Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

FinancialAssistance

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਨਾਲ ਮਿਲਿਆ ਸਨਮਾਨ ਤੇ ਨਵਾਂ ਆਤਮ-ਵਿਸ਼ਵਾਸ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਪੇਸ਼ ਕੀਤੇ ਮਹਿਲਾ ਸਸ਼ਕਤੀਕਰਨ ਸਬੰਧੀ ਮਤੇ ਦਾ ਸਮਰਥਨ ਕਰਦਿਆਂ ਕਿਹਾ ਕਿ ਇਹ ਮਤਾ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ, ਜੋ ਮਹਿਲਾਵਾਂ ਦੇ ਸਨਮਾਨ, ਅਧਿਕਾਰਾਂ ਅਤੇ ਬਰਾਬਰੀ ਪ੍ਰਤੀ ਸਮੁੱਚੇ ਸਦਨ ਦੀ ਸਾਂਝੀ ਵਚਨਬੱਧਤਾ ਦਾ ਪ੍ਰਤੀਕ ਹੈ।

ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

ਭਗਵੰਤ ਸਿੰਘ ਮਾਨ ਸਰਕਾਰ ਨੇ ਅੱਜ ’ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 35.5 ਲੱਖ ਔਰਤਾਂ ਦੇ ਖਾਤਿਆਂ ਵਿੱਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਤਬਦੀਲ ਕੀਤੀ, ਜਿਸ ਨਾਲ ਹੁਣ ਤੱਕ ਲਾਭਪਾਤਰੀਆਂ ਦੀ ਕੁੱਲ ਗਿਣਤੀ 68.5 ਲੱਖ ਹੋ ਗਈ ਹੈ।

ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ ਪੰਜਾਬ ਸਰਕਾਰ ਵੱਲੋਂ 1.70 ਕਰੋੜ ਰੁਪਏ ਦੀ ਵਿੱਤੀ ਸਹਾਇਤਾ: ਵਿਧਾਇਕਾ ਜੀਵਨ ਜੋਤ ਕੌਰ

ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਸ੍ਰੀਮਤੀ ਜੀਵਨ ਜੋਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੀ ਭਲਾਈ ਅਤੇ ਮਾਤਾ-ਬੱਚਾ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਲੋਕ-ਪੱਖੀ ਉਪਰਾਲੇ ਕਰ ਰਹੀ ਹੈ।

ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਅਤੇ ਮਾਤਾ-ਬੱਚਾ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਲੋਕ-ਹਿਤੈਸ਼ੀ ਕਦਮ ਚੁੱਕੇ ਜਾ ਰਹੇ ਹਨ।

"ਬਜ਼ੁਰਗਾਂ ਦੀ ਸੇਵਾ ਅਤੇ ਸੰਭਾਲ ਲਈ ਪੰਜਾਬ ਸਰਕਾਰ ਵਚਨਬੱਧ

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ **ਤਿੰਨ ਸਾਲਾਂ ਦੌਰਾਨ 18 ਸਰਕਾਰੀ ਅਤੇ ਗੈਰ-ਸਰਕਾਰੀ ਸੰਗਠਨਾਂ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਬਿਰਧ ਘਰਾਂ ਨੂੰ ਕੁੱਲ 15.70 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ।

ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੰਜਾਬ ਸਰਕਾਰ ਦਾ ਵੱਡਾ ਸਹਾਰਾ; 305 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਜਦੋਂ ਕਿਸੇ ਪਰਿਵਾਰ ਦਾ ਕਮਾਉਣ ਵਾਲਾ ਮੈਂਬਰ ਸਾਥ ਛੱਡ ਜਾਂਦਾ ਹੈ ਤਾਂ ਮਹਿਲਾਵਾਂ ਨੂੰ ਅਕਸਰ ਸਭ ਤੋਂ ਵੱਧ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਗੁੰਮਸ਼ੁਦਾ ਬੱਚੇ ਦੇ ਮਾਪਿਆਂ ਨੂੰ ਗੈਰ ਸਰਕਾਰੀ ਸੰਸਥਾ ਵਲੋ ਇੱਕ ਲੱਖ ਰੁਪਏ ਦੀ ਵਿੱਤੀ ਸਹਾਇਤਾ

ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੇਸਹਾਰ ਅਤੇ ਲੋੜਵੰਧ ਬੱਚਿਆ ਦੀ ਸੁਰੱਖਿਆ ਅਤੇ ਸੰਭਾਲ ਲਈ ਮਿਸ਼ਨ ਵਾਤਸਲਿਆ ਸਕੀਮ ਅਧੀਨ ਸਰਕਾਰੀ ਚਿਲਡਰਨ ਹੋਮ ਚਲਾਏ ਜਾ ਰਹੇ ਹਨ ਜਿੱਥੇ ਵੱਖ ਵੱਖ ਤਰ੍ਹਾ ਦੇ ਬੱਚਿਆਂ (ਜਿਵੇਂ ਕਿ ਗੁੰਮਸ਼ੁਦਾ ਬੱਚੇ, ਬੇਸਹਾਰਾ ਬੱਚੇ, ਕਿਸੀ ਵੀ ਤਰਾ ਦੇ ਸ਼ੋਸ਼ਣ ਦਾ ਸ਼ਿਕਾਰ ਹੋਏ ਬੱਚੇ, ਘਰ ਤੋ ਕਿਸੀ ਵੀ ਕਾਰਨ ਕਰ ਕੇ ਭੱਜੇ ਹੋਏ ਬੱਚੇ ਜਾਂ ਫਿਰ ਮਾਂ ਪਿਓ ਤੋ ਵੱਖ ਹੋਏ ਸੜਕਾ ਤੇ ਮਿਲਣ ਵਾਲੇ ਬੇਸਹਾਰਾ ਬੱਚੇ) ਨੂੰ ਰਹਿਣਾ ਖਾਣਾ ਪੀਣਾ ਮੁਫ਼ਤ ਵਿੱਚ ਦਿੱਤਾ ਜਾਂਦਾ ਹੈ ਅਤੇ ਇਸਦੇ ਨਾਲ ਹੀ ਬੱਚਿਆ ਨੂੰ ਉਨ੍ਹਾਂ ਦੀ ਉਮਰ ਅਨੁਸਾਰ ਸਕੂਲ ਵਿੱਚ ਪੜ੍ਹਾਈ ਕਰਨ ਲਈ ਭੇਜਿਆ ਜਾਂਦਾ ਹੈ।

