Monday, September 21, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Fish

ਮੱਛੀ ਵਿਕ੍ਰੇਤਾਵਾਂ ਨੂੰ ਨਵੀਂ ਮੱਛੀ ਮੰਡੀ ’ਚ ਸ਼ਿਫਟ ਕਰਵਾਉਣ ਲਈ ਡੀਸੀ ਦੇ ਨਗਰ ਨਿਗਮ ਨੂੰ ਨਿਰਦੇਸ਼

ਪਟਿਆਲਾ ਸ਼ਹਿਰ ਵਿੱਚ ਅਣਅਧਿਕਾਰਿਤ ਤੌਰ ’ਤੇ ਮੱਛੀ ਵੇਚਣ ਵਾਲਿਆਂ ਨੂੰ 31 ਅਗਸਤ 2026 ਤੱਕ ਨਵੀਂ ਮੱਛੀ ਮੰਡੀ ਵਿਖੇ ਸ਼ਿਫਟ ਕਰਨਾ ਯਕੀਨੀ ਬਣਾਇਆ ਜਾਵੇ।

ਆਤਮਾ ਸਕੀਮ ਤਹਿਤ 10 ਮੱਛੀ ਪਾਲਕਾਂ ਨੂੰ ਮੱਛੀ ਪੂੰਗ ਮੁਹੱਈਆ ਕਰਵਾਇਆ ਗਿਆ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦਿਆਂ ਨੂੰ ਅਪਣਾ ਕੇ ਆਪਣੀ ਆਮਦਨ ਦੇ ਸਰੋਤਾਂ ਵਿੱਚ ਵਾਧਾ ਕਰਨ ਅਤੇ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਤਕਨੀਕੀ ਤੇ ਵਿੱਤੀ ਸਹਾਇਤਾ ਦਾ ਲਾਭ ਉਠਾਉਣ।

 

 

ਆਤਮਾ ਸਕੀਮ ਤਹਿਤ 10 ਮੱਛੀ ਪਾਲਕਾਂ ਨੂੰ ਮੱਛੀ ਪੂੰਗ ਮੁਹੱਈਆ ਕਰਵਾਇਆ ਗਿਆ

ਹੱਈਆ ਕਰਵਾਉਣਾ ਹੈ। ਆਤਮਾ ਸਕੀਮ ਤਹਿਤ ਚੁਣੇ ਗਏ ਮੱਛੀ ਕਾਸ਼ਤਕਾਰਾਂ ਦੇ ਤਲਾਬਾਂ ਵਿੱਚ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ

ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਸੂਬੇ ਦੇ ਮੱਛੀ ਪਾਲਣ ਖੇਤਰ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਚੇਅਰਮੈਨ ਤੇਜਿੰਦਰ ਮਹਿਤਾ ਨੇ ਮੱਛੀ ਮਾਰਕੀਟਾਂ ਦੇ ਮਾਮਲੇ ਵਿੱਚ ਦਿੱਤਾ ਦਖ਼ਲ

ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਪਟਿਆਲਾ ਸ਼ਹਿਰ ਵਿੱਚ ਵੱਖ-ਵੱਖ ਥਾਵਾਂ 'ਤੇ ਚੱਲ ਰਹੀਆਂ ਮੱਛੀ ਮਾਰਕੀਟਾਂ ਦੇ ਮਾਮਲੇ ਵਿੱਚ ਦਖ਼ਲ ਦਿੰਦਿਆਂ ਕਮਿਸ਼ਨਰ, ਨਗਰ ਨਿਗਮ ਅਤੇ ਡਿਪਟੀ ਕਮਿਸ਼ਨਰ, ਪਟਿਆਲਾ ਨੂੰ ਪੱਤਰ ਲਿਖਿਆ ਹੈ।

ਮੱਛੀ ਪਾਲਣ ਵਿਭਾਗ ਪਟਿਆਲਾ ਨੇ ਮਨਾਇਆ ਰਾਸ਼ਟਰੀ ਮੱਛੀ ਪਾਲਕ ਦਿਵਸ

ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਦੀ ਰਹਿਨੁਮਾਈ ਹੇਠ ਅਤੇ ਡਾਇਰੈਕਟਰ ਅਤੇ ਵਾਰਡਨ ਮੱਛੀ ਪਾਲਣ ਵਿਭਾਗ ਪੰਜਾਬ ਸ. ਹਰਦੇਵ ਸਿੰਘ ਗਿੱਲ ਦੇ ਦਿਸ਼ਾ ਨਿਰਦੇਸਾ ਅਨੁਸਾਰ ਮਿਤੀ 10  ਜੁਲਾਈ 2026 ਨੂੰ ਦਫਤਰ ਸਹਾਇਕ ਡਾਇਰੈਕਟਰ ਮੱਛੀ ਪਾਲਣ ਪਟਿਆਲਾ, ਵਿਖੇ ਰਾਸ਼ਟਰੀ ਮੱਛੀ ਪਾਲਕ ਦਿਵਸ ਮਨਾਇਆ ਗਿਆ।

ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਦੇ ਸਹਿਯੋਗ ਨਾਲ਼ ਕਰਵਾਇਆ ਗਿਆ ਇੱਕ ਰੋਜ਼ਾ ਸੈਮੀਨਾਰ

ਪੰਜਾਬੀ ਯੂਨੀਵਰਸਿਟੀ ਦੇ ਜੀਵ ਵਿਗਿਆਨ ਅਤੇ ਵਾਤਾਵਰਣ ਵਿਗਿਆਨ ਵਿਭਾਗ ਵੱਲੋਂ ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਦੇ ਸਹਿਯੋਗ ਨਾਲ਼ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ।

ਮੱਛੀ ਮੰਡੀ ਪਾਰਕਿੰਗ ਸਟੈਂਡ ਵਿੱਚ ਸੁਧਾਰ ਕੀਤਾ ਜਾਵੇਗਾ: ਵਿਧਾਇਕ ਡਾ. ਗੁਪਤਾ ਨੇ ਪਾਰਕਿੰਗ ਸਟੈਂਡ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ

 ਕੇਂਦਰੀ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਮੱਛੀ ਮੰਡੀ ਪਾਰਕਿੰਗ ਸਟੈਂਡ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ।

ਹਰਿਆਣਾ ਇਨਲੈਂਡ ਮੱਛੀ ਪਾਲਣ ਵਿੱਚ ਮੋਹਰੀ ਸੂਬੇ ਵਜੋ ਉਭਰਿਆ : ਸ਼ਿਆਮ ਸਿੰਘ ਰਾਣਾ

ਹਰਿਆਣਾ ਵਿੱਚ 2.04 ਲੱਖ ਟਨ ਮੱਛੀ ਉਤਪਾਦਨ

ਪੰਜਾਬ ਸਰਕਾਰ ਮੱਛੀ ਪਾਲਣ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਲਗਾਤਾਰ ਸਰਗਰਮ: ਗੁਰਮੀਤ ਸਿੰਘ ਖੁੱਡੀਆਂ

2 ਲੱਖ ਟਨ ਤੋਂ ਵੱਧ ਸਾਲਾਨਾ ਉਤਪਾਦਨ ਨਾਲ ਤੇਜ਼ੀ ਨਾਲ ਅੱਗੇ ਵਧ ਰਿਹਾ ਪੰਜਾਬ ਦਾ ਮੱਛੀ ਪਾਲਣ ਖੇਤਰ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

43 ਹਜ਼ਾਰ ਏਕੜ ਤੋਂ ਵੱਧ ਰਕਬੇ ‘ਤੇ ਸਾਲਾਨਾ 2 ਲੱਖ ਮੀਟਰਕ ਟਨ ਉਤਪਾਦਨ ਨਾਲ ਲਗਾਤਾਰ ਪ੍ਰਫੁੱਲਤ ਹੋ ਰਿਹੈ ਪੰਜਾਬ ਦਾ ਮੱਛੀ ਪਾਲਣ ਖੇਤਰ: ਗੁਰਮੀਤ ਸਿੰਘ ਖੁੱਡੀਆਂ

