Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Finland

ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਵਫ਼ਦ ਸਿਖਲਾਈ ਲਈ ਫਿਨਲੈਂਡ ਰਵਾਨਾ, ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਮਜ਼ਬੂਤੀ ਮਿਲੇਗੀ

ਪੰਜਾਬ ਵਿੱਚ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਖਲਾਈ ਹਾਸਲ ਕਰਨ ਲਈ ਫਿਨਲੈਂਡ ਜਾ ਰਹੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦੇ ਸਭ ਤੋਂ ਵੱਡੇ ਬੈਚ ਨੂੰ ਰਵਾਨਾ ਕੀਤਾ।

ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਫਿਨਲੈਂਡ ਦੀ ਟੁਰਕੂ ਯੂਨੀਵਰਸਿਟੀ ਦਰਮਿਆਨ ਸਹਿਯੋਗ ਦੇ ਨਾਲ ਪੰਜਾਬ ਦੇ ਕਲਾਸਰੂਮਾਂ ਵਿੱਚ ਪ੍ਰਤੱਖ ਤਬਦੀਲੀਆਂ ਦਿਖਣੀਆਂ ਸ਼ੁਰੂ ਹੋ ਗਈਆਂ ਹਨ, ਜਿਸਨੇ ਅਧਿਆਪਨ ਅਭਿਆਸਾਂ ਨੂੰ ਵਧੇਰੇ ਆਨੰਦਮਈ ਅਤੇ ਵਿਹਾਰਕ ਬਣਾ ਦਿੱਤਾ ਹੈ ਅਤੇ ਵਿਦਿਆਰਥੀਆਂ ਲਈ ਸਿੱਖਣ ਦਾ ਮਾਹੌਲ ਵਧੇਰੇ ਪ੍ਰਭਾਵਸ਼ਾਲੀ ਬਣ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫਿਨਲੈਂਡ ਦੌਰੇ ਉੱਤੇ ਪੁੱਜੇ, ਦੁਨੀਆ ਭਰ ਦੇ ਪੰਜਾਬੀਆਂ ਨੂੰ ਪੰਜਾਬ ਦੇ ਚੱਲ ਰਹੇ ਬਦਲਾਅ ਵਿੱਚ ਯੋਗਦਾਨ ਪਾਉਣ ਦਾ ਸੱਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਿਨਲੈਂਡ ਦੀ ਆਪਣੀ ਫੇਰੀ ਦੌਰਾਨ ਪੰਜਾਬ ਦੇ ਵਿਕਾਸ ਦੇ ਅਗਲੇ ਪੜਾਅ ਦੇ ਕੇਂਦਰ ਵਿੱਚ ਪਰਵਾਸੀ ਪੰਜਾਬੀਆਂ ਨੂੰ ਰੱਖਿਆ ਅਤੇ ਪਰਵਾਸੀ ਪੰਜਾਬੀਆਂ ਨੂੰ ਪੰਜਾਬ ਦੇ ਚੱਲ ਰਹੇ ਬਦਲਾਅ ਵਿੱਚ ਸਰਗਰਮੀ ਨਾਲ ਯੋਗਦਾਨ ਪਾਉਣ ਦਾ ਸੱਦਾ ਦਿੱਤਾ ਅਤੇ ਨਾਲ ਹੀ ਪੰਜਾਬ ਤੇ ਫਿਨਲੈਂਡ ਵਿਚਕਾਰ ਮਜ਼ਬੂਤ ਆਰਥਿਕ ਤੇ ਸੰਸਥਾਗਤ ਸਹਿਯੋਗ ਲਈ ਜ਼ੋਰ ਦਿੱਤਾ।

ਹਰਜੋਤ ਬੈਂਸ ਵੱਲੋਂ ਵਿਸ਼ਵ-ਪੱਧਰੀ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਲਈ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਫਿਨਲੈਂਡ ਲਈ ਕੀਤਾ ਰਵਾਨਾ

144 ਪ੍ਰਾਇਮਰੀ ਅਧਿਆਪਕ ਪਹਿਲਾਂ ਹੀ ਫਿਨਲੈਂਡ ਦੇ ਸਰਵੋਤਮ ਅਧਿਆਪਨ ਦੇ ਗੁਰਾਂ ਸਬੰਧੀ ਲੈ ਚੁੱਕੇ ਹਨ ਸਿਖਲਾਈ: ਸਿੱਖਿਆ ਮੰਤਰੀ

ਪੰਜਾਬ ਸਰਕਾਰ ਵੱਲੋਂ ਫਿਨਲੈਂਡ ‘ਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਸ਼ੁਰੂ

ਚਾਹਵਾਨ ਅਧਿਆਪਕ 2 ਫਰਵਰੀ ਤੱਕ ਈ-ਪੰਜਾਬ ਸਕੂਲ ਪੋਰਟਲ 'ਤੇ ਕਰ ਸਕਦੇ ਹਨ ਆਨਲਾਈਨ ਅਪਲਾਈ: ਹਰਜੋਤ ਸਿੰਘ ਬੈਂਸ