Tuesday, November 17, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Fort

ਗੁਰੂ ਘਰ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਣ ਆਏ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਮੰਦਭਾਗਾ: ਉਪਕਾਰ ਸਿੰਘ ਸੰਧੂ

ਕਿਹਾ ਕਿ ਸਿੱਖ ਕੌਮ ਰੋਜ਼ਾਨਾ ਅਰਦਾਸ ਵਿੱਚ ‘ਸਰਬੱਤ ਦੇ ਭਲੇ’ ਦੀ ਕਾਮਨਾ ਕਰਦੀ ਹੈ। 

ਤੰਬਾਕੂ ਦੀ ਵਰਤੋਂ ਨੂੰ ਰੋਕਣ ਲਈ ਵਿਭਾਗਾਂ ਨੂੰ ਸਾਂਝੇ ਤੌਰ ’ਤੇ ਯਤਨ ਕਰਨ ਦੀ ਅਪੀਲ

ਰਾਸ਼ਟਰੀ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਤੰਬਾਕੂ ਕੰਟਰੋਲ ਕਮੇਟੀ ਦੀ ਮੀਟਿੰਗ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਅਤੇ ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਟਲੀ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ।

ਭਗਵੰਤ ਮਾਨ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਪੰਜਾਬ ਦੀਆਂ ਔਰਤਾਂ ਆਰਥਿਕ ਆਤਮ-ਨਿਰਭਰਤਾ ਵੱਲ ਵਧ ਰਹੀਆਂ ਹਨ: ਤਰੁਨਪ੍ਰੀਤ ਸਿੰਘ ਸੌਂਦ

ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਕੀਤੇ ਗਏ ਅਹਿਮ ਉਪਰਾਲਿਆਂ 'ਤੇ ਚਾਨਣਾ ਪਾਉਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸਵੈ-ਸਹਾਇਤਾਂ ਗਰੁੱਪਾਂ (ਐੱਸ.ਐੱਚ.ਜੀ.) ਦੇ ਵੱਡੇ ਪੱਧਰ ‘ਤੇ ਵਿਸਥਾਰ ਨਾਲ ਸੂਬੇ ਭਰ ਦੀਆਂ ਔਰਤਾਂ ਲਈ ਰੋਜ਼ੀ-ਰੋਟੀ, ਆਰਥਿਕ ਸੁਤੰਤਰਤਾ ਅਤੇ ਮਾਣ-ਸਨਮਾਨ ਦੇ ਨਵੇਂ ਰਾਹ ਖੁੱਲ੍ਹੇ ਹਨ।

ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਸਦਕਾ ਲਾਪਤਾ ਮਹਿਲਾ ਆਪਣੇ ਪਰਿਵਾਰ ਨਾਲ ਮੁੜ ਮਿਲੀ

 ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਧੀਨ ਚੱਲ ਰਹੀ ਕਮਿਊਨਟੀ ਹੋਮ ਫਾਰ ਮੈਂਟਲੀ ਰਿਟਾਰਡਿਡ, ਮਜੀਠਾ ਰੋਡ, ਅੰਮ੍ਰਿਤਸਰ ਵਿਖੇ ਰਹਿ ਰਹੀ ਇੱਕ ਲਾਪਤਾ ਮਹਿਲਾ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਸੁਚੱਜੇ ਯਤਨਾਂ ਸਦਕਾ ਉਸ ਦੇ ਪਰਿਵਾਰ ਨਾਲ ਮੁੜ ਮਿਲਾ ਦਿੱਤਾ ਗਿਆ ਹੈ।

ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਇਹ ਪ੍ਰਗਟਾਵਾ ਆਜ਼ਾਦੀ ਘੁਲਾਟੀਆ, ਰੱਖਿਆ ਸੇਵਾਵਾਂ ਭਲਾਈ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕੀਤਾ।

ਅਕਾਲ ਅਕੈਡਮੀ ਵਿਦਿਆਰਥੀਆਂ ਵੱਲੋਂ ਵਿਲੱਖਣ ਉਪਰਾਲਾ

ਅੰਤਰਰਾਸ਼ਟਰੀ ਨਸ਼ਾ ਵਿਰੁੱਧ ਦਿਵਸ ਦੇ ਮੌਕੇ ‘ਤੇ ਦ ਕਲਗੀਧਰ ਟਰੱਸਟ ਵੱਲੋਂ ਚਲਾਏ ਜਾ ਰਹੇ 121 ਅਕਾਲ ਅਕੈਡਮੀ ਸਕੂਲਾਂ ਦੇ 15,000 ਤੋਂ ਵੱਧ ਵਿਦਿਆਰਥੀਆਂ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਇੱਕ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਵਿੱਚ ਭਾਗ ਲਿਆ।

