆਲਾ ਵਿਖੇ ਚੱਲ ਰਿਹਾ ਹੈ।

ਪੀਪੀਐਸਸੀ ਨੇ ਵੈਟਰਨਰੀ ਅਫ਼ਸਰਾਂ ਦੀਆਂ 405 ਅਸਾਮੀਆਂ ਲਈ ਅੰਤਿਮ ਨਤੀਜਾ ਐਲਾਨਿਆ

ਪੰਜਾਬ ਲੋਕ ਸੇਵਾ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਵਿੱਚ ਵੈਟਰਨਰੀ ਅਫ਼ਸਰਾਂ (ਗਰੁੱਪ-ਏ) ਦੀਆਂ 405 ਅਸਾਮੀਆਂ ਦਾ ਅੰਤਿਮ ਨਤੀਜਾ ਐਲਾਨ ਦਿੱਤਾ ਹੈ।

ਸੀਨੀਅਰ ਮਹਿਲਾ ਕ੍ਰਿਕਟ ਵਿੱਚ ਹੁਸ਼ਿਆਰਪੁਰ ਨੇ ਰੋਪੜ ਨੂੰ ਹਰਾ ਕੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼  : ਡਾ. ਰਮਨ ਘਈ

ਨਿਰੰਕਾਰ, ਪੂਜਾ,ਧਰੁਵਿਕਾ, ਵੰਸ਼ਿਕਾ, ਅੰਜਲੀ, ਸੁਰਭੀ ਅਤੇ ਸ਼ਿਵਾਨੀ ਨੇ ਬੱਲੇਬਾਜ਼ੀ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਸੁਰਭੀ, ਸੁਹਾਨਾ ਅਤੇ ਆਸਥਾ ਸ਼ਰਮਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ

ਸੁਨੱਖੀ ਪੰਜਾਬਣ  ਗ੍ਰੈਂਡ ਫਿਨਾਲੇ: ਪੰਜਾਬੀ ਮਾਣ ਅਤੇ ਸਨਮਾਨ ਦਾ ਜਸ਼ਨ

ਸੁਨੱਖੀ ਪੰਜਾਬਣ, ਦਿੱਲੀ ਦਾ ਪਹਿਲਾ ਪੰਜਾਬੀ  ਸੂਰਤ ਅਤੇ ਸੀਰਤ ਦਾ ਮੁਕਾਬਲਾ, ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਸੰਭਾਲਣ ਅਤੇ ਮਨਾਉਣ

ਪਟਿਆਲਾ ਜ਼ਿਲ੍ਹੇ ਦੇ ਚਾਰ ਬਲਾਕਾਂ ਦੀਆਂ ਬਲਾਕ ਪੱਧਰੀ ਖੇਡਾਂ ਦੇ ਹੋਏ ਫਾਈਨਲ ਮੁਕਾਬਲੇ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਸੂਬੇ ’ਚ ਖੇਡ ਸਭਿਆਚਾਰ ਵਿਕਸਤ ਕਰਨ ਲਈ ਕਰਵਾਈਆਂ ਜਾ ਰਹੀਆਂ

ਵਿਨੇਸ਼ ਫੋਗਾਟ ਫਾਈਨਲ ਮੁਕਾਬਲੇ ਤੋਂ ਪਹਿਲਾਂ ਹੋਈ ਬਾਹਰ

ਪੈਰਿਸ ਓਲੰਪਿਕ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਭਾਰਤ ਦੀ ਸਟਾਰ ਪਹਿਲਵਾਨ ਵਿਨੇਸ਼ ਫੋਗਾਟ ਓਲੰਪਿਕ ਮੁਕਾਬਲੇ ਵਿੱਚੋਂ ਡਿਸਕੁਆਲੀਫਾਈ ਹੋ ਗਈ ਹੈ। 

ਹਜਾਰਾਂ ਲੋਕਾਂ ਵੱਲੋਂ ਜੈਲਦਾਰ ਚੈੜੀਆਂ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਚਰਨਜੀਤ ਚੰਨੀ, ਰਾਜਾ ਵੜਿੰਗ ਸਮੇਤ ਸੀਨੀਅਰ ਕਾਂਗਰਸ ਲੀਡਰਸ਼ਿਪ ਹਾਜਰ

