ਹਰਿਆਣਾ ਦੇ ਸਾਬਕਾ ਖੇਤੀਬਾੜੀ ਮੰਤਰੀ ਅਤੇ ਪਿਹੋਵਾ ਤੋਂ ਚਾਰ ਵਾਰ ਵਿਧਾਇਕ ਰਹੇ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ ਨੇ ਸ਼ੁੱਕਰਵਾਰ ਨੂੰ ਰੋਪੜ ਨੇੜੇ ਪਖਰਾਲੀ ਪਿੰਡ ਵਿੱਚ ਆਪਣੇ ਫਾਰਮ ਹਾਊਸ 'ਤੇ ਕਥਿਤ ਤੌਰ 'ਤੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।
ਪੰਜਾਬ ਸਰਕਾਰ ਨੇ ਸਾਬਕਾ ਕੈਬਨਿਟ ਮੰਤਰੀ ਸ੍ਰੀ ਚੁੰਨੀ ਲਾਲ ਭਗਤ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਆਪਣੇ ਹਲਕੇ ਖਰੜ ਦੇ ਬਲਾਕ ਖਰੜ ਦੇ ਪਿੰਡ ਝੰਜੇੜੀ ਅਤੇ ਮਜਾਤ ਦੌਰਾ ਕੀਤਾ ਅਤੇ ਇਲਾਕੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।
ਆਲ ਇੰਡੀਆ ਕਾਂਗਰਸ ਕਮੇਟੀ ਦੇ ਸੰਗਠਨ ਸਿਰਜਣ ਪ੍ਰੋਗਰਾਮ ਤਹਿਤ ਦੇਸ਼ ਭਰ ਦੀਆਂ 1047 ਜ਼ਿਲ੍ਹਾ ਕਾਂਗਰਸ ਕਮੇਟੀਆਂ ਦੇ ਪ੍ਰਧਾਨਾਂ ਦੇ ਕੰਮਕਾਜ ਦਾ ਵਿਸਤ੍ਰਿਤ ਮੁਲਾਂਕਣ ਕੀਤਾ ਗਿਆ। ਇਸੇ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਤੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਚੰਡੀਗੜ੍ਹ ਵਿਖੇ ਜ਼ਿਲਾ ਕਾਂਗਰਸ ਪ੍ਰਧਾਨਾਂ ਦੀ ਮੀਟਿੰਗ ਵਿੱਚ ਗੁਰਸ਼ਰਨ ਕੌਰ ਰੰਧਾਵਾ ਸਮੇਤ 5 ਜ਼ਿਲ੍ਹਾ ਪ੍ਰਧਾਨਾਂ ਨੂੰ "ਬੈਸਟ ਪ੍ਰਫਾਰਮਰ" ਐਵਾਰਡ ਮਿਲਣ ਦਾ ਐਲਾਨ ਕੀਤਾ ਗਿਆ।
ਦਾਮਨ ਬਾਜਵਾ ਦੀ ਅਗਵਾਈ ਹੇਠ ਭਾਜਪਾ 'ਚ ਹੋਈ ਸ਼ਾਮਿਲ
ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਨੂੰ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਦੁੱਖ ਦਾ ਇਜ਼ਹਾਰ ਕੀਤਾ।
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਉਦਯੋਗ ਅਤੇ ਅੰਦਰੂਨੀ ਵਪਾਰ ਵਿਭਾਗ (ਡੀ.ਪੀ.ਆਈ.ਆਈ.ਟੀ.) ਵੱਲੋਂ ਕਰਵਾਏ ਗਏ ਸਟੇਟ ਸਟਾਰਟਅੱਪ ਰੈਂਕਿੰਗ ਦੇ 5ਵੇਂ ਐਡੀਸ਼ਨ ਵਿੱਚ ਪੰਜਾਬ ਨੂੰ ਇੱਕ ਵਾਰ ਫਿਰ ਤੋਂ ਸ਼੍ਰੇਣੀ ਏ ਵਿੱਚ ‘ਟੌਪ ਪਰਫਾਰਮਰ ਸਟੇਟ’ ਵਜੋਂ ਮਾਨਤਾ ਦਿੱਤੀ ਗਈ ਹੈ।
ਸੁਨਾਮ ਵਿਖੇ ਮੁਨੀਸ਼ ਸੋਨੀ ਦੀ ਅਗਵਾਈ ਹੇਠ ਰੈਲੀ ਕੱਢਦੇ ਹੋਏ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਕਿਹਾ, ਹੁਣ ਹੋਵੇਗਾ 'ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ'