ਭਾਰੀ ਮੀਂਹ ਕਾਰਨ ਬੀਜਣਪੁਰ' ਚ ਮੱਛੀ ਪਾਲਣ ਦਾ ਸਹਾਇਕ ਧੰਦਾ ਹੋਇਆ ਤਬਾਹ

ਵਿਭਾਗ ਦੇ ਅਧਿਕਾਰੀਆਂ ਨੇ ਮੌਕੇ ਦਾ ਜਾਇਜ਼ਾ ਲਿਆ

 

ਪੰਜਾਬ ਵਿੱਚ ਵਧ-ਫੁੱਲ ਰਿਹੈ ਮੱਛੀ ਪਾਲਣ ਖੇਤਰ, ਸਾਲਾਨਾ 2 ਲੱਖ ਮੀਟਰਕ ਟਨ ਤੱਕ ਪਹੁੰਚਿਆ ਮੱਛੀ ਉਤਪਾਦਨ: ਗੁਰਮੀਤ ਸਿੰਘ ਖੁੱਡੀਆਂ

ਵੱਖ-ਵੱਖ ਮੱਛੀ ਪਾਲਣ ਪ੍ਰੋਜੈਕਟਾਂ ਤਹਿਤ 637 ਲਾਭਪਾਤਰੀ ਮੱਛੀ-ਪਾਲਕਾਂ ਨੂੰ 30.64 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ: ਗੁਰਮੀਤ ਸਿੰਘ ਖੁੱਡੀਆਂ

ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ‘ਜਰਨੈਲਾਂ’ ਦੀ ਵਾਰੀ: ਮੁੱਖ ਮੰਤਰੀ

ਆਉਣ ਵਾਲੇ ਦਿਨਾਂ ਵਿੱਚ ਇੱਕ ਹੋਰ ਵੱਡੀ ਮੱਛੀ ਦੀ ਹੋਵੇਗੀ ਗ੍ਰਿਫ਼ਤਾਰੀ

ਜਲਭਰਾਵ ਵਾਲੇ ਖੇਤਰਾਂ ਦੇ ਪਾਣੀ ਦੀ ਵਰਤੋ ਮੱਛੀ ਪਾਲਣ ਅਤੇ ਝੀਂਗਾ ਉਤਪਾਦਨ ਲਈ ਕਰਨ : ਖੇਤੀਬਾੜੀ ਮੰਤਰੀ

ਰਾਜ ਵਿੱਚ ਬਲੂ ਰੇਵੋਲਿਯੂਸ਼ਨ ਨੂੰ ਪ੍ਰੋਤਸਾਹਨ ਦੇਣ ਦੀ ਅਪੀਲ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਮਹਾਵੀਰ ਜੈਯੰਤੀ ਮੌਕੇ 10 ਅਪ੍ਰੈਲ ਨੂੰ ਮੀਟ, ਮੱਛੀ ਦੀਆਂ ਦੁਕਾਨਾਂ ਤੇ ਅਹਾਤੇ ਬੰਦ ਰੱਖਣ ਦੇ ਹੁਕਮ

ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 

ਯੁੱਧ ਨਸ਼ਿਆਂ ਵਿਰੁੱਧ 2.0: ਪੰਜਾਬ ਪੁਲਿਸ ਨਸ਼ਿਆਂ ਦੇ ਕਾਰੋਬਾਰ ਵਿੱਚ ਗ੍ਰਸਤ ਵੱਡੀਆਂ ਮੱਛੀਆਂ 'ਤੇ ਕਰੇਗੀ ਕਾਰਵਾਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ

ਮੋਹਾਲੀ ਦੇ ਸੁਖਰਾਜ ਸਿੰਘ ਸੰਧੂ ਪੰਜਾਬ ਦੇ 6 ਮੱਛੀ/ਝੀਂਗਾ ਪਾਲਕ ਕਿਸਾਨ ਰਾਸ਼ਟਰੀ ਗਣਤੰਤਰ ਦਿਵਸ ਮੌਕੇ ਵਿਸ਼ੇਸ਼ ਮਹਿਮਾਨ ਵੱਜੋਂ ਸ਼ਾਮਿਲ ਹੋਣਗੇ

ਮੱਛੀ ਪਾਲਣ ਵਿਭਾਗ, ਭਾਰਤ ਸਰਕਾਰ ਵੱਲੋਂ ਨਵੀਂ ਦਿੱਲੀ ਵਿਖੇ 26 ਜਨਵਰੀ, 2025 ਨੂੰ ਹੋਣ ਵਾਲੇ 76ਵੇਂ ਗਣਤੰਤਰ ਦਿਵਸ ਦੇ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ

ਮੱਛੀ ਪਾਲਕਾਂ ਦੀ ਸਹੂਲਤ ਲਈ ਸ਼ੁਰੂ ਹੋਵੇਗੀ ''ਮੋਬਾਇਲ ਲੈਬ'' : ਸ਼ਿਆਮ ਸਿੰਘ ਰਾਣਾ

ਕਿਹਾ, ਕਿਸਾਨਾਂ ਦੇ ਕੋਲ ਜਾ ਕੇ ਕੀਤੀ ਜਾਵੇਗੀ ''ਜਲ੍ਹ ਅਤੇ ਮਿੱਟੀ'' ਦੀ ਜਾਂਚ

ਸੂਬਾ ਸਰਕਾਰ ਦਾ ਮੱਛੀ ਪਾਲਣ 'ਤੇ ਰਹੇਗਾ ਫੋਕਸ : ਸ਼ਿਸ਼ਾਮ ਸਿੰਘ ਰਾਣਾ

ਝੀਂਗਾ ਪਾਲਣ ਨੂੰ ਪ੍ਰੋਤਸਾਹਨ ਦੇਣ ਦੀ ਯੋਜਨਾਵਾਂ 'ਤੇ ਜੋਰ ਦੇਣ ਦੇ ਦਿੱਤੇ ਨਿਰਦੇਸ਼

ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ 'ਤੇ ਧਿਆਨ ਕੇਂਦਰ ਕਰੇਗਾ ਪੰਜਾਬ: ਆਲੋਕ ਸ਼ੇਖਰ

ਸਹਿਕਾਰਤਾ ਸੰਮੇਲਨ ਪੰਜਾਬ ਨੂੰ ਸੰਬੋਧਨ ਕਰਦਿਆਂ ਵਧੀਕ ਮੁੱਕ ਸਕੱਤਰ, ਸਹਿਕਾਰਤਾ, ਨੇ ਡੇਅਰੀ ਅਧਾਰਤ ਕੋਆਪ੍ਰੇਟਿਵ ਸੋਸਾਇਟੀਆਂ ਦੀ ਸਫਲਤਾ ਦੀ ਕੀਤੀ ਸ਼ਲਾਘਾ

ਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਨੂੰ 26 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ : ਗੁਰਮੀਤ ਸਿੰਘ ਖੁੱਡੀਆਂ

ਕਿਹਾ, ਮੱਛੀ ਪਾਲਣ ਵਿਭਾਗ ਨੇ ਸਵੈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ

ਪੰਜਾਬ ਪੁਲਿਸ ਵੱਲੋਂ ਬੀਤੇ ਢਾਈ ਸਾਲਾਂ ਦੌਰਾਨ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰ ਗ੍ਰਿਫਤਾਰ; 2546 ਕਿਲੋ ਹੈਰੋਇਨ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ ਅਪਣਾਈ

ਜਾਇਦਾਦਾਂ ਦੀ ਨਿਲਾਮੀ ਕਰਕੇ ਕਰੋੜਾਂ ਅਰਬਾਂ ਕਮਾਉਣ ਵਾਲਾ ਗਮਾਡਾ ਮੀਟ ਮੱਛੀ ਮਾਰਕੀਟ ਦਾ ਵੀ ਕਰੇ ਪ੍ਰਬੰਧ : ਕੁਲਜੀਤ ਸਿੰਘ ਬੇਦੀ

