Monday, June 16, 2025

FoodSupply

ਸ਼ੈਲਰ ਮਾਲਕਾਂ ਨੂੰ ਪੇਸ਼ ਆ ਰਹੀ ਮੁਸ਼ਕਲ ਦਾ ਛੇਤੀ ਹੋਵੇਗਾ ਹੱਲ : ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲ

ਸ਼ੈਲਰ ਮਾਲਕਾਂ ਦਾ ਅਨਾਜ ਭੰਡਾਰ ਕਰਨ ਵਿੱਚ ਅਹਿਮ ਯੋਗਦਾਨ ਹੁੰਦਾ ਹੈ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਸ਼ੈਲਰ ਮਾਲਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਂਦਾ ਹੈ। 

ਵਿਜੀਲੈਂਸ ਵੱਲੋਂ ਬਾਰਦਾਨੇ ਵਿੱਚ ਹੇਰਾਫੇਰੀ ਨੂੰ ਲੁਕਾਉਣ ਲਈ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਫੂਡ ਸਪਲਾਈ ਇੰਸਪੈਕਟਰ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਖਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਇੰਸਪੈਕਟਰ ਵਿਨੋਦ ਖੋਸਲਾ ਨੂੰ ਕਾਬੂ ਕੀਤਾ ਹੈ। 

ਝੋਨਾ ਖਰੀਦਣ ਦਾ ਪੰਜਾਬ ‘ਚ ਸਮਾਂ ਵਧਿਆ 7 ਦਸੰਬਰ ਤੱਕ ਮੰਡੀਆਂ ‘ਚ ਕਿਸਾਨ ਵੇਚ ਸਕਣਗੇ ਫਸਲ

ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦਾ ਹੁਣ 7 ਦਸੰਬਰ ਤੱਕ ਚੱਲੇਗੀ। ਕੇਂਦਰੀ ਖਾਧ ਤੇ ਜਨਤਕ ਵੰਡ ਮੰਤਰਾਲੇ ਨੇ ਇਸ ਸਾਲ ਜੁਲਾਈ ਵਿਚ ਆੲ ਹੜ੍ਹ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਹੈ।