ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਸਾਹਿਤ ਅਧਿਐਨ ਵਿਭਾਗ ਵੱਲੋਂ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਕਰਵਾਈ ਜਾ ਰਹੀ ਤਿੰਨ ਰੋਜ਼ਾ ਗਿਆਰਵੀਂ 'ਵਿਸ਼ਵ ਪੰਜਾਬੀ ਸਾਹਿਤ ਕਾਨਫਰੰਸ' ਸ਼ੁਰੂ ਹੋ ਗਈ ਹੈ।