Sunday, May 12, 2024

FinanceMinister

Finance Minister Cheema ਵੱਲੋਂ NABARD's ਦਾ 'State Focus Paper' ਜਾਰੀ

ਕਿਹਾ, ‘ਸਟੇਟ ਫੋਕਸ ਪੇਪਰ’ ਪੰਜਾਬ ਦੀ ਪੇਂਡੂ ਆਰਥਿਕਤਾ ਦੀ ਮਜ਼ਬੂਤੀ ਲਈ ਨਿਵੇਸ਼ ਨੂੰ ਦਿਸ਼ਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ

ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ Budget ਦੌਰਾਨ MSP ਵਿੱਚ ਨਹੀਂ ਕੀਤਾ ਗਿਆ ਕੋਈ ਵਾਧਾ

ਵਿੱਤ ਮੰਤਰੀ ਸੀਤਾਰਮਣ ਵੱਲੋਂ ਅੱਜ ਸਰਕਾਰ ਦਾ ਅੰਤਰਿਮ ਬਜਟ ਪੇਸ਼ ਕੀਤਾ ਗਿਆ। ਆਪਣੇ 58 ਮਿੰਟ ਦੇ ਭਾਸ਼ਣ ਦੌਰਾਨ ਵਿੱਤ ਮੰਤਰੀ ਵੱਲੋਂ ਬਜਟ ਬਾਰੇ ਜਾਣਕਾਰੀ ਦਿੱਤੀ ਗਈ।

ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ

ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ  ਚੀਮਾ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਮਸਲਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। 

ਵਿੱਤ ਮੰਤਰੀ ਚੀਮਾ ਵੱਲੋਂ ਸਕੂਲ ਸਿੱਖਿਆ ਵਿਭਾਗ ਨੂੰ ਮਿਡ-ਡੇ-ਮੀਲ ਕੁੱਕਾਂ ਦੀਆਂ ਤਨਖਾਹਾਂ ਬਾਰੇ ਕਮੇਟੀ ਬਣਾਉਣ ਦੇ ਨਿਰਦੇਸ਼

ਮਿਡ-ਡੇ-ਮੀਲ ਕੁੱਕ ਯੂਨੀਅਨਾਂ ਨਾਲ ਮੀਟਿੰਗ ਦੌਰਾਨ ਮੰਗਾਂ ਬਾਰੇ ਕੀਤੀ ਵਿਸਥਾਰ ਨਾਲ ਚਰਚਾ ਮੁੱਖ ਮੰਗਾਂ ਸਬੰਧੀ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤਾਂ ਕੀਤੀਆਂ ਜਾਰੀ

ਐਮ ਐਲ ਏ ਕੁਲਵੰਤ ਸਿੰਘ ਨੇ ਰੋਸ ਪ੍ਰਗਟਾਅ ਰਹੇ ਕਰਮਚਾਰੀਆਂ ਦੀਆਂ ਮੰਗਾਂ ਮੁੱਖ ਮੰਤਰੀ ਪੰਜਾਬ ਅਤੇ ਵਿੱਤ ਮੰਤਰੀ ਪੰਜਾਬ ਤੱਕ ਪਹੁੰਚਾਉਣ ਦਾ ਭਰੋਸਾ

ਐਮ ਐਲ ਏ ਕੁਲਵੰਤ ਸਿੰਘ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ 500 ਤੋਂ ਵੱਧ ਡੇਲੀ-ਵੇਜਿਸ ਅਤੇ ਕੰਟ੍ਰੈਕਟ ਸਟਾਫ਼ ਨੂੰ ਉਨ੍ਹਾਂ ਦੀਆਂ ਮੰਗਾਂ ਮੁੱਖ ਮੰਤਰੀ ਪੰਜਾਬ ਅਤੇ ਵਿੱਤ ਮੰਤਰੀ ਪੰਜਾਬ ਤੱਕ ਪਹੁੰਚਾਉਣ ਦਾ ਭਰੋਸਾ ਖੁਦ ਬੋਰਡ ਦਫ਼ਤਰ ਜਾ ਕੇ ਲਿਆ ਮੰਗ ਪੱਤਰ ਕਿਹਾ ਪੰਜਾਬ ਦੀ ਭਗਵੰਤ ਮਾਨ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ 
 

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਕੇਂਦਰੀ ਜੇਲ੍ਹ ਪਟਿਆਲਾ ਦੇ ਪੈਟਰੋਲ ਪੰਪ ਦੀ ਸ਼ੁਰੂਆਤ

ਸੂਬੇ ਦੀਆਂ 12 ਜੇਲ੍ਹਾਂ ਦੇ ਬਾਹਰ ਲਗਾਏ ਜਾ ਰਹੇ ਨੇ ਪੈਟਰੋਲ ਪੰਪ : ਹਰਪਾਲ ਸਿੰਘ ਚੀਮਾ ਕਿਹਾ, ਪੈਟਰੋਲ ਪੰਪ ਦੀ ਆਮਦਨ ਨੂੰ ਜੇਲ੍ਹ ਸੁਧਾਰਾਂ ਲਈ ਵਰਤਿਆ ਜਾਵੇਗਾ ਜੇਲ੍ਹ ਦੇ ਕੈਦੀ ਪਾਇਆ ਕਰਨਗੇ ਗੱਡੀਆਂ 'ਚ ਤੇਲ

ਮੁਲਾਜ਼ਮ ਹੜਤਾਲ ਕਰਨ ਦੀ ਥਾਂ ਸਰਕਾਰ ਨਾਲ ਬੈਠ ਕੇ ਗੱਲ ਕਰਨ: ਵਿੱਤ ਮੰਤਰੀ

ਪੰਜਾਬ ਅੰਦਰ ਦੇਸ਼ ਭਰ ਵਿੱਚੋਂ ਗੰਨੇ ਦਾ ਭਾਅ ਸਭ ਤੋਂ ਵੱਧ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਬਾਰੇ ਸਰਕਾਰ ਗੰਭੀਰਤਾ ਨਾਲ ਮਾਣਯੋਗ ਅਦਾਲਤ ਵਿੱਚ ਕਰ ਰਹੀ ਪੈਰਵੀ ਸਾਡੀ ਸਰਕਾਰ ਸਾਰੀਆਂ ਗਰੰਟੀਆਂ ਪੂਰੀਆਂ ਕਰਨ ਲਈ ਵਚਨਬੱਧ

ਵਿੱਤ ਮੰਤਰੀ ਹਰਪਾਲ ਚੀਮਾਂ ਨੇ ਮਹਿਲਾਂ ਵਿਖੇ ਕੰਪਿਊਟਰ ਲੈਬ ਦਾ ਕੀਤਾ ਉਦਘਾਟਨ

 ਸਰਕਾਰ ਸਕੂਲੀ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਵਚਨਬੱਧ

ਵਿੱਤ ਮੰਤਰੀ ਚੀਮਾ ਦੇ ਬਿਆਨ ਕਾਰਨ ਪੰਜਾਬ ‘ਚ ਹਲਚਲ

ਸੁਨੀਲ ਜਾਖੜ ਨੇ ਇਹ ਵੀ ਕਿਹਾ ਸੀ ਕਿ ਪੰਜਾਬ ਕਾਂਗਰਸ ਦੇ ਆਗੂ ਸਰਕਾਰ ਵਿੱਚ ਮੰਤਰੀ ਅਹੁਦੇ ਚਾਹੁੰਦੇ ਹਨ, ਤਾਂ ਜੋ ਉਹ ਲੋਕਾਂ ਵਿੱਚ ਜਾ ਸਕਣ। ਇਸ ਤੋਂ ਇਲਾਵਾ ਕਾਂਗਰਸੀ ਆਗੂ ਵੀ ਆਪਣੇ ਖ਼ਿਲਾਫ਼ ਚੱਲ ਰਹੀ ਵਿਜੀਲੈਂਸ ਜਾਂਚ ਵਿੱਚ ਰਾਹਤ ਲੈਣ ਬਾਰੇ ਸੋਚ ਰਹੇ ਹਨ। ਜਾਖੜ ਨੇ ਕਿਹਾ ਹੈ ਕਿ ਜੇਕਰ ਕਾਂਗਰਸੀ ਆਗੂਆਂ ‘ਤੇ ਵਿਜੀਲੈਂਸ ਦੀ ਕਾਰਵਾਈ ਕਮਜ਼ੋਰ ਹੁੰਦੀ ਹੈ ਤਾਂ ਯਕੀਨਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਵੀ ਕਮਜ਼ੋਰ ਹੋ ਜਾਵੇਗੀ।