ਪਾਰਕ ਵੈਲਫੇਅਰ ਸੋਸਾਇਟੀ ਦੀਆਂ ਕੋਸ਼ਿਸ਼ਾਂ ਸਦਕਾ ਫਲਾਈਓਵਰ ਦੀਆਂ ਸੜਕਾਂ ਤੇ ਪਿਆ ਪ੍ਰੀਮਿਕਸ

 ਪਾਰਕ ਸੰਭਾਲ ਸ਼ੋਸ਼ਲ ਵੈਲਫੇਅਰ ਸੋਸਾਇਟੀ ਦੀਆਂ ਅਥਾਹ ਕੋਸ਼ਿਸ਼ਾਂ ਸਦਕਾ ਧੂਰੀ ਰੋਡ ਤੇ ਬਣੇ ਫਲਾਈਓਵਰ ਦੇ ਨੀਚੇ ਵਾਲੀਆਂ ਸੜਕਾਂ ਤੇ ਪ੍ਰੀਮਿਕਸ ਪਾ ਦਿੱਤਾ ਗਿਆ।

ਜ਼ਿਲ੍ਹਾ ਅਜਾਇਬ ਘਰ ਸੰਗਰੂਰ ਨੂੰ ਹੋਰ ਵਿਕਸਤ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ: ਰਾਜਪਾਲ

ਰਾਜਪਾਲ, ਪੰਜਾਬ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਆਪਣੇ ਸੰਗਰੂਰ ਦੌਰੇ ਦੌਰਾਨ ਜ਼ਿਲ੍ਹੇ ਦੀ ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਅਤੇ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਜਤਾਉਂਦਿਆਂ ਕਿਹਾ ਕਿ ਜ਼ਿਲ੍ਹਾ ਅਜਾਇਬ ਘਰ ਸੰਗਰੂਰ ਨੂੰ ਹੋਰ ਵਿਕਸਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡੀ ਮਿਹਨਤ ਨਾਲ ਪੰਜਾਬ ਨੂੰ ਕਾਲੇ ਦੌਰ ਵਿੱਚੋਂ ਕੱਢਿਆ : ਅਰਵਿੰਦ ਕੇਜਰੀਵਾਲ

ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਮੋਹਾਲੀ ਵਿੱਚ ਇੱਕ ਮੈਗਾ ਰੋਡ ਸ਼ੋਅ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ।

ਪੀਆਰਟੀਸੀ ਚੇਅਰਮੈਨ ਜੁਨੇਜਾ ਦੇ ਯਤਨਾਂ ਸਦਕਾ ਗੁਰਦੁਆਰਾ ਸ੍ਰੀ ਪਰਮੇਸ਼ਵਰ ਦੁਆਰ ਸ਼ੇਖੂਪੁਰਾ ਤੋਂ ਚੰਡੀਗੜ੍ਹ ਲਈ ਸਿੱਧੀ ਬੱਸ ਸੇਵਾ ਸ਼ੁਰੂ

ਸ਼ੇਖੂਪੁਰਾ ਪਿੰਡ ਦੀ ਪੰਚਾਇਤ ਅਤੇ ਸੰਗਤ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ, ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਚੰਡੀਗੜ੍ਹ ਡਿਪੂ ਦੀ ਬੱਸ ਸਰਵਿਸ ਸ਼ੁਰੂ ਕੀਤੀ ਗਈ ਹੈ

