Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

FlagsOff

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਡਿਪਟੀ ਕਮਿਸ਼ਨਰ ਸ਼੍ਰੀ ਦਲਵਿੰਦਰਜੀਤ ਸਿੰਘ, ਵੱਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਮੁਹਿੰਮ ਤਹਿਤ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਅੰਮ੍ਰਿਤਸਰ ਤੋਂ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿੱਤੀ ਗਈ। ਜਿਲ੍ਹਾ ਅੰਮ੍ਰਿਤਸਰ ਅੰਦਰ ਕਣਕ ਦੀ ਕਟਾਈ ਚੱਲ ਰਹੀ ਹੈ ਜਿਸ ਉਪਰੰਤ ਕਿਸਾਨਾ ਨੂੰ ਵੱਖ-ਵੱਖ ਵਿਧੀਆਂ  ਰਾਂਹੀ ਕਣਕ ਦੇ ਨਾੜ ਦਾ ਬਿਨ੍ਹਾ ਅੱਗ ਲਗਾਏ ਪ੍ਰਬੰਧਨ ਕਰਨ ਹਿੱਤ ਇਹ ਵੈਨਾਂ ਪਿੰਡ ਪੱਧਰ ਤੇ ਜਾਗਰੂਕ ਕਰਨਗੀਆਂ।

 ਤੇਜਿੰਦਰ ਮਹਿਤਾ ਵੱਲੋਂ ਸ਼ਹਿਰ ਨੂੰ 100 ਬੈਂਚ ਤੇ 200 ਟ੍ਰੀ ਗਾਰਡ ਸਮਰਪਿਤ ਵਿਸਾਖੀ ਅਤੇ ਬਹਾਵਲਪੁਰੀ ਦਿਵਸ ਮੌਕੇ ਮਿੰਨੀ ਟਰੱਕਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਜਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਵੱਲੋਂ ਵਿਸਾਖੀ ਅਤੇ ਬਹਾਵਲਪੁਰੀ ਦਿਵਸ ਦੇ ਪਾਵਨ ਮੌਕੇ ‘ਤੇ ਸ਼ਹਿਰ ਵਾਸੀਆਂ ਨੂੰ ਇੱਕ ਮਹੱਤਵਪੂਰਨ ਤੋਹਫ਼ਾ ਦਿੱਤਾ ਗਿਆ। ਉਨ੍ਹਾਂ ਵੱਲੋਂ 100 ਬੈਂਚ ਅਤੇ 200 ਟ੍ਰੀ ਗਾਰਡ ਸ਼ਹਿਰ ਨੂੰ ਸਮਰਪਿਤ ਕੀਤੇ ਗਏ, ਜੋ ਜਲਦ ਹੀ ਸ਼ਹਿਰ ਦੇ ਵੱਖ-ਵੱਖ ਜਨਤਕ ਸਥਾਨਾਂ ‘ਤੇ ਲਗਾਏ ਜਾਣਗੇ।