Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Found

ਲੋਕ ਨਿਰਮਾਣ ਮੰਤਰੀ ਨੇ ਜੰਡਿਆਲਾ ਗੁਰੂ ਦੇ ਪਿੰਡ ਸੈਦਪੁਰ ਵਿੱਚ 33.92 ਲੱਖ ਰੁਪਏ ਨਾਲ ਆਧੁਨਿਕ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ

ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪਿੰਡ ਸੈਦਪੁਰ ਵਿਖੇ 33. 92 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਆਧੁਨਿਕ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ।

ਅਗਰਵਾਲ ਸਮਾਜ ਸਥਾਪਨਾ ਦਿਵਸ ਮਨਾਉਣ ਨੂੰ ਲੈਕੇ ਕੀਤੀ ਵਿਚਾਰ ਚਰਚਾ 

12 ਮਈ ਨੂੰ ਚੰਡੀਗੜ੍ਹ ਵਿਖੇ ਆਯੋਜਿਤ ਕੀਤਾ ਜਾ ਰਿਹਾ ਸਮਾਗਮ 

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਭਾਰਤ ਦੇ ਵਿਕਾਸ ਦਾ ਸਿਹਰਾ ਕਾਮਿਆਂ ਸਿਰ ਬੰਨ੍ਹਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਅਸਲ ਲੋਕਤੰਤਰ ਅਮੀਰਾਂ ਦੀ ਦੌਲਤ ਨਾਲ ਨਹੀਂ, ਸਗੋਂ ਮਜ਼ਦੂਰ ਵਰਗ ਦੇ ਸਤਿਕਾਰ ਅਤੇ ਖੁਸ਼ਹਾਲੀ ਨਾਲ ਮਾਪਿਆ ਜਾਂਦਾ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ 32ਵੇਂ ਸਥਾਪਨਾ ਦਿਵਸ ਦੇ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਕੌਮੀ ਮਜ਼ਦੂਰ ਦਿਵਸ ਦੇ ਮੌਕੇ ਤੇ ਅੱਜ ਸਥਾਨਕ ਸ਼ਹਿਰ ਵਿਖੇ ਰਵਿੰਦਰ ਸਿੰਘ ਰਵੀ ਵੜੈਚ ਸਕੱਤਰ ਪੰਜਾਬ ਯੂਥ ਕਾਂਗਰਸ ਵੱਲੋਂ ਮਜ਼ਦੂਰ ਵਰਗ ਦੀ ਭਲਾਈ ਲਈ ਇੱਕ ਵਿਸ਼ੇਸ਼ ਉਪਰਾਲਾ ਕਰਦਿਆਂ ਉਨ੍ਹਾਂ ਦੇ ਰੋਜਮਰਾ ਵਰਤੋਂ ਵਿੱਚ ਆਉਣ ਵਾਲਾ ਅਤੇ ਘਰੇਲੂ ਵਰਤੋਂ ਦੀਆਂ ਚੀਜ਼ਾਂ ਅਤੇ ਹੋਰ ਲੋੜੀਂਦੇ ਸਾਮਾਨ ਦੀ ਵੰਡ ਕੀਤੀ ਗਈ।

ਪੰਜਾਬੀ ਯੂਨੀਵਰਸਿਟੀ ਅੱਜ ਮਨਾਏਗੀ ਆਪਣਾ 65ਵਾਂ ਸਥਾਪਨਾ ਦਿਵਸ

ਪੰਜਾਬੀ ਯੂਨੀਵਰਸਿਟੀ ਵੱਲੋਂ 30 ਅਪ੍ਰੈਲ ਨੂੰ ਆਪਣਾ 65ਵਾਂ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ।

ਉਮੰਗ ਵੈਲਫ਼ੇਅਰ ਫਾਊਂਡੇਸ਼ਨ ਰਜਿ. ਨੇ ਥਾਪਰ ਕਾਲਜ ਵਿਖੇ ਫੋਟੋਆਂ ਦੀ ਲਗਾਈ ਪ੍ਰਦਰਸ਼ਨੀ,

 ਸਮਾਜ ਸੇਵਾ ਦੇ ਖੇਤਰ ਵਿੱਚ ਨਿਰੰਤਰ ਕਾਰਜਸ਼ੀਲ ਸੰਸਥਾ ਉਮੰਗ ਵੈਲਫ਼ੇਅਰ ਫਾਊਂਡੇਸ਼ਨ ਰਜਿ. ਵੱਲੋਂ ਬੀਤੇ ਦਿਨੀਂ ਸਥਾਨਕ ਥਾਪਰ ਕਾਲਜ (ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ) ਵਿਖੇ ਫੋਟੋਆਂ ਦੀ ਇੱਕ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ।

