ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਮਿਤੀ 25 ਜੁਲਾਈ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐਕਸਿਸ ਮੈਕਸ ਲਾਈਫ਼ ਇੰਨਸ਼ੋਰੈਂਸ ’ਚ ਵਿੱਤੀ ਸਲਾਹਕਾਰ ਦੀ ਆਸਾਮੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।