ਸ਼ੁੱਕਰਵਾਰ ਨੂੰ ਪਟਨਾ ਜੰਕਸ਼ਨ ਨੇੜੇ ਚਾਂਦਨੀ ਚੌਕ ਇਲੈਕਟ੍ਰਾਨਿਕ ਮਾਰਕੀਟ ਵਿੱਚ ਇਕ ਸਟੋਰੇਜ ਹਾਊਸ ਵਿੱਚ ਅੱਗ ਲੱਗ ਗਈ।
Fire breaks out at junk shop in Baldev Nagar Morinda, loss of about Rs 10 lakhs
ਕਸਬਾ ਬਾਦਸ਼ਾਹਪੁਰ ਦੇ ਸਮਾਣਾ ਰੋਡ 'ਤੇ ਸਥਿਤ ਐਚਡੀਐਫਸੀ ਬੈਂਕ ਦੀ ਬਰਾਂਚ ਵਿੱਚ ਅੱਜ ਤੜਕੇ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ।
ਕਿਹਾ ਬੇਰੁਜ਼ਗਾਰਾਂ ਤੇ ਲਾਠੀਚਾਰਜ ਨਹੀਂ ਬਰਦਾਸ਼ਤ
ਪੰਜਾਬ ਟਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਅਤੇ ਐਸਡੀਐਮ ਰਾਜਪੁਰਾ ਸੁਖਜਿੰਦਰ ਸਿੰਘ ਟਿਵਾਣਾ ਨੇ ਪੀਐਮਐਨ ਕਾਲਜ ਰੋਡ ਸਥਿਤ ਉਸ ਦੁਕਾਨ ਦਾ ਦੌਰਾ ਕਰਕੇ ਨੁਕਸਾਨ ਦਾ ਜਾਇਜ਼ਾ ਲਿਆ, ਜੋ ਹਾਲ ਹੀ ਵਿੱਚ ਅੱਗ ਲੱਗਣ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਸੀ।
ਅੰਮ੍ਰਿਤਸਰ ਦੇ ਰਾਮਬਾਗ ਇਲਾਕੇ ਵਿੱਚ ਹਾਲ ਹੀ ਦੌਰਾਨ ਲੱਗੀ ਭਿਆਨਕ ਅੱਗ ਕਾਰਨ ਪ੍ਰਭਾਵਿਤ ਹੋਏ ਦੁਕਾਨਦਾਰਾਂ ਅਤੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਮੌਕੇ 'ਤੇ ਪਹੁੰਚੇ।
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ਼ਹੀਦ ਗੰਜ ਸਾਹਿਬ (ਸ਼ਹੀਦਾਂ ਸਾਹਿਬ) ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦੀ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ।
ਪਿੰਡ ਸਾਹਦੜਾ ਵਿਖੇ ਡਾ. ਲੇਖ ਰਾਜ ਮਾਹੀ ਮੁੱਖ ਖੇਤੀਬਾੜੀ ਅਫਸਰ ਸ਼ਹੀਦ ਭਗਤ ਸਿੰਘ ਨਗਰ ਜੀ ਦੀ ਅਗਵਾਈ ਹੇਠ ਸੀ. ਆਰ. ਐਮ ਸਕੀਮ ਤਹਿਤ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ, ਆਈ.ਏ.ਐੱਸ. ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਉਣ।
ਮੁੱਖ ਖੇਤੀਬਾੜੀ ਅਫਸਰ, ਐੱਸ.ਏ.ਐੱਸ ਨਗਰ ਡਾ ਸੁਖਜਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸਾ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਸੁਭਕਰਨ ਸਿੰਘ ਧਾਲੀਵਾਲ ਦੀ ਯੋਗ ਅਗਵਾਈ ਹੇਠ ਪਿੰਡ ਮੋਟੇ ਮਾਜਰਾ ਵਿਖੇ ਕਣਕ ਦੇ ਨਾੜ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।
ਫ਼ਾਇਰ ਸੇਫ਼ਟੀ ਹਫ਼ਤੇ ਮੌਕੇ ਸਿਵਲ ਸਰਜਨ ਡਾ. ਸੰਗੀਤਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਹਸਪਤਾਲ ਮੋਹਾਲੀ ਸਮੇਤ ਜ਼ਿਲ੍ਹੇ ਦੀਆਂ ਵੱਖ ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਡਾਕਟਰਾਂ, ਨਰਸਿੰਗ ਸਟਾਫ, ਵਿਦਿਆਰਥੀਆਂ ਅਤੇ ਸੁਰੱਖਿਆ ਕਰਮਚਾਰੀਆਂ ਵੱਲੋਂ ਅੱਗ ਸੁਰੱਖਿਆ ਸੰਬੰਧੀ ਸਹੁੰ ਚੁੱਕੀ ਗਈ।
ਸੰਗਰੂਰ ਦੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਹੈ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਪੁਲਿਸ ਨੇ ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ ਕਰ ਲਈ।
ਲੱਖਾਂ ਰੁਪਏ ਦੇ ਨੁਕਸਾਨ ਦਾ ਖ਼ਦਸ਼ਾ
ਅਜਨਾਲਾ ਦੇ ਨਜ਼ਦੀਕੀ ਪਿੰਡ ਨੇਪਾਲ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ, ਜਿੱਥੇ ਸੜਕ ‘ਤੇ ਜਾ ਰਹੀ ਇੱਕ ਕਮਬਾਈਨ ਅਚਾਨਕ ਬੇਕਾਬੂ ਹੋ ਕੇ ਖੇਤਾਂ ਵਿੱਚ ਜਾ ਡਿੱਗੀ ਅਤੇ ਉਸ ਨੂੰ ਭਿਆਨਕ ਅੱਗ ਲੱਗ ਗਈ। ਕੁਝ ਹੀ ਸਮੇਂ ਵਿੱਚ ਅੱਗ ਨੇ ਪੂਰੀ ਕਮਬਾਈਨ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਉਹ ਸੜ ਕੇ ਪੂਰੀ ਤਰ੍ਹਾਂ ਖਾਕ ਹੋ ਗਈ।
ਅਜਨਾਲਾ ਸ਼ਹਿਰ ਦੇ ਵਾਰਡ ਨੰਬਰ 7 ਵਿੱਚ ਬੋਹੜਾਂ ਨੇੜੇ ਪੀਰਾਂ ਦੀ ਜਗ੍ਹਾ ਕੋਲ ਵੀਰਵਾਰ ਨੂੰ ਇਕ ਭਿਆਨਕ ਅੱਗ ਲੱਗਣ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ।
ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਾਵਨ ਅਵਸਰ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਦੇਸੀ ਘਿਓ ਦੇ ਦੀਵਿਆਂ ਦੀ ਰੌਸ਼ਨੀ ਨਾਲ ਮਹਿਕਿਆ ਦਰਬਾਰ ਸਾਹਿਬ; ਵਿਦੇਸ਼ੀ ਸੰਗਤਾਂ ਨੇ ਵੀ ਟੇਕਿਆ ਮੱਥਾ
ਹਲਕਾ ਖਰੜ ਦੇ ਨਵਾਂ ਗਾਉਂ ਵਿਖੇ ਅੱਜ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਲਗਭਗ 3 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਫਾਇਰ ਸਟੇਸ਼ਨ ਦਾ ਨੀਂਹ ਪੱਥਰ ਰੱਖਿਆ ਗਿਆ।
ਕਰੋੜਾਂ ਰੁਪਏ ਦੇ ਨੁਕਸਾਨ ਦਾ ਖ਼ਦਸ਼ਾ
ਬਾਈਕ ਸਵਾਰ ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ
ਦੇਖਦੇ-ਦੇਖਦੇ ਭਿਆਨਕ ਅੱਗ ਕਾਰਨ ਬੱਸ ਸੜਕੇ ਸਵਾਹ ਹੋਈ
ਸੁਨਾਮ ਇਲਾਕੇ ਦੇ ਲੋਕ ਪਹਿਲਾਂ ਹੀ ਬਿਮਾਰੀਆਂ ਤੋਂ ਪੀੜਤ : ਬਖ਼ਸ਼ੀਵਾਲਾ
ਤੁਰੰਤ ਬੁਝਾਈ ਅੱਗ, ਬਣਦੀ ਕਾਰਵਾਈ ਕਰਨ ਦੀ ਹਦਾਇਤ
ਪੰਜਾਬ ਵਿਚ ਸ਼ਨੀਵਾਰ ਸਵੇਰੇ ਵੱਡਾ ਟ੍ਰੇਨ ਹਾਦਸਾ ਵਾਪਰ ਗਿਆ। ਸਰਹਿੰਦ ਸਟੇਸ਼ਨ ਨੇੜੇ ਪੰਜਾਬ ਤੋਂ ਜਾ ਰਹੀ ਗਰੀਬ ਰਥ ਟ੍ਰੇਨ ਵਿੱਚ ਅਚਾਨਕ ਅੱਗ ਲੱਗ ਗਈ,
ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ-ਦੁਕਾਨ ਮਾਲਕ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਅਬੋਹਰ ਵਿਖੇ ਤਾਇਨਾਤ ਫਾਇਰ ਅਫਸਰ ਵਰਿੰਦਰ ਕਥੂਰੀਆ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।
ਪੁਰਾਣੀ ਪੈਨਸ਼ਨ ਬਹਾਲ ਨਾ ਕਰਨ ਦੇ ਰੋਸ ਵਜੋਂ ਦਿੱਤਾ ਧਰਨਾ
ਵਾਅਦਿਆਂ ਤੋਂ ਮੁੱਕਰਨ ਦੇ ਲਾਏ ਇਲਜ਼ਾਮ
ਤਕਨੀਕੀ ਅਧਿਕਾਰੀਆਂ ਨੂੰ ਫਾਇਰ ਸ਼ਾਖਾ ਨਾਲ ਤਾਲਮੇਲ ਕਰਦੇ ਹੋਏ ਮਿੱਥੇ ਨਾਰਮਜ਼ ਅਨੁਸਾਰ ਜਲਦ ਕੰਮ ਕਰਨ ਦੇ ਆਦੇਸ਼
ਸੁਨਾਮ ਵਿਖੇ ਦੁਕਾਨ ਮਾਲਕ ਸੁਖਬੀਰ ਸਿੰਘ ਜਾਣਕਾਰੀ ਦਿੰਦਾ ਹੋਇਆ
ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ‘ਤੇ ਬੁੱਧਵਾਰ ਰਾਤ ਨੂੰ ਫਾਇਰਿੰਗ ਕੀਤੇ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ।
ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਕਾਰ ਕਰਨਵੀਰ ਚਲਾ ਰਿਹਾ ਸੀ।
ਪਟਿਆਲਾ ਦੇ ਡੀਸੀ ਆਫਿਸ 'ਚ ਲੱਗੀ ਭਿਆਨਕ ਅੱਗ ਰਿਕਾਰਡ ਰੂਮ ਸੜਕੇ ਹੋਇਆ
ਸੀਜ਼ਫਾਇਰ ਮਗਰੋਂ ਮੁੜ ਭਾਰਤ ਤੇ ਪਾਕਿਸਤਾਨ ਵਿਚਾਲੇ ਵਪਾਰ ਦੀ ਸ਼ੁਰੂਆਤ ਹੋਈ ਹੈ। ਭਾਰਤ ਦੀ ਗੱਲ ਕੀਤੀ ਜਾਵੇ ਤਾਂ ਭਾਰਤ ਅਫਗਾਨਿਸਤਾਨ ਤੋਂ ਸੁੱਕੇ ਮੇਵੇ ਤੇ ਜੜ੍ਹੀਆਂ ਬੂਟੀਆਂ ਮੰਗਵਾਉਂਦਾ ਹੈ।
ਜਹਾਜ਼ ਵਿੱਚ 4 ਪਾਇਲਟਾਂ ਸਮੇਤ ਕੁੱਲ 249 ਲੋਕ ਸਵਾਰ ਸਨ