ਫੋਰਟਿਸ ਅੰਮ੍ਰਿਤਸਰ ਵਿੱਚ 76 ਸਾਲਾ ਬਜ਼ੁਰਗ ਦਾ ਦੁਰਲੱਭ ਹਰਨੀਆ ਦਾ ਸਫਲ ਇਲਾਜ

ਫੋਰਟਿਸ ਐਸਕੋਰਟਸ ਹਸਪਤਾਲ ਅੰਮ੍ਰਿਤਸਰ ਦੇ ਡਾਕਟਰਾਂ ਨੇ 76 ਸਾਲਾ ਬਜ਼ੁਰਗ ਦਾ ਦੁਰਲੱਭ ਅਤੇ ਉੱਚ ਖਤਰੇ ਵਾਲੇ "ਜਾਇੰਟ ਐਬਡੋਮਿਨਲ ਹਰਨੀਆ" ਦਾ ਸਫਲ ਇਲਾਜ ਕਰਕੇ ਉਸ ਨੂੰ ਨਵੀਂ ਜ਼ਿੰਦਗੀ ਦਿੱਤੀ ਹੈ।

ਇਯਾਲੀ ਅਤੇ ਰੱਖੜਾ ਦਾ ਸ਼੍ਰੋਮਣੀ ਅਕਾਲੀ ਦਲ {ਪੁਨਰ ਸੁਰਜੀਤ} ’ਚੋਂ ਲਾਂਭੇ ਹੋਣਾਂ ਬੇਹੱਦ ਮੰਦ ਭਾਗਾ: ਢੀਂਡਸਾ

ਸ਼੍ਰੋਮਣੀ ਅਕਾਲੀ ਦਲ {ਪੁਨਰ ਸੁਰਜੀਤ} ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪ੍ਰਮਿੰਦਰ ਸਿੰਘ ਢੀਂਡਸਾ ਨੇ ਪਾਰਟੀ ਦੇ ਦੋ ਅਹਿਮ ਆਗੂਆਂ ਮਨਪ੍ਰੀਤ ਸਿੰਘ ਇਯਾਲੀ ਤੇ ਸੁਰਜੀਤ ਸਿੰਘ ਰੱਖੜਾ ਦੇ ਪਾਰਟੀ ਤੋਂ ਲਾਂਭੇ ਹੋਣ ਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ ਹੈ।

ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰਾਂ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਹਰਪ੍ਰੀਤ ਸਿਮਕ

ਅੱਜ ਸ਼੍ਰੋਮਣੀ ਅਕਾਲੀ ਦਲ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਹਲਕਾ ਗਿੱਲ ਦੇ ਸਾਰੇ ਹੀ ਸਰਕਲ ਪ੍ਰਧਾਨ  ਮੌਜੂਦ ਰਹੇ। 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕੇਂਦਰ ਸਰਕਾਰ ਵੱਲੋਂ ਕਣਕ ਖਰੀਦ ਸੀਜ਼ਨ 2026-27 ਦੇ ਸਬੰਧ ਵਿੱਚ ਪੰਜਾਬ ਨੂੰ ਢਿੱਲ ਦਿੱਤੀ ਗਈ ਹੈ। ਸੂਬੇ ਭਰ ਅਤੇ ਕੇਂਦਰ ਸ਼ਾਸਤ ਪ੍ਰਦੇਸ਼ (ਚੰਡੀਗੜ੍ਹ) ਵਿੱਚ ਹਰਿਆਣੇ ਦੀ ਤਰ੍ਹਾਂ ਕਣਕ ਦੇ ਦਾਣਿਆਂ ਵਿੱਚ ਚਮਕ ਦੀ ਕਮੀ ਸਬੰਧੀ ਸੀਮਾ ਵਿੱਚ 70 ਫੀਸਦ ਤੱਕ ਢਿੱਲ ਦਿੱਤੀ ਗਈ ਹੈ।

ਫੋਰਟਿਸ ਹਸਪਤਾਲ ਮੁਹਾਲੀ ਨੂੰ ਬੰਬ ਰਾਹੀਂ ਨਿਸ਼ਾਨਾ ਬਣਾਉਣ ਵਾਲੀ ਈਮੇਲ ਨਿਕਲੀ ਅਫ਼ਵਾਹ

ਐਸ.ਪੀ. ਸਿਟੀ ਮੋਹਾਲੀ ਦਿਲਪ੍ਰੀਤ ਸਿੰਘ ਵੱਲੋਂ ਕੋਈ ਖ਼ਤਰਾ ਨਾ ਹੋਣ ਦੀ ਪੁਸ਼ਟੀ, ਸ਼ਾਂਤੀ ਰੱਖਣ ਲਈ ਕੀਤੀ ਅਪੀਲ