ਡਾ. ਬਲਬੀਰ ਸਿੰਘ ਨੇ 28 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਰੱਖਿਆ ਨੀਂਹ ਪੱਥਰ

ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੇ ਮਿਸ਼ਨ ਵਿਕਾਸ ਤਹਿਤ, ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਦੇ ਬਾਬਾ ਦੀਪ ਸਿੰਘ ਨਗਰ ਅਤੇ ਗੁਰੂ ਨਾਨਕ ਨਗਰ ਵਿਖੇ (ਵੱਡੀ ਨਦੀ ਦੇ ਪੁੱਲ ਦੇ ਨਾਲ) ਕਰੀਬ 28 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ ।

ਹਲਕਾ ਇੰਚਾਰਜ ਰਣਜੋਧ ਹਡਾਣਾ ਨੇ 1.25 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਰੱਖਿਆ ਨੀਂਹ ਪੱਥਰ

ਹਲਕੇ ਵਿੱਚ ਵਿਕਾਸੀ ਕੰਮਾਂ ਨੂੰ ਹੋਰ ਤੇਜ਼ੀ ਦੇਂਦੇ ਹੋਏ ਰਣਜੋਧ ਸਿੰਘ ਹਡਾਣਾ, ਸ਼ਵਿੰਦਰ ਕੌਰ ਧੰਜੂ ਪ੍ਰਧਾਨ ਨਗਰ ਕੌਂਸਲ ਦੇਵੀਗੜ੍ਹ ਵਲੋਂ ਦੇਵੀਗੜ੍ਹ ਵਿਖੇ ਨਗਰ ਕੌਂਸਲ ਦਫ਼ਤਰ ਦੇ ਨੇੜੇ ਕਰੀਬ 1 ਕਰੋੜ 25 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਸੜਕ ਦਾ ਰਸਮੀ ਨੀਂਹ ਪੱਥਰ ਰੱਖਿਆ ਗਿਆ.

ਧਾਲੀਵਾਲ ਨੇ 85 ਲੱਖ ਰੁਪਏ ਦੀ ਲਾਗਤ ਨਾਲ 24 ਕਿਲੋਮੀਟਰ ਸੜਕਾਂ ਦੇ ਨਿਰਮਾਣ ਲਈ ਰੱਖੇ ਨੀਂਹ ਪੱਥਰ

ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੰਡੀਆਂ ਚ ਪੁੱਜ ਰਹੀ ਹਾੜ੍ਹੀ ਦੀ ਮੁੱਖ ਫ਼ਸਲ ਕਣਕ ਦੇ ਇੱਕ ਇੱਕ ਦਾਣੇ ਦੀ ਨਿਰੰਤਰ ਸਰਕਾਰੀ ਖ੍ਰੀਦ ਲਈ ਜੰਗੀ ਪੱਧਰ 'ਤੇ ਜਾਰੀ ਪ੍ਰਕ੍ਰਿਆ ਦੇ ਨਾਲ ਹੁਣ ਅੰਨ ਉਤਪਾਦਕਾਂ/ ਕਿਸਾਨਾਂ ਦੇ ਫੌਰੀ ਅਗਲੇ ਫ਼ਿਕਰ ਸਾਉਣੀ ਦੀ ਮੁੱਖ ਫ਼ਸਲ ਝੋਨੇ/ਪਲਮਲ/ ਬਾਸਮਤੀ ਦੀ ਸਿੰਚਾਈ ਤੇ ਰਸਾਇਣਕ ਖਾਦਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਬਕਾਇਦਾ ਪੁਖ਼ਤਾ ਪ੍ਰਬੰਧ ਕਰ ਲਏ ਹਨ,

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੱਖ-ਵੱਖ ਪਿੰਡਾਂ ਵਿੱਚ ਸੰਪਰਕ ਸੜਕ ਦੇ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਗਤੀ \ਦਿੰਦਿਆਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਸੰਪਰਕ ਸੜਕ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖੇ।

