ਯੁਵਾ ਆਪਦਾ ਮਿੱਤਰ ਯੋਜਨਾ (YAMS) ਟ੍ਰੇਨਿੰਗ ਪ੍ਰੋਗਰਾਮ ਦੇ ਚੌਥੇ ਦਿਨ ਦਾ ਆਯੋਜਨ ਗਵਰਨਮੈਂਟ ਪੋਲੀਟੈਕਨਿਕ ਕਾਲਜ, ਖੂਨੀ ਮਾਜਰਾ ਵਿਖੇ ਸੁਸ਼ਰੀ ਸ਼੍ਰੁਤੀ ਅਗਰਵਾਲ, ਕਨਸਲਟੈਂਟ, ਡਿਜਾਸਟਰ ਮੈਨੇਜਮੈਂਟ, ਮਗਸੀਪਾ ਦੇ ਮਾਰਗਦਰਸ਼ਨ ਹੇਠ ਕੀਤਾ ਗਿਆ।
ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ (ਐਨ.ਡੀ.ਐੱਮ.ਏ.) ਅਤੇ ਪੰਜਾਬ ਰਾਜ ਆਫ਼ਤ ਪ੍ਰਬੰਧਨ ਅਥਾਰਟੀ (ਐੱਸ.ਡੀ.ਐੱਮ.ਏ.) ਦੇ ਸਹਿਯੋਗ ਨਾਲ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ) ਵੱਲੋਂ ਸ਼੍ਰੀ ਸੁਖਮਨੀ ਕਾਲਜ, ਡੇਰਾ ਬੱਸੀ ਵਿਖੇ ਕਰਵਾਇਆ ਜਾ ਰਿਹਾ ਯੁਵਾ ਆਪਦਾ ਮਿੱਤਰ ਟ੍ਰੇਨਿੰਗ ਪ੍ਰੋਗਰਾਮ ਸਫ਼ਲਤਾਪੂਰਵਕ ਜਾਰੀ ਹੈ।
ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜਿਲ੍ਹਾ ਰੈਡ ਕਰਾਸ ਐਸ.ਏ.ਐਸ. ਨਗਰ ਸ਼੍ਰੀਮਤੀ ਕੋਮਲ ਮਿੱਤਲ, ਦੀ ਅਗਵਾਈ ਹੇਠ ਸੇਂਟ ਜਾਨ੍ਹ ਐਬੂਲੈਂਸ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਫਸਟ ਏਡ ਟ੍ਰੇਨਿੰਗ ਸੰਬੰਧੀ 06 ਜੁਲਾਈ ਤੋਂ 15 ਜੁਲਾਈ, 2026 ਤਕ ਟ੍ਰੇਨਿੰਗ ਕੈਪ ਲਗਾਇਆ ਗਿਆ,
ਰੈਡ ਕਰਾਸ ਭਵਨ ਵਿਖੇ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲ੍ਹਾ ਦੇ ਨਰਸਿੰਗ ਕਾਲਜ ਦੇ ਬੀ ਐਸ ਈ ਦੇ ਵਿਦਿਆਰਥੀਆਂ ਨੇ ਪ੍ਰੈਕਟੀਕਲ ਟਰੇਨਿੰਗ ਵਜੋਂ ਰੈਡ ਕਰਾਸ ਦੇ ਮਾਨਵਤਾ ਦੀ ਸੇਵਾ ਲਈ ਕੀਤੇ ਜਾਦੇ ਕੰਮਾਂ ਬਾਰੇ ਰੈਡ ਕਰਾਸ ਭਵਨ ਪਹੁੰਚ ਕੇ ਜਾਣਕਾਰੀ ਪ੍ਰਾਪਤ ਕੀਤੀ।
ਭਾਰਤ ਸਰਕਾਰ ਦੀਆਂ ਹਦਾਇਤਾਂ ਅਤੇ ਸਪੈਸ਼ਲ ਡੀ.ਪੀ.ਜੀ. ਪੰਜਾਬ ਹੋਮਗਾਰਡਜ਼ ਅਤੇ ਡਾਇਰੈਕਟਰ ਸਿਵਲ ਡਿਫੈਂਸ ਪੰਜਾਬ ਸ੍ਰੀ ਸੰਜੀਵ ਕਾਲੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਤੀ 04 ਫ਼ਰਵਰੀ 2026 ਤੋਂ 10 ਫ਼ਰਵਰੀ 2026 ਤੱਕ ਮੋਹਾਲੀ ਵਿਖੇ ਸਿਵਲ ਡਿਫੈਂਸ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ, ਐਸ.ਏ.ਐਸ. ਨਗਰ, ਸ਼੍ਰੀਮਤੀ ਕੋਮਲ ਮਿੱਤਲ, ਆਈ.ਏ.ਐਸ. ਦੀ ਅਗਵਾਈ ਹੇਠ