Friday, October 23, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

FormerMinister

ਪੰਜਾਬ ਸਰਕਾਰ ਵੱਲੋਂ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ 'ਤੇ ਸ਼ੋਕ ਵਜੋਂ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ ਸਾਬਕਾ ਕੈਬਨਿਟ ਮੰਤਰੀ ਸ੍ਰੀ ਚੁੰਨੀ ਲਾਲ ਭਗਤ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਸਾਬਕਾ ਮੰਤਰੀ ਵਲੋਂ ਹਲਕੇ ਦੇ ਪਿੰਡਾਂ ਦਾ ਦੌਰਾ ਕਰਕੇ ਵਿਕਾਸ ਕਾਰਜ਼ਾ ਦਾ ਲਿਆ ਜਾਇਜ਼ਾ

ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਦੇ  ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਆਪਣੇ ਹਲਕੇ ਖਰੜ ਦੇ ਬਲਾਕ ਖਰੜ ਦੇ ਪਿੰਡ ਝੰਜੇੜੀ ਅਤੇ ਮਜਾਤ ਦੌਰਾ ਕੀਤਾ ਅਤੇ ਇਲਾਕੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।

ਸਾਬਕਾ ਮੰਤਰੀ ਬਾਬੂ ਭਗਵਾਨ ਦਾਸ ਅਰੋੜਾ ਦੀ 25ਵੀਂ ਬਰਸੀ ਮਨਾਈ 

ਸੰਧਵਾਂ, ਖੁੱਡੀਆਂ ਸਣੇ ਵੱਡੀ ਗਿਣਤੀ ਸਖ਼ਸ਼ੀਅਤਾਂ ਨੇ ਕੀਤੀ ਸ਼ਿਰਕਤ 

ਮੋਹਾਲੀ ; ਸਾਬਕਾ ਮੰਤਰੀ ਵਿਜੇ ਸਿੰਗਲਾ ਨੂੰ ਕਲੀਨ ਚਿੱਟ ਦੀ ਤਿਆਰੀ

ਸਾਬਕਾ ਸਿਹਤ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕਲੀਨ ਚਿੱਟ ਮਿਲ ਸਕਦੀ ਹੈ।