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 1241 ਲਾਭਪਾਤਰੀਆਂ ਲਈ 6.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਲਈ ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ 1241 ਲਾਭਪਾਤਰੀਆਂ ਲਈ 6.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ।

ਪੰਜਾਬ ਸਰਕਾਰ ਵੱਲੋਂ ਸਾਲ 2026-27 ਵਿੱਚ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਆਨਲਾਈਨ ਪੋਰਟਲ ਰਾਹੀਂ ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਗੁਰਮੀਤ ਖੁੱਡੀਆਂ

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਝੋਨੇ ਦੀ ਟਿਕਾਊ ਕਾਸ਼ਤ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਐਲਾਨ ਕੀਤਾ

ਹਰਪਾਲ ਸਿੰਘ ਚੀਮਾ ਵੱਲੋਂ ਪਿੰਡ ਦੁਗਾਲ ਦੀ ਸ੍ਰੀ ਰਾਮ ਗਊਸ਼ਾਲਾ ਦਾ ਦੌਰਾ, 50 ਲੱਖ ਦੀ ਮਾਲੀ ਸਹਾਇਤਾ ਦਾ ਐਲਾਨ

ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ ਹਲਕਾ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜ਼ੀਗਰ ਦੇ ਨਾਲ ਪਿੰਡ ਦੁਗਾਲ ਵਿਖੇ ਸਥਿਤ ਸ੍ਰੀ ਰਾਮ ਗਊਸ਼ਾਲਾ ਦਾ ਦੌਰਾ ਕਰਕੇ ਬੀਤੇ ਦਿਨੀਂ ਤੂੜੀ ਦੇ ਗੋਦਾਮ ਵਿੱਚ ਲੱਗੀ ਭਿਆਨਕ ਅੱਗ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ।

ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 69110 ਮਹਿਲਾਵਾਂ ਨੂੰ 26.06 ਕਰੋੜ ਦੀ ਵਿੱਤੀ ਸਹਾਇਤਾ :ਡਾ.ਬਲਜੀਤ ਕੌਰ

ਸਰਕਾਰ ਵੱਲੋਂ ਦੂਜਾ ਬੱਚਾ ਧੀ ਦੇ ਜਨਮ 'ਤੇ ਦਿੱਤੀ ਜਾਂਦੀ ਹੈ 6000 ਰੁਪਏ ਦੀ ਮਾਲੀ ਮਦਦ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਵਜੋਂ ਹੁਣ ਤੱਕ 693 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਸੂਬੇ ਦੀਆਂ 6 ਲੱਖ 65 ਹਜ਼ਾਰ 994 ਵਿਧਵਾ ਅਤੇ ਨਿਆਸ਼ਰਿਤ ਔਰਤਾਂ ਇਸ ਸਕੀਮ ਦਾ ਲਾਭ ਲੈ ਰਹੀਆਂ ਹਨ

ਹੜ੍ਹਾਂ ਦੌਰਾਨ ਅਪਣੀਆਂ ਜਾਨਾਂ ਗਵਾਉਂਣ ਵਾਲੇ ਲੋਕਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸਰਕਾਰ ਵੱਲੋਂ ਦਿੱਤੀ ਗਈ ਆਰਥਿਕ ਸਹਾਇਤਾ

ਪਿਛਲੇ ਦਿਨ੍ਹਾਂ ਦੋਰਾਨ ਆਏ ਹੜ੍ਹਾਂ ਦੀ ਕੁਦਰਤੀ ਮਾਰ ਹੇਠ ਜਿੱਥੇ ਪੰਜਾਬ ਦੀਆਂ ਫਸਲਾਂ ਪ੍ਰਭਾਵਿੱਤ ਹੋਈਆਂ ਹਨ, ਪਸ਼ੂਧਨ ਦਾ ਨੁਕਸਾਨ ਹੋਇਆ

ਮਈ ਮਹੀਨੇ ਤੱਕ ਅਨੁਸੂਚਿਤ ਜਾਤੀ ਦੇ 311 ਲਾਭਾਰਥਿਆਂ ਨੂੰ 221.74 ਲੱਖ ਰੁਪਏ ਦੀ ਵਿਤੀ ਸਹਾਇਤਾ ਕੀਤੀ ਪ੍ਰਦਾਨ

ਹਰਿਆਣਾ ਦੇ ਸਮਾਜਿਕ ਨ੍ਹਿਆਂ, ਅਧਿਕਾਰਤਾ, ਅਨੁਸੂਚਿਤ ਜਾਤੀ ਅਤੇ ਪਿਛੜਾ ਵਰਗ ਭਲਾਈ ਅਤੇ ਅੰਤਯੋਦਿਆ ਮੰਤਰੀ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ ਨੇ ਕਿਹਾ