ਫੋਰਟਿਸ ਹਸਪਤਾਲ ਅੰਮ੍ਰਿਤਸਰ ਵਲੋਂ ਬਿਨਾਂ ਡਾਇਲਿਸਿਸ 65 ਸਾਲਾ ਮਰੀਜ਼ ਦੀ ਜ਼ਿੰਦਗੀ ਬਚਾਈ

ਅੰਮ੍ਰਿਤਸਰ, ਫੋਰਟਿਸ ਹਸਪਤਾਲ ਅੰਮ੍ਰਿਤਸਰ ਦੀ ਮੈਡੀਕਲ ਟੀਮ ਨੇ ਇਕ ਵੱਡੀ ਕਾਮਯਾਬੀ ਹਾਸਲ ਕਰਦਿਆਂ 65 ਸਾਲਾ ਗੰਭੀਰ ਮਰੀਜ਼ ਦੀ ਜਾਨ ਬਚਾਈ ਹੈ। 

ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਲ ਕਿਲ੍ਹੇ ਮੈਦਾਨ ਵਿੱਚ ਵਿਸ਼ਾਲ ਸਮਾਰੋਹ : ਹਰਮੀਤ ਸਿੰਘ ਕਾਲਕਾ 

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਪ੍ਰੋਗਰਾਮਾਂ ਦਾ ਐਲਾਨ 

ਰਾਜਵੀਰ ਜਵੰਦਾ ਦੀ ਖ਼ਬਰਸਾਰ ਲੈਣ ਲਈ ਮੁੱਖ ਮੰਤਰੀ ਪਹੁੰਚੇ ਫ਼ੋਰਟਿਸ ਹਸਪਤਾਲ

ਫੋਰਟਿਸ ਹੈਲਥਕੇਅਰ ਮੋਹਾਲੀ ਵਿਖੇ 900 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕਰੇਗਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਇਸ ਨਿਵੇਸ਼ ਨਾਲ ਸੂਬੇ ਦੇ ਲੋਕਾਂ ਲਈ ਉਪਲਬਧ ਹੋਵੇਗੀ 400 ਤੋਂ ਵੱਧ ਬਿਸਤਰਿਆਂ ਦੀ ਸਹੂਲਤ

ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਮੁੜ ਪੱਟੜੀ ਉਤੇ ਆਉਣ ਲੱਗੀ ਹੜ੍ਹ ਪੀੜਤਾਂ ਦੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 100 ਫੀਸਦੀ ਸੜਕੀ, ਬਿਜਲੀ ਤੇ ਪਾਣੀ ਸਪਲਾਈ ਮੁੜ ਬਹਾਲ– ਹਰਜੋਤ ਸਿੰਘ ਬੈਂਸ

ਪੰਜਾਬ ਸਰਕਾਰ ਦੇ ਯਤਨਾਂ ਨਾਲ 5290 ਲੋਕਾਂ ਨੂੰ ਹੜ੍ਹ ਪ੍ਰਭਾਵਿਤ ਖੇਤਰ ‘ਚੋਂ ਬਾਹਰ ਕੱਢਿਆ

ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਹਰ ਮੰਤਰੀ ਤੇ ਵਿਧਾਇਕ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਗਰਾਊਂਡ ਜ਼ੀਰੋ ਉਤੇ ਡਟਿਆ

ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਦਾ ਸ਼ਾਨਦਾਰ ਆਗਾਜ਼

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੇਂਡੂ ਓਲੰਪਿਕ ਦਾ ਕੀਤਾ ਉਦਘਾਟਨ

ਪੰਜਾਬੀ ਯੂਨੀਵਰਸਿਟੀ ਨੇ ਫੋਰਟਿਸ ਹਸਪਤਾਲ, ਮੋਹਾਲੀ ਨਾਲ ਹੋਇਆ ਆਪਣਾ ਇਕਰਾਰਨਾਮਾ ਨਵਿਆਇਆ

ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਫੋਰਟਿਸ ਹਸਪਤਾਲ, ਮੋਹਾਲੀ ਨਾਲ਼ ਕੀਤੇ ਹੋਏ ਆਪਣੇ ਇਕਰਾਰਨਾਮੇ ਨੂੰ ਹੋਰ ਤਿੰਨ ਸਾਲਾਂ ਲਈ ਨਵਿਆਇਆ ਹੈ।