ਬਰਨਾਲਾ ਦੇ ਕਸਬਾ ਸ਼ਹਿਣਾ ਤੋਂ ਇੱਕ ਸਨਸਨੀਖੇਜ ਖ਼ਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਣਾ ਦੀ ਸਾਬਕਾ ਸਰਪੰਚ ਦੇ ਪੁੱਤਰ ਸੁਖਵਿੰਦਰ ਸਿੰਘ ਕਲਕੱਤਾ ਨੂੰ ਕਿਸੇ ਵਿਅਕਤੀ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਇਕਲੌਤੇ ਪੁੱਤਰ ਰਿਚੀ ਕੇਪੀ ਦੇ ਜਲੰਧਰ ਵਿਖੇ ਸੜਕ ਹਾਦਸੇ ਵਿੱਚ ਹੋਏ
ਮਾਨਯੋਗ ਡੀ.ਜੀ.ਪੀ ਪੰਜਾਬ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਸ਼੍ਰੀ ਅਜੈ ਗਾਂਧੀ ਜ਼ਿਲ੍ਹਾ ਪੁਲਸ ਮੁਖੀ ਮੋਗਾ ਦੇ ਦਿਸ਼ਾ ਨਿਰਦੇਸ਼ ਹੇਠਾਂ ਦਲਬੀਰ ਸਿੰਘ (ਡੀ.ਐਸ.ਪੀ) ਸਬ-ਡਵੀਜ਼ਨ ਬਾਘਾਪੁਰਾਣਾ, ਮੋਗਾ ਦੀ ਸੁਪਰਵੀਜ਼ਨ ਹੇਠ ਅਤੇ ਐਸ.ਆਈ ਜਨਕ ਰਾਜ ਮੁੱਖ ਅਫਸਰ ਥਾਣਾ ਸਮਾਲਸਰ ਦੀ ਅਗਵਾਈ ਹੇਠ ਥਾਣਾ ਸਮਾਲਸਰ ਵੱਲੋ ਦੋਸ਼ੀਆਂ ਨੂੰ ਚੋਰੀ ਕੀਤੇ ਮਾਲ ਮੁਕੱਦਮਾ ਸਮੇਤ ਗ੍ਰਿਫਤਾਰ ਕੀਤਾ ਗਿਆ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਦੇ ਤਤਕਾਲੀ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਲਖਬੀਰ ਸਿੰਘ, ਜੋ ਮੌਜੂਦਾ ਸਮੇਂ ਜ਼ਿਲ੍ਹਾ ਫਿਰੋਜ਼ਪੁਰ ਦੇ ਬਲਾਕ ਘੱਲ ਖੁਰਦ ਵਿਖੇ ਤਾਇਨਾਤ ਹੈ
ਮਾਨ ਸਰਕਾਰ ਦੇਸ਼ ਲਈ ਕੁਰਬਾਨੀ ਦੇਣ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ
ਅੱਜ ਪਿੰਡ ਬਾਪਲਾ ਵਿਖੇ ਸਾਬਕਾ ਸਰਪੰਚ ਗੁਰਚਰਨ ਸਿੰਘ ਦੇ ਗ੍ਰਹਿ ਵਿਖੇ ਸਾਬਕਾ ਡੀ ਜੀ ਪੀ ਮੁਹੰਮਦ ਮੁਸਤਫ਼ਾ ਸਾਹਿਬ ਅਤੇ ਉਨ੍ਹਾਂ ਦੀ ਪਿਆਰੀ ਬੇਟੀ ਨਿਸ਼ਾਤ ਅਖ਼ਤਰ ਜੀ ਨੇ
ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ‘ਚ ਲਏ ਆਖਰੀ ਸਾਹ
ਸਾਬਕਾ ਡਿਪਟੀ ਸੀ.ਐਮ. ਦਾ ਪੁਰਾਣਾ ਫੋਨ ਨੰਬਰ ਵਰਤਕੇ ਪੰਜਾਬ ਦੇ ਸਿਆਸੀ ਵਿਅਕਤੀਆਂ ਤੇ ਅਧਿਕਾਰੀਆਂ ਨਾਲ ਵੀ ਸੰਪਰਕ ਕਰਨ ਦੀ ਕੀਤੀ ਸੀ ਕੋਸ਼ਿਸ਼
ਕਾਂਗਰਸ ਪਾਰਟੀ ਜ਼ਮੀਨੀ ਪੱਧਰ 'ਤੇ ਹੋ ਰਹੀ ਹੈ ਮਜ਼ਬੂਤ: ਬਲਬੀਰ ਸਿੰਘ ਸਿੱਧੂ
ਭਾਜਪਾ ਨੇ ਜਾਣਕਾਰੀ ਲੁਕਾਉਣ ਦਾ ਲਗਾਇਆ ਸੀ ਦੋਸ਼
ਸਾਬਕਾ ਸਿਹਤ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕਲੀਨ ਚਿੱਟ ਮਿਲ ਸਕਦੀ ਹੈ।
ਤਿੰਨ ਸਾਲ ਪਹਿਲਾਂ ਵਿਜੀਲੈਂਸ ਨੇ ਕੀਤਾ ਸੀ ਗ੍ਰਿਫਤਾਰ