ਸਿਹਤ ਵਿਭਾਗ ਵੱਲੋਂ ਲੰਗਜ ਕੇਅਰ ਫਾਊਂਡੇਸ਼ਨ ਦੇ ਸਹਿਯੋਗ ਨਾਲ ਫੇਫੜਿਆਂ ਦੀ ਬੀਮਾਰੀਆਂ ਸਬੰਧੀ ਜਾਗਰੂਕਤਾ ਪੋਸਟਰ ਰਿਲੀਜ਼ ਕੀਤੇ ਗਏ

ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਡਾ ਸਤਿੰਦਰਜੀਤ ਸਿੰਘ ਬਜਾਜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲੰਗਜ ਕੇਅਰ ਫਾਊਂਡੇਸ਼ਨ ਵੱਲੋਂ ਫੇਫੜਿਆਂ ਦੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਸਾਵਧਾਨੀਆਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਪੋਸਟਰ ਰਿਲੀਜ਼ ਕੀਤੇ ਗਏ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ 17 ਅਪ੍ਰੈਲ ਨੂੰ ਦਾਣਾ ਮੰਡੀ ਅਟਾਰੀ ਵਿਖੇ ਲਿੰਕ ਸੜਕਾਂ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਣਗੇ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ 17 ਅਪ੍ਰੈਲ 2026 ਨੂੰ ਸਵੇਰੇ 11:00 ਵਜੇ ਦਾਣਾ ਮੰਡੀ ਅਟਾਰੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਵਿਧਾਨ ਸਭਾ ਹਲਕਾ ਅਟਾਰੀ ਦੀਆਂ ਲਿੰਕ ਸੜਕਾਂ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ ਜਾਵੇਗਾ।

ਸਿਹਤ ਵਿਭਾਗ ਵੱਲੋਂ ਲੰਗਜ ਕੇਅਰ ਫਾਊਂਡੇਸ਼ਨ ਦੇ ਸਹਿਯੋਗ ਨਾਲ ਫੇਫੜਿਆਂ ਦੀ ਬੀਮਾਰੀਆਂ ਸਬੰਧੀ ਜਾਗਰੂਕਤਾ ਪੋਸਟਰ ਰਿਲੀਜ਼ ਕੀਤੇ ਗਏ

ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਡਾ ਸਤਿੰਦਰਜੀਤ ਸਿੰਘ ਬਜਾਜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲੰਗਜ ਕੇਅਰ ਫਾਊਂਡੇਸ਼ਨ ਵੱਲੋਂ ਫੇਫੜਿਆਂ ਦੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਸਾਵਧਾਨੀਆਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ  ਪੋਸਟਰ ਰਿਲੀਜ਼ ਕੀਤੇ ਗਏ।

ਬਲਵੀਰ ਲੌਂਗੋਵਾਲ ਇਨਕਲਾਬੀ ਵਿਰਾਸਤ ਮੰਚ ਦੇ ਪ੍ਰਧਾਨ ਬਣੇ ਗ਼ਦਰ ਪਾਰਟੀ ਦਾ ਸਥਾਪਨਾ ਦਿਵਸ 21 ਨੂੰ ਮਨਾਇਆ ਜਾਵੇਗਾ

ਗਦਰ ਪਾਰਟੀ, ਗਦਰ ਲਹਿਰ ਤੇ ਗਦਰੀ ਯੋਧਿਆਂ  ਦੀਆਂ ਕੁਰਬਾਨੀਆਂ ਬਾਰੇ ਅਜੋਕੀ ਪੀੜੀ ਨੂੰ ਜਾਣਕਾਰੀ ਦੇਣ ਤੇ ਗਦਰ ਲਹਿਰ ਬਾਰੇ ਪ੍ਰਚਾਰ ਪ੍ਰਸਾਰ ਕਰਨ ਲਈ ਸੂਬਾ ਪੱਧਰ ਤੇ ਇਨਕਲਾਬੀ ਵਿਰਾਸਤ ਪ੍ਰਚਾਰ ਮੰਚ ਪੰਜਾਬ ਦਾ ਗਠਨ ਕੀਤਾ ਗਿਆ ਹੈ।