ਮੁਹਾਲੀ ਵਿੱਚ ਮੀਟ ਮੱਛੀ ਮਾਰਕੀਟ ਬਣਾਉਣ ਲਈ ਗਮਾਡਾ ਦੇ ਮੁੱਖ ਪ੍ਰਸ਼ਾਸਨ ਨੂੰ ਪੱਤਰ ਲਿਖਿਆ

"ਸਜਾਵਟੀ ਮੱਛੀਆਂ ਦਾ ਪੰਜਾਬ ਵਿੱਚ ਸਕੋਪ "ਵਿਸ਼ੇ ਤੇ ਮੱਛੀ ਪਾਲਣ ਵਿਭਾਗ ਵੱਲੋਂ ਇੱਕ ਰੋਜਾ ਸਿਖਲਾਈ ਕੈਂਪ ਲਗਾਇਆ ਗਿਆ

ਮੱਛੀ ਪਾਲਣ ਦੇ ਖੇਤਰ ਵਿੱਚ ਵਿਸਥਾਰ ਲਈ ਮੱਛੀ ਪਾਲਣ ਵਿਭਾਗ ਵੱਲੋਂ ਪੰਜਾਬ ਰਾਜ ਮੱਛੀ ਪਾਲਣ ਵਿਕਾਸ ਬੋਰਡ ਦੇ ਸਹਿਯੋਗ ਨਾਲ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਟਰੇਨਿੰਗ ਹਾਲ ਵਿਖੇ "ਸਜਾਵਟੀ ਮੱਛੀਆਂ ਦਾ ਪੰਜਾਬ ਵਿੱਚ ਸਕੋਪ " ਵਿਸ਼ੇ ਤੇ ਇੱਕ ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ।

ਗੁਰਮੀਤ ਸਿੰਘ ਖੁੱਡੀਆਂ ਵਲੋਂ ਪਟਿਆਲਾ ਦੀ ਨਵੀਂ ਮੱਛੀ ਮੰਡੀ ਦੀਆਂ ਸਾਰੀਆਂ ਦੁਕਾਨਾਂ 30 ਸਤੰਬਰ ਤੱਕ ਅਲਾਟ ਕਰਨ ਦੇ ਹੁਕਮ

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਟਿਆਲਾ ਦੇ ਘਲੌੜੀ ਵਿਖੇ ਸਥਿਤ ਨਵੀਂ ਮੱਛੀ ਮੰਡੀ ਵਿੱਚ ਬਣਾਈਆਂ ਗਈਆਂ ਸਾਰੀਆਂ 20 ਦੁਕਾਨਾਂ ਦੀ 30 ਸਤੰਬਰ ਤੱਕ ਅਲਾਟਮੈਂਟ ਯਕੀਨੀ ਬਣਾਉਣ ਲਈ ਪੰਜਾਬ ਮੰਡੀ ਬੋਰਡ ਨਾਲ ਤਾਲਮੇਲ ਕਰਨ ਲਈ ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ।

ਮੱਛੀ ਪਾਲਣ ਵਿਭਾਗ ਵਲੋਂ ਹੋਟਲ ਪਾਰਕਹਿੱਲਪ ਵਿਖੇ ਕਰਵਾਇਆ ਇਕ ਰੋਜ਼ਾ ਆਉਟਰੀਚ ਪ੍ਰੋਗਰਾਮ

ਡਾਇਰੈਕਟਰ ਅਤੇ ਵਾਰਡਨ ਮੱਛੀ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੌਮੀ ਮੱਛੀ ਪਾਲਕ ਦਿਵਸ 2024 ਮਨਾਉਣ ਸਬੰਧੀ