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਗੁਜਰਾਤ ਦੇ ਗਾਂਧੀਨਗਰ ਪਹੁੰਚ ਕੇ ਸਾਬਕਾ ਮੁੱਖ ਮੰਤਰੀ ਸ੍ਰੀ ਵਿਜੈ ਰੂਪਾਣੀ ਦੇ ਅਚਾਨਕ ਦੇਹਾਂਤ 'ਤੇ ਡੂੰਘਾ ਦੁੱਖ ਜਤਾਇਆ ਅਤੇ ਪਰਿਵਾਰ ਨੂੰ ਦਿਲਾਸਾ ਦਿੱਤੀ।
ਹਥਿਆਰਬੰਦ ਸੈਨਾਵਾਂ ਲਈ 'ਫੀਡਰ ਇੰਸਟੀਚਿਊਟ' ਵਜੋਂ ਉੱਭਰਿਆ ਐਮ.ਆਰ.ਐਸ.ਏ.ਐਫ.ਪੀ.ਆਈ: ਡਾਇਰੈਕਟਰ ਐਚ ਐਸ ਚੌਹਾਨ
ਏਡੀਸੀ ਨੂੰ ਦਿੱਤੀ ਪਿਛਲੀ ਦਰਖ਼ਾਸਤ 'ਤੇ ਨਹੀਂ ਹੋਈ ਕੋਈ ਕਾਰਵਾਈ
ਗ੍ਰਾਮੀਣ ਨੇ ਊਰਜਾ ਮੰਤਰੀ ਤੋਂ ਟ੍ਰਾਂਸਫਾਰਮਰ ਖਰਾਬ ਹੋਣ ਅਤੇ ਜੇਈ ਦੇ ਰਵੱਈਏ ਦੀ ਦਿੱਤੀ ਸੀ ਸ਼ਿਕਾਇਤ ਜਿਸ 'ਤੇ ਮੰਤਰੀ ਨੇ ਲਿਆ ਐਕਸ਼ਨ
ਏਅਰ ਇੰਡੀਆ ਦਾ ਬੋਇੰਗ 787 ਡ੍ਰੀਮਲਾਈਨਰ ਜਹਾਜ਼ ਅੱਜ ਗੁਜਰਾਤ ਦੇ ਅਹਿਮਦਾਬਾਦ ਵਿੱਚ ਕ੍ਰੈਸ਼ ਹੋ ਗਿਆ।
ਹਰਚੰਦ ਸਿੰਘ ਬਰਸਟ ਨੇ ਪਾਰਟੀ ਵਿੱਚ ਸ਼ਾਮਲ ਹੋਣ ਤੇ ਕੀਤਾ ਸਵਾਗਤ
ਅੱਜ ਭਾਰਤ ਦੇ ਮਹਾਨ ਦੂਰਦਰਸ਼ੀਆਂ ਵਿੱਚੋਂ ਇੱਕ, ਡਾ. ਬੀ.ਆਰ. ਅੰਬੇਡਕਰ ਦੀ 135ਵੀਂ ਜਯੰਤੀ ਹੈ। ਡਾ. ਅੰਬੇਡਕਰ ਦੀ ਵਿਰਾਸਤ ਨੂੰ ਘਟਾਉਣ ਲਈ ਜਾਣਬੁੱਝ ਕੇ ਅਤੇ ਬੇਇਨਸਾਫ਼ੀ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ।
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਸ਼ੁਭਦੀਪ ਦਾ ਅੱਜ ਪਹਿਲਾ ਜਨਮ ਦਿਨ ਹੈ।
ਪਾਕਿਸਤਾਨ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ ਦੀ ਇਕ ਕੋਰਟ ਨੇ ਅਲ ਕਾਦਿਰ ਟਰੱਸਟ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ
ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅੱਜ ਅੰਤਿਮ ਅਰਦਾਸ ਦਿੱਲੀ ਵਿਚ ਸੀ।
ਓਡੀਸ਼ਾ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਨਵੀਨ ਪਟਨਾਇਕ ਨੇ ਬੁੱਧਵਾਰ ਨੂੰ ਲੋਕਾਂ ਨੂੰ ਚੱਕਰਵਾਤ 'ਦਾਨਾ' ਤੋਂ ਡਰਨ ਦੀ ਬਜਾਏ ਸੁਰੱਖਿਆ ਲਈ ਜ਼ਰੂਰੀ ਸਾਵਧਾਨੀਆਂ ਵਰਤਣ
ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਭਾਜਪਾ ਨੂੰ ਛੱਡ ਕੇ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ
ਪੀੜਤ ਕਿਸਾਨਾਂ ਨੇ ਬਿਜਲੀ ਮਹਿਕਮੇ ਦੇ ਮੁਲਾਜ਼ਮ ਤੇ ਲਗਾਏ ਦੋਸ ਕਿਹਾ ਉਹ ਸਾਡੀ ਸੁਣਦੇ ਹੀ ਨਹੀਂ