ਜ਼ਿਲ੍ਹਾ ਪਟਿਆਲਾ ‘ਚ ਵੀ ਪੂਰੇ ਭਾਰਤ ਦੇ ਨਾਲ ਹੀ ਜਨਗਣਨਾ-2027 ਦੇ ਪਹਿਲੇ ਫੇਸ-ਹਾਊਸ ‘ਚ ਲਿਸਟਿੰਗ ਸਬੰਧੀ ਸੈਲਫ ਇਨੁਮੀਰੇਸ਼ਨ ਦੀ ਸ਼ੁਰੂਆਤ ਹੋ ਗਈ ਹੈ।
ਸੇਂਟ ਜ਼ੇਵੀਅਰਜ਼ ਮੋਹਾਲੀ ਜਮਾਤ 10ਵੀਂ ਦੇ ਸ਼ਿਵਮ ਢੀਂਗਰਾ ਨੇ 85% ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ।
ਸੀ.ਬੀ.ਐੱਸ.ਈ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਭਾਰਤੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ, ਰਾਮਪੁਰਾ ਫੂਲ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੇਹੱਦ ਸ਼ਾਨਦਾਰ ਰਿਹਾ।
ਯੂਨੀਵਰਸਲ ਹੈਲਥਕੇਅਰ ਵੱਲ ਇੱਕ ਇਤਿਹਾਸਕ ਕਦਮ ਪੁੱਟਦਿਆਂ, ਪੰਜਾਬ ਸਰਕਾਰ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਸਾਲਾਨਾ ਨਕਦ ਰਹਿਤ ਸਿਹਤ ਕਵਰ ਪ੍ਰਦਾਨ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ।
ਸ੍ਰੀ ਅਨੰਦਪੁਰ ਸਾਹਿਬ ਵਿਖੇ ਹਰ ਮੌਸਮ ਲਈ ਅਨੁਕੂਲ ਸਥਾਈ ਏਸੀ ਟੈਂਟ ਸਿਟੀ ਸੰਗਤ ਨੂੰ ਸਮਰਪਿਤ ਕੀਤੀ: ਹਰਜੋਤ ਸਿੰਘ ਬੈਂਸ
ਭਗਵੰਤ ਮਾਨ ਸਰਕਾਰ ਪਠਾਨਕੋਟ ਤੋਂ ਲੈ ਕੇ ਫਾਜ਼ਿਲਕਾ ਤੱਕ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦੇ ਮਿਸ਼ਨ 'ਤੇ:ਹਰਜੋਤ ਸਿੰਘ ਬੈਂਸ
ਭਾਰਤ ਸਰਕਾਰ ਦੀਆਂ ਹਦਾਇਤਾਂ ਅਤੇ ਸਪੈਸ਼ਲ ਡੀ.ਪੀ.ਜੀ. ਪੰਜਾਬ ਹੋਮਗਾਰਡਜ਼ ਅਤੇ ਡਾਇਰੈਕਟਰ ਸਿਵਲ ਡਿਫੈਂਸ ਪੰਜਾਬ ਸ੍ਰੀ ਸੰਜੀਵ ਕਾਲੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਤੀ 04 ਫ਼ਰਵਰੀ 2026 ਤੋਂ 10 ਫ਼ਰਵਰੀ 2026 ਤੱਕ ਮੋਹਾਲੀ ਵਿਖੇ ਸਿਵਲ ਡਿਫੈਂਸ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ, ਐਸ.ਏ.ਐਸ. ਨਗਰ, ਸ਼੍ਰੀਮਤੀ ਕੋਮਲ ਮਿੱਤਲ, ਆਈ.ਏ.ਐਸ. ਦੀ ਅਗਵਾਈ ਹੇਠ
