ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ, ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਵਿਧਾਨ ਸਭਾ ਹਲਕਾ ਅਜਨਾਲਾ ‘ਚ ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ’ 10 ਰੋਜ਼ਾ ਪ੍ਰਚਾਰ ਪਸਾਰ ਮੁਹਿੰਮ ਦਾ ਆਗਾਜ਼ ਕੌਮਾਂਤਰੀ ਸਰਹੱਦੀ ਪਿੰਡ ਘੋਹਨੇਵਾਲ ਤੋਂ ਸ਼ੁਰੂ ਕਰਕੇ ਪਿੰਡ ਮਾਛੀਵਾਹਲਾ, ਸਹਿਜਾਦਾ, ਪੱਛੀਆ, ਅਬਾਦੀ ਚੰਡੀਗੜ, ਤੇ ਨਿਸੋਕੇ ਵਿਖੇ ਪ੍ਰਭਾਵਸ਼ਾਲੀ ਪੇਂਡੂ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਕੇ ਕੀਤਾ।