Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

FootBall

ਪੀ.ਆਈ.ਐਸ. ਫੁੱਟਬਾਲ ਸਿਲੈਕਸ਼ਨ ਟਰਾਇਲਾਂ ਦਾ ਕੁਰਾਲੀ ਵਿੱਚ ਸ਼ਾਨਦਾਰ ਆਗਾਜ਼, 200 ਤੋਂ ਵੱਧ ਖਿਡਾਰੀਆਂ ਨੇ ਲਿਆ ਭਾਗ

ਡਾਇਰੈਕਟਰ ਸਪੋਰਟਸ ਪੰਜਾਬ ਦੇ ਹੁਕਮਾਂ ਅਨੁਸਾਰ , ਖੇਡ ਵਿਭਾਗ ਪੰਜਾਬ ਵੱਲੋਂ ਸਾਲ 2026-27 ਦੌਰਾਨ ਪੀ ਆਈ ਐਸ ਦੇ ਜ਼ਿਲ੍ਹਾ/ਉਪ-ਕੇਂਦਰ ਉੱਤਮਤਾ ਸਕੂਲ ਲਈ ਅੱਜ ਸਪੋਰਟਸ ਸਟੇਡੀਅਮ ,ਸਿੰਘਪੁਰਾ ਰੋਡ ਕੁਰਾਲੀ ਵਿਖੇ ਫੁੱਟਬਾਲ ਖੇਡ ਦੇ ਸਿਲੈਕਸ਼ਨ ਟਰਾਇਲ ਆਯੋਜਿਤ ਕਰਵਾਏ ਗਏ ।

ਯੋਗਾ, ਟੇਬਲ ਟੈਨਿਸ, ਫੁੱਟਬਾਲ ਅਤੇ ਖੋ-ਖੋ ਦੇ ਕਰਵਾਏ ਗਏ ਜ਼ੋਨ ਪੱਧਰੀ ਮੁਕਾਬਲੇ

ਜ਼ੋਨ ਪਟਿਆਲਾ-2 ਦਾ ਜ਼ੋਨਲ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) , ਸ੍ਰੀ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਕਰਵਾਇਆ ਜਾ ਰਿਹਾ ਹੈ।

ਫੁੱਟਬਾਲ ਲੀਗ ਦੇ ਮੈਚਾਂ ਦੌਰਾਨ ਜੀਤੀ ਪਡਿਆਲਾ ਨੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ 

ਠੇਕੇਦਾਰ ਅਮਰਜੀਤ ਸਿੰਘ ਮੈਮੋਰੀਅਲ ਫੁੱਟਬਾਲ ਕਲੱਬ ਵੱਲੋਂ ਸ਼ੁਰੂ ਕੀਤੀ ਗਈ ਫੁੱਟਬਾਲ ਲੀਗ ਦੇ ਇਸ ਹਫ਼ਤੇ ਦੇ ਰੋਮਾਂਚਕ ਮੈਚ ਅੱਜ ਕੁਰਾਲੀ ਸਟੇਡੀਅਮ ਵਿੱਚ ਖੇਡੇ ਗਏ। 

ਚਾਈਲਡ ਕੇਅਰ ਸਕੂਲ ਦੀ ਫੁਟਬਾਲ ਟੀਮ ਰਹੀ ਅੱਵਲ 

ਸਕੂਲਾਂ ਦੇ ਜੋਨ ਪੱਧਰੀ ਮੁਕਾਬਲੇ ਹੋਏ ਸੰਪੰਨ 

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਫੁਟਬਾਲ ਤੇ ਲਾਅਨ ਟੈਨਿਸ ਟੀਮਾਂ ਦੇ ਟਰਾਇਲ 25 ਨਵੰਬਰ ਨੂੰ

ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਫੁਟਬਾਲ (ਪੁਰਸ਼) 9 ਤੋਂ 16 ਦਸੰਬਰ 2024 ਤੱਕ ਗੋਆ ਅਤੇ ਲਾਅਨ ਟੈਨਿਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 15 ਤੋਂ 21 ਦਸੰਬਰ 2024 ਤੱਕ ਜੈਪੁਰ ਵਿਖੇ ਕਰਵਾਇਆ ਜਾ ਰਿਹਾ ਹੈ।