ਜਿਲ੍ਹਾ ਅੰਮ੍ਰਿਤਸਰ ਵਿੱਚ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਅਧੀਨ ਸਕਸ਼ਮ ਆਗਨਵਾੜੀ ਅਤੇ ਪੋਸ਼ਣ ਵੀ, ਪੜ੍ਹਾਈ ਵੀ, ਮੁਹਿੰਮ ਦੇ ਅਧੀਨ ਆਗਨਵਾੜੀ ਵਰਕਰਾਂ ਦੀ ਪਹਿਲੇ ਬੈਚ ਦੀ 02 ਫਰਵਰੀ ਤੋਂ 04 ਫਰਵਰੀ ਤੱਕ ਟ੍ਰੇਨਿੰਗ ਕਰਵਾਈ ਗਈ।
ਭਗਵੰਤ ਮਾਨ ਸਰਕਾਰ ਨੇ ਘਰ ਖਰੀਦਦਾਰਾਂ ਅਤੇ ਉੱਦਮੀਆਂ ਲਈ ਵਿਆਪਕ ਪਹੁੰਚ ਨੂੰ ਯਕੀਨੀ ਬਣਾਉਣ ਲਈ ਗਮਾਡਾ ਜਾਇਦਾਦ ਦੀਆਂ ਕੀਮਤਾਂ ਨੂੰ ਕੀਤਾ ਤਰਕਸੰਗਤ: ਹਰਦੀਪ ਸਿੰਘ ਮੁੰਡੀਆਂ
21.17 ਕਰੋੜ ਰੁਪਏ ਨਾਲ ਸ਼ਹੀਦੀ ਸਮਾਰਕ ਦੀ ਹੋਵੇਗੀ ਕਾਇਆ ਕਲਪ
ਜ਼ਮੀਨੀ ਪੱਧਰ 'ਤੇ ਸੰਦੇਸ਼ ਪਹੁੰਚਾਉਣ ਲਈ ਸਕੂਲ ਤੇ ਪਿੰਡ ਪੰਚਾਇਤ ਪੱਧਰ 'ਤੇ ਨਿਊਟ੍ਰਿਸ਼ਨ ਹੱਟਸ ਦੀ ਲੋੜ 'ਤੇ ਜ਼ੋਰ
ਇਸ ਪਹਿਲਕਦਮੀ ਨਾਲ ਪੇਂਡੂ ਖੇਤਰਾਂ ਵਿੱਚ ਬ੍ਰਾਡਬੈਂਡ ਕ੍ਰਾਂਤੀ ਆਵੇਗੀ: ਕੇ.ਏ.ਪੀ. ਸਿਨਹਾ
2 ਨਵੰਬਰ ਨੂੰ ਵੀ ਜਾਰੀ ਰਹੇਗਾ ਦੋ ਦਿਨਾ ਕੈਂਪ
ਮੁੱਖ ਮੰਤਰੀ ਦੇ ਓ ਐੱਸ ਡੀ ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ 3.35 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਪਿਛਲੀਆਂ ਸਰਕਾਰਾਂ ਆਖਰੀ ਸਮੇਂ ’ਤੇ ਨੌਕਰੀਆਂ ਦਿੰਦੀਆਂ ਸਨ ਜਦਕਿ ਹੁਣ ਪਹਿਲੇ ਦਿਨ ਤੋਂ ਮਿਲ ਰਹੀਆਂ ਹਨ ਸਰਕਾਰੀ ਨੌਕਰੀਆਂ
ਐਡਮਿੰਟਨ ਕਨੇਡਾ ਦੇ ਖ਼ੂਬਸੂਰਤ ਰਿਵਰ ਹਾਕ ਸਟੇਡੀਅਮ ਵਿਖੇ ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਖੇਡਿਆ ਗਿਆ।
ਜੇਤੂ ਖਿਡਾਰੀ ਰੋਹਿਤ ਸਿੰਘ ਅਧਿਆਪਕਾਂ ਨਾਲ ਖੜ੍ਹੇ ਹੋਏ
ਸਕੂਲਾਂ ਦੇ ਜੋਨ ਪੱਧਰੀ ਮੁਕਾਬਲੇ ਹੋਏ ਸੰਪੰਨ
ਭਾਰਤ ਅਤੇ ਪਾਕਿਸਤਾਨ ਦਰਮਿਆਨ ਤਣਾਅ ਦੀ ਸਥਿਤੀ ਨਵੀਂ ਨਹੀਂ। ਸਰਹੱਦੀ ਝੜਪਾਂ, ਰਾਜਨੀਤਕ ਬਿਆਨਬਾਜ਼ੀ ਅਤੇ ਸੱਭਿਆਚਾਰਕ ਮੁੱਦਿਆਂ ਨੇ ਸਮੇਂ-ਸਮੇਂ ’ਤੇ ਦੋਵਾਂ ਮੁਲਕਾਂ ਦੇ ਸੰਬੰਧਾਂ ਨੂੰ ਪ੍ਰਭਾਵਿਤ ਕੀਤਾ ਹੈ।
ਨੀਰਜ ਚੋਪੜਾ ਨੇ ਸ਼ੁੱਕਰਵਾਰ ਰਾਤ ਨੂੰ ਇਤਿਹਾਸ ਰਚ ਦਿੱਤਾ। ਨੀਰਜ ਚੋਪੜਾ ਨੇ ਦੋਹਾ ਡਾਇਮੰਡ ਲੀਗ ਵਿੱਚ 90 ਮੀਟਰ ਤੋਂ ਵੱਧ ਦੀ ਦੂਰੀ ‘ਤੇ ਜੈਵਲਿਨ ਸੁੱਟਿਆ।
ਅੱਜ ਭਾਰਤ ਦੇ ਮਹਾਨ ਦੂਰਦਰਸ਼ੀਆਂ ਵਿੱਚੋਂ ਇੱਕ, ਡਾ. ਬੀ.ਆਰ. ਅੰਬੇਡਕਰ ਦੀ 135ਵੀਂ ਜਯੰਤੀ ਹੈ। ਡਾ. ਅੰਬੇਡਕਰ ਦੀ ਵਿਰਾਸਤ ਨੂੰ ਘਟਾਉਣ ਲਈ ਜਾਣਬੁੱਝ ਕੇ ਅਤੇ ਬੇਇਨਸਾਫ਼ੀ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ।
ਅੱਜ ਦਾ ਸਮਾਜ ਇਕ ਅਜਿਹੀ ਦੌੜ ਵਿੱਚ ਸ਼ਾਮਲ ਹੋ ਚੁੱਕਾ ਹੈ ਜਿਸ ਵਿੱਚ ਹਰ ਕੋਈ ਅੱਗੇ ਨਿਕਲਣ ਦੀ ਕੋਸ਼ਿਸ਼ ਵਿੱਚ ਆਪਣੀ ਜਿੰਦਗੀ ਦੀ ਗਤੀ ਨੂੰ ਬੇਹਦ ਤੇਜ਼ ਕਰ ਬੈਠਿਆ ਹੈ।
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਸ਼ੁਭਦੀਪ ਦਾ ਅੱਜ ਪਹਿਲਾ ਜਨਮ ਦਿਨ ਹੈ।
ਅੱਜ ਨਿੱਕੇ ਸਿੱਧੂ ਦਾ ਪਹਿਲਾ ਜਨਮ ਦਿਨ ਹੈ। ਇਸ ਮੌਕੇ ਮਾਤਾ ਚਰਨ ਕੌਰ ਨੇ ਸੋਸ਼ਲ ਮੀਡੀਆ ‘ਤੇ ਭਾਵੁਕ ਪੋਸਟ ਸਾਂਝੀ ਕੀਤੀ ਹੈ ਤੇ ਦਿਲ ਦੇ ਜਜ਼ਬਾਤਾਂ ਨੂੰ ਸਾਰਿਆਂ ਨਾਲ ਸਾਂਝਾ ਕੀਤਾ ਹੈ
ਡੀਸੀ ਸੰਦੀਪ ਰਿਸ਼ੀ ਵੱਲੋਂ ਸਨਮਾਨਿਤ
ਸੀਜੀਸੀ ਲਾਂਡਰਾਂ ਦੇ ਕਾਲਜ ਆਫ਼ ਇੰਜੀਨੀਅਰਿੰਗ ਦੀ ਟੀਮ ਕੋਡ ਕਰੱਸ਼ਰ ਨੇ ਸਮਾਰਟ ਇੰਡੀਆ ਹੈਕਾਥਾੱਨ, (ਐਸਆਈਐਚ) 2024, ਸਾਫਟਵੇਅਰ ਐਡੀਸ਼ਨ ਦੇ ਗ੍ਰੈਂਡ ਫਿਨਾਲੇ
ਨਿਰਮਲਜੀਤ ਸਿੰਘ ਸੇਖੋਂ ਇੰਡੀਅਨ ਏਅਰਫੋਰਸ ✈️ਦਾ ਪਹਿਲਾ ਪਰਮਵੀਰ🎖️ ਚੱਕਰ ਜੇਤੂ ਹੈ , ਜਿਸ ਨੇ ਤਿੰਨ ਪਾਕਿਸਤਾਨੀ ਸ਼ੈਬਰ ਜੈੱਟਾਂ ਨੂੰ ਤਬਾਹ ਕਰਕੇ 14 ਦਸੰਬਰ 1971 ਦੇ ਦਿਨ ਸ਼ਹੀਦੀ ਪਾਈ।