ਉਮੀਦਾਂ ਖ਼ਤਮ : ਭਾਰਤੀ ਮਹਿਲਾ ਹਾਕੀ ਟੀਮ ਸੈਮੀਫ਼ਾਈਨਲ ’ਚ 1-2 ਨਾਲ ਹਾਰੀ

ਪਹਿਲਵਾਨ ਦੀਪਕ ਅਤੇ ਦਹੀਆ ਸੈਮੀਫ਼ਾਈਨਲ ’ਚ, ਤਮਗ਼ਿਆਂ ਦੇ ਨੇੜੇ ਪੁੱਜੇ

ਬ੍ਰਾਜ਼ੀਲ ਨੇ ਪੇਰੂ ਨੂੰ ਹਰਾ ਫੁੱਟਬਾਲ ਫਾਈਨਲ ਵਿਚ ਕੀਤਾ ਪ੍ਰਵੇਸ਼

ਰੀਓ : ਬ੍ਰਾਜ਼ੀਲ ਨੇ ਪੇਰੂ ਨੂੰ 1-0 ਨਾਲ ਹਰਾ ਕੇ ਕੋਪਾ ਅਮਰੀਕਾ ਫੁੱਟਬਾਲ ਦੇ ਫਾਈਨਲ ਵਿਚ ਪ੍ਰਵੇਸ਼ ਕਰ ਲਿਆ। ਖ਼ਿਤਾਬੀ ਮੁਕਾਬਲੇ ਵਿਚ ਟੀਮ ਦਾ ਸਾਹਮਣਾ ਅਰਜਨਟੀਨਾ ਤੇ ਕੋਲੰਬੀਆ ਵਿਚਾਲੇ ਹੋਣ ਵਾਲੇ ਦੂਜੇ ਸੈਮੀਫਾਈਨਲ ਦੀ ਜੇਤੂ ਟੀਮ ਨਾਲ ਹੋਵੇਗਾ। ਜੇ ਅਰਜਨ

ਨਿਊਜ਼ੀਲੈਂਡ ਨੇ ਜਿੱਤਿਆ ਵਿਸ਼ਵ ਟੈਸਟ ਚੈਂਪੀਅਨਸ਼ਿਪ

ਸਾਊਥੈਂਪਟਨ : ਨਿਊਜ਼ੀਲੈਂਡ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਵਿਚ ਮੱਲਾਂ ਮਾਰਦੇ ਹੋਏ ਟਰਾਫ਼ੀ ਆਪਣੇ ਨਾਮ ਕਰ ਲਈ ਹੈ, ਬੇਸ਼ੱਕ ਇਸ ਲਈ ਉਸ ਨੂੰ ਕਾਫੀ ਮੁਸ਼ੱਕਤ ਕਰਨੀ ਪਈ। ਸਾਊਥੈਂਪਟਨ ਦੇ ਰੋਸ ਬਾਊਲ ਵਿਖੇ ਖੇਡੇ ਗਏ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਮੈਚ ਵਿਚ ਭਾਰਤ ਨੂੰ ਨਿਊਜ਼ੀਲੈਂਡ 

Cricket : ਇਸ਼ਾਂਤ ਸ਼ਰਮਾ ਨੇ ਕਪਿਲ ਦੇਵ ਦਾ ਰਿਕਾਰਡ ਤੋੜਿਆ

ਸਾਊਥਐਂਪਟਨ : ਕ੍ਰਿਕਟਰ ਇਸ਼ਾਂਤ ਸ਼ਰਮਾ ਨੇ ਭਾਰਤ ਅਤੇ ਨਿਊਜ਼ੀਲੈਂਡ ਵਿਚ ਖੇਡੇ ਜਾ ਰਹੇ ਡਬਲਯੂਟੀਸੀ ਦੇ ਫਾਈਨਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਾਬਕਾ ਭਾਰਤੀ ਕਪਤਾਨ ਕਪਿਲ ਦੇਵ ਦਾ ਰਿਕਾਰਡ ਤੋੜ ਦਿਤਾ ਹੈ। ਇਸ ਦੇ ਨਾਲ ਹੀ ਇਸ਼ਾਂਤ ਸ਼ਰਮਾ ਇੰਗਲੈਂਡ ਵਿੱਚ