Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

FlaggOff

‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਪਿੰਡ ਤੇਜ਼ਾ ਤੋਂ ਹਡਾਣਾ ਨੇ 100ਵੀਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਤਿਹਾਸਕ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਸਨੌਰ ਵਿੱਚ ਇੱਕ ਹੋਰ ਵੱਡਾ ਮੀਲ ਪੱਥਰ ਸਥਾਪਿਤ ਹੋਇਆ ਹੈ।

ਵਿਧਾਇਕਾ ਕਟਾਰੀਆ ਨੇ 3 ਪਿੰਡਾਂ ਤੋਂ 'ਮੁੱਖ ਮੰਤਰੀ ਤੀਰਥ ਯਾਤਰਾ' ਬੱਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਅੱਜ ਹਲਕਾ ਬਲਾਚੌਰ ਦੇ ਤਿੰਨ ਪ੍ਰਮੁੱਖ ਪਿੰਡਾਂ ਬਛੌੜੀ, ਕੌਲਗੜ੍ਹ ਅਤੇ ਰੱਖੜਾ ਬੇਟ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਨੂੰ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।

ਐਮ.ਐਲ.ਏ. ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਡੇਰਾਬੱਸੀ ਹਲਕੇ ਵਿੱਚ ਯਾਤਰਾ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਮੋਹਾਲੀ ਤੋਂ 60ਵੀਂ ਅਤੇ 61ਵੀਂ ਬੱਸ ਹੋਈ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ 2 ਬੱਸਾਂ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਈਆਂ, ਸ਼ਰਧਾਲੂਆਂ ਨਾਲ ਭਰੀ ਇੱਕ ਬੱਸ- ਜੀ ਬਲਾਕ- ਐਰੋਸਿਟੀ ਮੋਹਾਲੀ ਤੋਂ ਨਸ਼ਾ ਮੁਕਤੀ ਮੋਰਚਾ- ਹਲਕਾ ਇੰਚਾਰਜ ਕਵਲਜੀਤ ਸਿੰਘ ਦੀ ਅਗਵਾਈ ਹੇਠ ਜਦਕਿ 61ਵੀਂ ਬੱਸ ਕੌਂਸਲਰ ਨਸੀਬ ਸਿੰਘ ਸੰਧੂ ਦੀ ਅਗਵਾਈ ਹੇਠ ਰਵਾਨਾ ਕੀਤੀ ਗਈ,

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜ਼ੀਰਕਪੁਰ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਰਵਾਨਾ

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਹਲਕਾ ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਦੇ ਵਾਰਡ ਨੰਬਰ 11 ਤੋਂ 57ਵੀਂ ਅਤੇ ਵਾਰਡ ਨੰਬਰ 12 ਤੋਂ 58ਵੀਂ ਬੱਸ ਨੂੰ ਸ਼ਰਧਾਲੂਆਂ ਲਈ ਸ਼੍ਰੀ ਅੰਮ੍ਰਿਤਸਰ ਦੇ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਵਾਸਤੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਦੋ ਹੋਰ ਬੱਸਾਂ ਸ਼ਰਧਾਲੂਆਂ ਨੂੰ ਲੈ ਕੇ ਅੰਮ੍ਰਿਤਸਰ ਲਈ ਰਵਾਨਾ

ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਪਿੰਡ ਭਾਂਖਰਪੁਰ ਤੋਂ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਸ਼ਰਧਾਲੂਆਂ ਦੀਆਂ ਦੋ ਬੱਸਾਂ (49ਵੀਂ ਅਤੇ 50ਵੀਂ) ਨੂੰ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਦੇ ਦਰਸ਼ਨਾਂ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ। 