ਆਤਮਾ ਸਕੀਮ ਅਧੀਨ ਮਨਾਇਆ ਗਿਆ ਕੌਮੀ ਮੱਛੀ ਪਾਲਕ ਦਿਵਸ

ਜ਼ਿਲ੍ਹੇ ਦੇ 25 ਮੱਛੀ ਕਾਸ਼ਤਕਾਰਾਂ ਨੂੰ ਰਾਜ ਵਿੱਚ ਕਰਾਈ ਐਕਸਪੋਜ਼ਰ ਵਿਜ਼ਟ

ਕਿਸਾਨ ਖੇਤੀ ਦੇ ਸਹਾਇਕ ਧੰਦੇ ਵਜੋਂ ਮੱਛੀ ਪਾਲਣ ਅਪਣਾ ਕੇ ਆਪਣੀ ਆਮਦਨ ਵਧਾਉਣ ਲਈ ਅੱਗੇ ਆਉਣ: ਸ਼ੌਕਤ ਅਹਿਮਦ ਪਰੇ

ਡਿਪਟੀ ਕਮਿਸ਼ਨਰ ਨੇ ਰਾਸ਼ਟਰੀ ਮੱਛੀ ਕਿਸਾਨ ਦਿਵਸ ਮੌਕੇ ਮੱਛੀ ਪਾਲਣ ਵਿਭਾਗ ਵੱਲੋਂ ਕਿਸਾਨਾਂ ਲਈ ਕਰਵਾਏ ਸਿਖਲਾਈ ਪ੍ਰੋਗਰਾਮ ਚ ਸ਼ਿਰਕਤ ਕੀਤੀ

ਪੰਜਾਬ ਵਿੱਚ ਮੱਛੀ ਪਾਲਣ ਅਧੀਨ ਰਕਬੇ ਵਿੱਚ 1942 ਏਕੜ ਦਾ ਵਾਧਾ : ਗੁਰਮੀਤ ਸਿੰਘ ਖੁੱਡੀਆਂ

ਸੂਬੇ ਵਿੱਚ ਨੀਲੀ ਕ੍ਰਾਂਤੀ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਵਰ੍ਹੇ 2023-24 ਦੌਰਾਨ ਮੱਛੀ ਪਾਲਣ ਅਧੀਨ 1942 ਏਕੜ ਰਕਬਾ ਵਧਾਉਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ

ਪੰਜ ਰੋਜ਼ਾ ਮੱਛੀ ਪਾਲਣ ਸਿਖਲਾਈ ਕੈਂਪਾਂ ਦਾ ਸਡਿਊਲ ਜਾਰੀ ਆਯੋਜਿਤ

ਸਿਖਲਾਈ ਕੈਂਪਾਂ  ਦੌਰਾਨ ਹੁਨਰ ਸਿਖਲਾਈ, ਸਵੈ-ਰੋਜ਼ਗਾਰ ਦੇ ਮੌਕਿਆਂ ਬਾਰੇ ਵੀ ਦਿੱਤੀ ਜਾਣਕਾਰੀ

ਮੱਛੀ ਪਾਲਣ ਵਿਭਾਗ ਵੱਲੋਂ ਗਰਮੀ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ

ਮੱਛੀ ਪਾਲਕ ਮੱਛੀ ਤਲਾਬ ਦੇ ਪਾਣੀ ਦਾ ਘੱਟੋ-ਘੱਟ 5- 6 ਫੁੱਟ ਲੈਵਲ ਬਰਕਰਾਰ ਰੱਖਣ- ਚਰਨਜੀਤ ਸਿੰਘ

ਮੱਛੀ ਪਾਲਣ ਵਿਭਾਗ ਵੱਲੋਂ ਗਰਮੀ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ

ਮੱਛੀ ਪਾਲਣ ਵਿਭਾਗ ਦੇ ਸਹਾਇਕ ਡਾਇਰੈਕਟਰ ਕਰਮਜੀਤ ਸਿੰਘ ਨੇ ਮੱਛੀ ਪਾਲਕਾਂ ਨੂੰ ਹੀਟ ਵੇਵ ਤੋਂ ਮੱਛੀਆਂ ਦੀਆਂ ਬਚਾਅ ਕਰਨ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ।