Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

FoodCommission

ਪੰਜਾਬ ਰਾਜ ਖੁਰਾਕ ਕਮਿਸ਼ਨ ਲਈ ਕੇਂਦਰੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਸਥਾਪਤ ਕਰਨ ਬਾਰੇ ਵਿਚਾਰ ਵਟਾਂਦਰਾ 

ਪੀ.ਐਸ.ਐਫ.ਸੀ. ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਪੋਸ਼ਣ ਸੁਰੱਖਿਆ ਲਈ ਬਾਇਓ-ਫੋਰਟੀਫਿਕੇਸ਼ਨ ਦੀ ਵਕਾਲਤ ਕੀਤੀ; ਜ਼ਮੀਨੀ ਫੀਡਬੈਕ ਨੂੰ ਭਵਿੱਖੀ ਪੀ.ਡੀ.ਐਸ. ਸੁਧਾਰਾਂ ਲਈ ਬੁਨਿਆਦ ਦੱਸਿਆ

ਵਿਜੇ ਦੱਤ, ਮੈਂਬਰ, ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਅਚਨਚੇਤ ਨਿਰੀਖਣ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ੍ਰੀ ਵਿਜੇ ਦੱਤ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਬਲਾਕ ਦੇ ਮਾਨਾਵਾਲਾ ਖੇਤਰ ਅਤੇ ਤਲਵੰਡੀ ਡੋਗਰਾ ਪਿੰਡ ਵਿੱਚ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਨਿਰੀਖਣ ਕੀਤਾ।

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ (ਪੀਐਸਐਫਈ) ਨੇ ਅੱਜ ਵੱਖ-ਵੱਖ ਖੇਤਰਾਂ ਵਿੱਚ ਕਮਿਸ਼ਨ ਦੀਆਂ ਗਤੀਵਿਧੀਆਂ ਸਬੰਧੀ ਇੱਕ ਵਿਆਪਕ ਸਮੀਖਿਆ ਮੀਟਿੰਗ ਕੀਤੀ।

ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ

ਪੰਜਾਬ ਰਾਜ ਖੁਰਾਕ ਕਮਿਸ਼ਨ (ਪੀਐੱਸਐੱਫਸੀ) ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਨੇ ਮੱਧ ਪ੍ਰਦੇਸ਼ ਫੂਡ ਕਮਿਸ਼ਨ ਵੱਲੋਂ ਭੋਪਾਲ ਵਿਖੇ ਆਯੋਜਿਤ 2-ਦਿਨਾ ਰਾਸ਼ਟਰੀ ਕਾਨਫਰੰਸ ‘ਐੱਨਐੱਫਐੱਸਏ-2013: ਪ੍ਰਗਤੀ, ਚੁਣੌਤੀਆਂ ਅਤੇ ਅੱਗੇ ਦਾ ਰਸਤਾ’ ਵਿੱਚ ਕਮਿਸ਼ਨ ਦੀਆਂ ਗਤੀਵਿਧੀਆਂ ਅਤੇ ਪ੍ਰਾਪਤੀਆਂ ਨੂੰ ਸਾਂਝਾ ਕੀਤਾ।

ਚੇਤਨ ਪ੍ਰਕਾਸ਼ ਧਾਲੀਵਾਲ ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਮੋਗਾ ਦਾ ਅਚਨਚੇਤ ਦੌਰਾ

ਚੇਤਨ ਪ੍ਰਕਾਸ਼ ਧਾਲੀਵਾਲ ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਅੱਜ ਜ਼ਿਲ੍ਹਾ ਮੋਗਾ ਦਾ ਅਚਨਚੇਤ ਦੌਰਾ ਕੀਤਾ ਗਿਆ।

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਪੰਜਾਬ ਸਟੇਟ ਫੂਡ ਕਮਿਸ਼ਨ ਨੇ ਅੱਜ ਇੱਥੇ ਹੋਈ ਇੱਕ ਮੀਟਿੰਗ ਦੌਰਾਨ ਰਾਸ਼ਨ ਵੰਡ ਪ੍ਰਣਾਲੀ ਨੂੰ ਹੋਰ ਸੁਖਾਲਾ ਬਣਾਉਣ ਲਈ ਲੰਮੀ ਵਿਚਾਰ-ਚਰਚਾ ਕੀਤੀ। ਮੈਂਬਰਾਂ ਵਿਜੇ ਦੱਤ ਅਤੇ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੂੰ ਜਾਣੂੰ ਕਰਵਾਇਆ ਗਿਆ ਕਿ ਵੱਖ-ਵੱਖ ਜ਼ਿਲ੍ਹਿਆਂ ਦੇ ਦੌਰੇ ਦੌਰਾਨ ਡਿਪੂ ਹੋਲਡਰਾਂ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ

ਪੰਜਾਬ ਰਾਜ ਖੁਰਾਕ ਕਮਿਸ਼ਨ ਅਤੇ ਰੀਜਨਰੇਟਿੰਗ ਪੰਜਾਬ ਨੇ ਮਿੱਟੀ ਦੀ ਸਿਹਤ ਅਤੇ ਖੁਰਾਕ ਸੁਰੱਖਿਆ ਲਈ ਜੀਵਿਤ ਮਿੱਟੀ ਮਿਸ਼ਨ ਅਤੇ ਧਰਤੀ ਦੀਆਂ ਧੀਆਂ ਪਹਿਲਕਦਮੀਆਂ ਸ਼ੁਰੂ ਕਰਨ ਲਈ ਡੂੰਘਾਈ ਨਾਲ ਵਿਚਾਰ ਚਰਚਾ

ਪੰਜਾਬ ਦੀ ਖੁਰਾਕ ਸੁਰੱਖਿਆ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਨਾਲ ਜੋੜਨ ਦੇ ਮਿਸ਼ਨ ਨੂੰ ਜਾਰੀ ਰੱਖਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀ.ਐਸ.ਐਫ.ਸੀ.) ਨੇ ਅੱਜ ਇੱਥੇ ਆਪਣੀ ਅਗਵਾਈ ਹੇਠ ਰੀਜਨਰੇਟਿੰਗ ਪੰਜਾਬ ਸੰਸਥਾ ਨਾਲ ਮਿਲ ਕੇ ਵਿਸਥਾਰਿਤ ਵਿਚਾਰ-ਚਰਚਾ ਕੀਤੀ ਤਾਂ ਜੋ ਸਾਰੇ ਭਾਈਵਾਲਾਂ ਦੀ ਸਰਗਰਮ ਭਾਗੀਦਾਰੀ ਨਾਲ ਇਸ ਸਬੰਧੀ ਭਵਿੱਖਮੁਖੀ ਰਣਨੀਤੀ ਉਲੀਕੀ ਜਾ ਸਕੇ।

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ "ਮੇਰੀ ਰਸੋਈ” ਸਕੀਮ ਦੀ ਜਾਂਚ ਲਈ ਨਾਭਾ ਪਹੁੰਚੇ

ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈ ਜਾ ਰਹੀ “ਮੇਰੀ ਰਸੋਈ” ਸਕੀਮ ਤਹਿਤ ਚੱਲ ਰਹੀਆਂ ਗਤੀਵਿਧੀਆਂ ਦੀ ਵਿਸਥਾਰ ਨਾਲ ਸਮੀਖਿਆ ਕਰਨ ਹਿੱਤ  ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ੍ਰੀ ਜਸਵੀਰ ਸਿੰਘ ਸੇਖੋਂ ਨੇ ਅੱਜ ਨਾਭਾ ਦੇ ਫੂਡ ਸਪਲਾਈ ਦਫ਼ਤਰ ਦਾ ਦੌਰਾ ਕੀਤਾ ਅਤੇ ਇਸ ਦੌਰਾਨ ਉਨ੍ਹਾਂ ਨੇ ਮੌਕੇ ’ਤੇ ਚੈਕਿੰਗ ਵੀ ਕੀਤੀ।

ਫੂਡ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਅਜਨਾਲਾ ਵਿੱਚ ਕਣਕ ਵੰਡ ਅਤੇ ਮੇਰੀ ਰਸੋਈ ਫੂਡ ਕਿੱਟ ਸਕੀਮ ਦਾ ਜਾਇਜ਼ਾ ਲਿਆ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਅੱਜ ਅਜਨਾਲਾ ਖੇਤਰ ਦੇ ਵੱਖ-ਵੱਖ ਸਰਕਾਰੀ ਰਾਸ਼ਨ ਡਿਪੂਆਂ ਦਾ ਦੌਰਾ ਕੀਤਾ ਤਾਂ ਜੋ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨਐਫਐਸਏ) ਅਧੀਨ ਸਪਲਾਈ ਕੀਤੀ ਜਾ ਰਹੀ ਕਣਕ ਅਤੇ ਹੋਰ ਅਨਾਜ ਦੀ ਵੰਡ ਦਾ ਜਾਇਜ਼ਾ ਲਿਆ ਜਾ ਸਕੇ।

ਵਿਜੇ ਦੱਤ, ਮੈਂਬਰ ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਜ਼ਿਲ੍ਹਾ ਐਸ.ਬੀ.ਐਸ. ਨਗਰ ਵਿੱਚ ਅਚਨਚੇਤ ਨਿਰੀਖਣ ਕੀਤਾ

ਪੰਜਾਬ  ਵਿਜੇ ਦੱਤ, ਮੈਂਬਰ ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਅੱਜ ਜ਼ਿਲ੍ਹਾ ਐਸ.ਬੀ.ਐਸ. ਨਗਰ ਦੇ ਬਲਾਕ ਬਲਾਚੌਰ ਅਧੀਨ ਪੈਂਦੇ ਪਿੰਡ ਕਿਸ਼ਨਪੁਰ, ਪਿੰਡ ਬਛੂਆ ਅਤੇ ਪਿੰਡ ਭਰਥਲਾ ਵਿੱਚ ਪ੍ਰਾਇਮਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਨਿਰੀਖਣ ਕੀਤਾ।

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਵੱਲੋਂ ‘ਮੇਰੀ ਰਸੋਈ’ ਯੋਜਨਾ ਖੁਰਾਕ ਤੇ ਪੋਸ਼ਣ ਸੁਰੱਖਿਆ ਵੱਲ ਇਕ ਮਿਸਾਲੀ ਕਦਮ ਕਰਾਰ

ਪੰਜਾਬ ਸਰਕਾਰ ਵੱਲੋਂ ਐਲਾਨੀ ‘ਮੇਰੀ ਰਸੋਈ’ ਯੋਜਨਾ ਤਹਿਤ 40 ਲੱਖ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਪ੍ਰਦਾਨ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ 

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਲਾਇਬ੍ਰੇਰੀ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, ਸੰਵਿਧਾਨਕ ਉਪਬੰਧਾਂ, ਨਿਆਂਇਕ ਫੈਸਲਿਆਂ, ਖੇਤੀਬਾੜੀ, ਪੋਸ਼ਣ ਅਤੇ ਲੋਕ ਭਲਾਈ ਯੋਜਨਾਵਾਂ ਨਾਲ ਸਬੰਧਤ ਖੋਜ ਸਮੱਗਰੀ ਨਾਲ ਲੈਸ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

ਕਮਿਸ਼ਨ ਮੈਂਬਰ ਵਿਜੇ ਦੱਤ ਵੱਲੋਂ ਮੋਹਾਲੀ ਦੇ ਬਲੌਂਗੀ ਖੇਤਰ ਵਿੱਚ ਅਚਾਨਕ ਦੌਰੇ ਦੌਰਾਨ ਗੰਭੀਰ ਕਮੀਆਂ ਪਾਈਆਂ ਗਈਆਂ : ਡੀਪੀਓ ਨੂੰ ਨੋਟਿਸ ਜਾਰੀ 

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਸੂਬੇ ਵਿੱਚ ਪੋਸ਼ਣ ਯੋਜਨਾਵਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਨਿਗਰਾਨੀ ਅਤੇ ਲਾਗੂਕਰਨ ਦੇ ਉਦੇਸ਼ ਨਾਲ ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੈਕਟਰ-26, ਚੰਡੀਗੜ੍ਹ ਸਥਿਤ ਆਪਣੇ ਮੁੱਖ ਦਫ਼ਤਰ ਵਿਖੇ ਸ਼੍ਰੀ ਬਾਲ ਮੁਕੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। 

ਆਂਗਣਵਾੜੀਆਂ ਅਤੇ ਸਕੂਲਾਂ ਵਿੱਚ ਪੰਜਾਬ ਫੂਡ ਕਮਿਸ਼ਨ ਪੋਸ਼ਣ ਗਾਰਡਨ ਸਥਾਪਤ ਕਰਵਾਏਗਾ

ਪਹਿਲ ਦਾ ਉਦੇਸ਼ ਬੱਚਿਆਂ ਨੂੰ ਬਿਨਾਂ ਕਿਸੇ ਕੀਮਤ ਦੇ ਪੌਸ਼ਟਿਕ, ਭਰਪੂਰ ਖੁਰਾਕ ਪ੍ਰਦਾਨ ਕਰਨਾ : ਚੇਅਰਮੈਨ ਬਾਲ ਮੁਕੰਦ ਸ਼ਰਮਾ

ਆਂਗਣਵਾੜੀ ਕੇਂਦਰਾਂ ਅਤੇ ਸਰਕਾਰੀ ਸਕੂਲਾਂ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਅਚਾਨਕ ਨਿਰੀਖਣ

ਮਿਡ-ਡੇਅ ਮੀਲ ਦੀਆਂ ਬੇਨਿਯਮੀਆਂ 'ਤੇ ਸਖ਼ਤ ਨਿਰਦੇਸ਼ ਜਾਰੀ ਕੀਤੇ

ਜਸਵੀਰ ਸਿੰਘ ਸੇਖੋਂ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਲਾਲ ਚੰਦ ਕਟਾਰੂਚੱਕ ਅਤੇ ਬਰਿੰਦਰ ਕੁਮਾਰ ਗੋਇਲ ਦੀ ਹਾਜ਼ਰੀ ਵਿੱਚ ਸੰਭਾਲਿਆ ਅਹੁਦਾ