ਆਮ ਲੋਕਾਂ ਲਈ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਮਿਲਾਵਟ ਨੂੰ ਰੋਕਣ ਲਈ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਪਟਿਆਲਾ ਫੂਡ ਸੇਫਟੀ ਵਿਭਾਗ ਦੀ ਟੀਮ ਨੇ ਦੋ ਦਿਨਾਂ ਵਿੱਚ ਭੋਜਨ ਪਦਾਰਥਾਂ ਦੇ 10 ਸੈਂਪਲ ਭਰੇ ਹਨ।
ਪੰਜਾਬ ਰਾਜ ਖੁਰਾਕ ਕਮਿਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਸਾਂਝੇ ਤੌਰ ‘ਤੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ ਆਗਨਵਾੜੀ ਵਰਕਰਾਂ ਅਤੇ ਮਿਡ ਡੇ ਮੀਲ ਕੁੱਕਸ ਲਈ ਇੱਕ ਦਿਨ ਦੀ ਵਰਕਸ਼ਾਪ ਆਯੋਜਿਤ ਕੀਤੀ ਗਈ।
ਅੰਮ੍ਰਿਤਸਰ ਦੇ ਨਾਵਲਟੀ ਚੌਂਕ ਲਾਰੈਂਸ ਰੋਡ ਇਲਾਕੇ ਵਿੱਚ ਅੱਜ ਫੂਡ ਸੇਫਟੀ ਵਿਭਾਗ ਵੱਲੋਂ ਵੱਡਾ ਸਰਚ ਆਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਖਾਣ-ਪੀਣ ਨਾਲ ਸੰਬੰਧਿਤ ਕਈ ਦੁਕਾਨਾਂ ‘ਤੇ ਅਚਾਨਕ ਰੇਡ ਕਰਕੇ ਜਾਂਚ ਕੀਤੀ ਗਈ
ਤਿੰਨ ਮਹੀਨਿਆ ‘ਚ 271 ਫੂਡ ਸੇਫ਼ਟੀ ਲਾਇਸੈਂਸ ਕੀਤੇ ਜਾਰੀ ਅਤੇ 495 ਦੀ ਹੋਈ ਫੂਡ ਸੇਫ਼ਟੀ ਰਜਿਸਟਰੇਸ਼ਨ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮਿਲਾਵਟਖੋਰੀ ਵਿਰੁੱਧ ਦਿੱਤੀ ਚੇਤਾਵਨੀ , ਕਿਹਾ 5 ਸਾਲਾਂ ਵਿੱਚ 145 ਦੋਸ਼ੀਆਂ ਨੂੰ ਹੋਈ ਸਜ਼ਾ
ਐਫ.ਡੀ.ਏ. ਵੱਲੋਂ ਪੰਜਾਬ ਦੇ ਹਰ ਨਾਗਰਿਕ ਲਈ ਸ਼ੁੱਧ ਅਤੇ ਮਿਲਾਵਟ ਰਹਿਤ ਭੋਜਨ ਯਕੀਨੀ ਬਣਾਇਆ ਜਾਵੇ: ਡਾ. ਬਲਬੀਰ ਸਿੰਘ
ਰਾਜਪੁਰਾ ‘ਚ ਮਸਾਲੇ ਬਣਾਉਣ ਵਾਲੀ ਇਕਾਈ ਤੋਂ ਲਗਭਗ 40 ਕੁਇੰਟਲ ਮਿਆਦ ਪੁੱਗੀ ਹਲਦੀ ਜ਼ਬਤ
ਜਨਤਕ ਸਿਹਤ ਦੀ ਸਲਾਮਤੀ ਅਤੇ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਇੱਕ ਮਹੱਤਵਪੂਰਨ ਪੇਸ਼ਕਦਮੀ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਰਕਾਰ
ਖਾਣ ਪੀਣ ਦੀਆਂ ਵਸਤਾਂ ਦੇ ਨਮੂਨੇ ਭਰਕੇ ਜਾਂਚ ਲਈ ਭੇਜੇ
ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਐਕਟ-2006 ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ।
ਸ਼ਹਿਰਾਂ ,ਕਸਬਿਆਂ ਦੇ ਨਾਲ ਨਾਲ ਪਿੰਡਾਂ ਦੇ ਲੋਕਾਂ ਨੂੰ ਸਾਫ਼ ਸੁਥਰਿਆ,ਉੱਚ ਕੁਆਲਿਟੀ ਦੀਆਂ ਮਿਆਰੀ ਦੀਆਂ ਵਸਤੂਆਂ ਪ੍ਰਦਾਨ ਕਰਵਾਉਣ ਦੇ ਮੰਤਵ ਨਾਲ ਪਿੰਡਾਂ ਵਿੱਚ ਵੀ ਖਾਣ ਪੀਣ ਦੀਆਂ ਵਸਤਾਂ ਦੇ ਸੈਂਪਲ ਭਰੇ ਜਾਣ- ਗੁਰਮੀਤ ਕੁਮਾਰ ਬਾਂਸਲ