ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਅਤੇ ਸਰਹੱਦ ਪਾਰੋਂ ਜਾਸੂਸੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਆਈ.ਐਸ.ਆਈ. ਦੇ ਸਮਰਥਨ ਵਾਲੇ ਦੋ ਵੱਖ-ਵੱਖ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ।