ਮੋਗਾ ਤੋਂ ਫਾਇਰ ਬ੍ਰਿਗੇਡ ਦੇ ਇੱਕ ਕਰਮਚਾਰੀ ਦੀ ਡਿਊਟੀ ਦੌਰਾਨ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗਗਨਦੀਪ ਸਿੰਘ (28) ਵਜੋਂ ਹੋਈ ਹੈ। ਖੇਤ ਵਿੱਚ ਅੱਗ ਬੁਝਾਉਣ ਦੌਰਾਨ ਕਰਮਚਾਰੀ ਝੁਲਸ ਗਿਆ ਸੀ।