ਨਗਰ ਕੌਂਸਲ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਚੋਣ ਰਣਨੀਤੀ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਨਗਰ ਕੌਂਸਲ ਪਾਤੜਾਂ ਦੇ ਸਾਰੇ 17 ਵਾਰਡਾਂ ਲਈ ਪਾਰਟੀ ਵੱਲੋਂ ਨਿਯੁਕਤ ਕੀਤੇ ਗਏ ਅਬਜਰਵਰ ਕੇਕੇ ਮਲਹੋਤਰਾ ਅਤੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੀ ਇੰਚਾਰਜ ਨਰਾਇਣ ਸਿੰਘ ਨਰਸੋਤ ਨੇ ਭਾਜਪਾ ਵੱਲੋਂ ਚੋਣ ਮੈਦਾਨ ਦੀ ਚੋ ਉਤਾਰੇ ਗਏ ਉਮੀਦਵਾਰਾਂ ਨਾਲ ਮੀਟਿੰਗ ਕੀਤੀ।