ਬੜੂ ਸਾਹਿਬ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਉੱਭਿਆਂ ਵਿਖੇ ਪਹਿਲੀ ਪਾਤਸ਼ਾਹੀ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ
26 ਨਵੰਬਰ ਤੋਂ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਅਤੇ ਲਿਖਤ ਵਿੱਚ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਜਗਜੀਤ ਸਿੰਘ ਡੱਲੇਵਾਲ ਬੈਠਣਗੇ ਮਰਨ ਵਰਤ ਉੱਪਰ
ਗ੍ਰਹਿ ਮੰਤਰਾਲੇ ਨੇ ਮਹਿਲਾ ਬਟਾਲਿਅਨ ਦੀ ਸਥਾਪਨਾ ਨੂੰ ਦਿੱਤੀ ਮੰਜੂਰੀ
ਪ੍ਰਿੰਸੀਪਲ ਅਮਿੱਤ ਡੋਗਰਾ ਸਨਮਾਨਿਤ ਕਰਦੇ ਹੋਏ।
ਸਰਸ ਮੇਲੇ ਦੌਰਾਨ ਰਣਜੀਤ ਬਾਵਾ, ਲਖਵਿੰਦਰ ਵਡਾਲੀ, ਗਿੱਪੀ ਗਰੇਵਾਲ, ਕੁਲਵਿੰਦਰ ਬਿੱਲਾ ਸਮੇਤ ਹੋਰ ਨਾਮਵਰ ਗਾਇਕ ਕਰਨਗੇ ਆਪਣੇ ਫ਼ਨ ਦਾ ਮੁਜ਼ਾਹਰਾ: ਡਿਪਟੀ ਕਮਿਸ਼ਨਰ
ਓਲੰਪੀਅਨ ਪਹਿਲਵਾਨ ਵਿਨੇਸ਼ ਫੋਗਾਟ ਨੇ ਮੰਗਲਵਾਰ ਨੂੰ ਆਪਣੀ ਪਹਿਲੀ ਚੋਣ ਜਿੱਤ ਲਈ, ਜੀਂਦ ਜ਼ਿਲੇ ਦੀ ਜੁਲਾਨਾ ਸੀਟ ਤੋਂ ਚੁਣੀ ਗਈ
ਧਨੋਆ ਨੇ ਲਿਖਤਾਂ ਵਿਚ ਬਾਬੇ ਨਾਨਕ ਦੇ ਸਿਧਾਂਤ ‘ਕਿਰਤ’ ਨੂੰ ਉੱਤਮ ਦਰਜਾ ਦਿਤਾ : ਹਰਸਿਮਰਨ ਸਿੰਘ ਬੱਲ
ਵਾਲੀਬਾਲ ਲੜਕੇ ਅੰਡਰ-17 ਵਿੱਚ ਸ.ਸ.ਸ.ਸ. ਦਾਦੂਮਾਜਰਾ ਪਹਿਲੇ ਸਥਾਨ 'ਤੇ ਰਿਹਾ
ਪੰਜਾਬੀ ਯੂਨੀਵਰਸਿਟੀ ਵਿੱਚ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵਿੱਚ ਸਥਾਪਿਤ ਗੁਰੂ ਗੋਬਿੰਦ ਸਿੰਘ ਚੇਅਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।
ਮਹਿਲਾ ਅਤੇ ਬਾਲ ਵਿਕਾਸ ਵਿਭਾਗ 'ਹਮਾਰੀ ਲਾਡੋ' ਨਾਂਅ ਨਾਲ ਸ਼ੁਰੂ ਕਰੇਗਾ ਇਕ ਐਮ ਚੈਨਲ
ਪਟਿਆਲਾ ਦੇ ਗੁਨਮਯ ਗਰਗ ਨੇ NEET ਦੀ ਪ੍ਰੀਖਿਆ ਵਿੱਚ ਵਿੱਚ 720 ‘ਚੋਂ 720 ਨੰਬਰ ਲੈ ਕੇ ਪੂਰੇ ਇੰਡੀਆ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ ਹੈ।