ਵਿਧਾਇਕ ਕੋਹਲੀ ਵੱਲੋਂ ਖੇੜੀ ਗੁਜਰਾਂ ਤੋਂ ਤੀਰਥ ਯਾਤਰੀਆਂ ਦੀ ਬੱਸ ਰਵਾਨਾ

ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖੇੜੀ ਗੁਜਰਾਂ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਚੇਅਰਮੈਨ ਰਣਜੋਧ ਹਡਾਣਾ ਨੇ ਪਿੰਡ ਰਾਏਪੁਰ ਮੰਡਲਾਂ ਤੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਗਈ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਅੱਜ ਹਲਕਾ ਸਨੌਰ ਦੇ ਪਿੰਡ ਰਾਏਪੁਰ ਮੰਡਲਾਂ ਤੋਂ ਬਜ਼ੁਰਗਾਂ ਦੀ ਇੱਕ ਬੱਸ ਨੂੰ ਹਲਕਾ ਇੰਚਾਰਜ ਅਤੇ ਚੇਅਰਮੈਨ ਸਰਦਾਰ ਰਣਜੋਧ ਸਿੰਘ ਹਡਾਣਾ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਰਦਾਰ ਰਾਮਇੰਦਰ ਸਿੰਘ ਜਮਨਾ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਰਵਾਨਗੀ ਜ਼ੀਰਕਪੁਰ ਦੇ ਵਾਰਡ ਨੰਬਰ 24 ਤੋਂ 33 ਅਤੇ 34 ਵੀਂ ਬੱਸ ਰਾਹੀਂ ਗਏ ਸ਼ਰਧਾਲੂ*

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਡੇਰਾਬੱਸੀ ਹਲਕੇ ਦੇ ਜ਼ੀਰਕਪੁਰ ਖੇਤਰ ਦੇ *ਵਾਰਡ ਨੰਬਰ 24 ਤੋਂ 33 ਅਤੇ 34 ਵੀਂ ਬੱਸ ਰਾਹੀਂ ਸ਼ਰਧਾਲੂਆਂ ਨੂੰ* ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਸ਼੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ, ਸ਼੍ਰੀ ਵਾਲਮੀਕਿ ਤੀਰਥ ਸਥਲ ਅਤੇ ਹੋਰ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। 

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਨੇ 33ਵੀਂ ਅਤੇ 34ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਵਿਧਾਇਕ ਕੁਲਵੰਤ ਸਿੰਘ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਪਿੰਡ ਕੈਲੋ ਅਤੇ ਚੱਪੜਚਿੜੀ ਖੁਰਦ ਤੋਂ ਸ਼ਰਧਾਲੂਆਂ ਦੇ ਜੱਥਿਆਂ ਨੂੰ 33ਵੀਂ ਅਤੇ 34ਵੀਂ ਬੱਸ ਰਾਹੀਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ।

ਚੇਅਰਮੈਨ ਸਤਨਾਮ ਜਲਾਲਪੁਰ ਨੇ 43 ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਅੰਮ੍ਰਿਤਸਰ ਯਾਤਰਾ ਲਈ ਕੀਤਾ ਰਵਾਨਾ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਅੱਜ ਜਲਾਲਪੁਰ ਇਲਾਕੇ ਵਿੱਚ ਉਸ ਸਮੇਂ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ, ਜਦੋਂ 43 ਸ਼ਰਧਾਲੂਆਂ ਦਾ ਇੱਕ ਜੱਥਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਇਆ।

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਿਸ਼ੀ ਕਾਲੋਨੀ ਤੋਂ ਦੂਜੀ ਵਾਰ ਸ਼ਰਧਾਲੂਆਂ ਦੀ ਬੱਸ ਰਵਾਨਾ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਅੱਜ ਰਿਸ਼ੀ ਕਾਲੋਨੀ ਤੋਂ ਸ਼ਰਧਾਲੂਆਂ ਦੀ ਦੂਜੀ ਬੱਸ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਗਈ।

ਬਲਾਚੌਰ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਅਸ਼ੋਕ ਕਟਾਰੀਆ ਨੇ ਹਰੀ ਝੰਡੀ ਵਿਖਾ ਕੇ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ

ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮੁਫ਼ਤ ਧਾਰਮਿਕ ਯਾਤਰਾ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਅੱਜ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਦੇ ਦਿਸ਼ਾ-ਨਿਰਦੇਸ਼ਾਂ 'ਤੇ ਬਲਾਚੌਰ ਦੇ ਪਿੰਡ ਸਿਆਣਾ ਤੋਂ ਸ਼ਰਧਾਲੂਆਂ ਦਾ ਜੱਥਾ ਰਵਾਨਾ ਹੋਇਆ।