ਰੁਜ਼ਗਾਰ ਦੀ ਮੰਗ ਕਰਨ ਵਾਲੀਆਂ ਪੰਜਾਬ ਦੀਆਂ ਪੰਜ ਬੇਰੁਜ਼ਗਾਰ ਅਧਿਆਪਕਾਵਾਂ ਨੂੰ ਜਦੋਂ ਸਰਕਾਰ ਨੇ ਜੇਲ੍ਹ ਭੇਜਿਆ ਤਾਂ ਸ਼ਾਇਦ ਉਨ੍ਹਾਂ ਨੇ ਕਦੇ ਸੋਚਿਆ ਵੀ ਨਹੀਂ ਹੋਵੇਗਾ ਕਿ ਉਨ੍ਹਾਂ ਦੀ ਜ਼ਿੰਦਗੀ ਦਾ ਸਭ ਤੋਂ ਦਰਦਨਾਕ ਅਤੇ ਕਾਲਾ ਅਧਿਆਇ ਸੰਗਰੂਰ ਜੇਲ੍ਹ ਦੀਆਂ ਬੈਰਕਾਂ ਵਿੱਚ ਲਿਖਿਆ ਜਾਵੇਗਾ।
ਅਨੁਸ਼ਾਸਨ ਹੀਣਤਾ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ : ਡਾਲਵੀ
*ਐਸ. ਐਸ ਮੈਡੀਸਿਟੀ ਹਸਪਤਾਲ ਵਲੋਂ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮ੍ਰਪਿਤ ਲਗਾਈ ਗਈ ਛਬੀਲ*