ਵਿਸਾਖੀ ਦਿਹਾੜੇ ਨੂੰ ਸਮਰਪਿਤ ਮਿੰਨੀ ਮੈਰਾਥਨ ਦਾ ਆਯੋਜਨ

ਸੋਹਨ ਕਾਦਰੀ ਆਰਟ ਫਾਊਡੇਸ਼ਨ ਨੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੂੰ 1 ਲੱਖ ਰੁਪਏ ਦਾ ਦਾਨ ਦਿੱਤਾ

''ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਪੰਜਾਬ ਦੇ ਪੇਂਡੂ ਇਲਾਕੇ ਵਿਚ ਮਿਆਰੀ ਮੈਡੀਕਲ ਅਤੇ ਵਿਦਿਅਕ ਸੇਵਾਵਾਂ ਆਮ ਲੋਕਾਈ ਨੂੰ ਪ੍ਰਦਾਨ ਕਰਵਾਉਣ ਵਾਲਾ ਪੰਜਾਬ ਦਾ ਪ੍ਰਮੁੱਖ ਸਮਾਜ ਸੇਵੀ ਅਦਾਰਾ ਹੈ'', ਇਹ ਵਿਚਾਰ ਪਿੰਡ ਅੱਟਾ ਦੇ ਵਾਸੀ ਬੀਬੀ ਪੂਰਵੀ ਸੋਹਲ ਪ੍ਰਧਾਨ ਸੋਹਨ ਕਾਦਰੀ ਆਰਟ ਫਾਊਡੇਸ਼ਨ ਅਤੇ ਬਲਵਿੰਦਰ ਸਿੰਘ ਸੋਹਲ ਨੇ ਢਾਹਾਂ ਕਲੇਰਾਂ ਵਿਖੇ ਮੁੱਖ ਦਫਤਰ ਵਿਖੇ ਪੁੱਜ ਕੇ ਇੱਕ ਲੱਖ ਰੁਪਏ ਦੀ ਰਾਸ਼ੀ ਦਾਨ ਕਰਨ ਮੌਕੇ ਗੱਲਬਾਤ ਕਰਦੇ ਪ੍ਰਗਟਾਏ । ਉ

ਮਾਲੇਰਕੋਟਲਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਭਾਜਪਾ ਦਾ ਸਥਾਪਨਾ ਦਿਵਸ

ਅੱਜ ਭਾਰਤੀ ਜਨਤਾ ਪਾਰਟੀ ਜਿਲ੍ਹਾ ਮਲੇਰਕੋਟਲਾ ਵੱਲੋਂ ਸਾ. ਜਿਲਾ ਪ੍ਰਧਾਨ ਸ੍ਰੀ ਅਮਨ ਥਾਪਰ ਜੀ ਦੀ ਯੋਗ ਅਗਵਾਈ ਹੇਠ ਵੈਦ ਮੋਹਨ ਲਾਲ ਜੀ ਜਿਲ੍ਹਾ ਸਕੱਤਰ ਭਾਜਪਾ ਜੀ ਦੇ ਨਿਵਾਸ ਸਥਾਨ ਤੇ ਭਾਜਪਾ ਦਾ 47ਵਾਂ ਸਥਾਪਨਾ ਦਿਵਸ ਬੜੇ ਹੀ ਧੂਮ ਧਾਮ ਨਾਲ ਮਨਾਇਆ ਗਿਆ।

ਸਪੀਕਰ ਸੰਧਵਾਂ ਨੇ ਪਿੰਡ ਕੋਠੇ ਵੜਿੰਗ ਵਿਖੇ 143 ਲੱਖ ਰੁਪਏ ਦੀ ਲਾਗਤ ਨਾਲ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਕੋਠੇ ਵੜਿੰਗ ਵਿਖੇ 143 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ।

ਹਲਕਾ ਗਿੱਲ ਵਿਖੇ ਪਰਗਟ ਸਿੰਘ ਤੇ ਉਹਨਾਂ ਦੇ ਸਾਥੀਆਂ ਵੱਲੋਂ ਭਾਰਤੀ ਜਨਤਾ ਪਾਰਟੀ ਦਾ 47ਵਾਂ ਸਥਾਪਨਾ ਦਿਵਸ ਮਨਾਇਆ

ਭਾਰਤੀ ਜਨਤਾ ਪਾਰਟੀ ਦੇ 47ਵੇਂ ਸਥਾਪਨਾ ਦਿਵਸ ਦੇ ਸ਼ੁੱਭ ਮੌਕੇ ’ਤੇ ਅੱਜ ਹਲਕਾ ਗਿੱਲ ਦੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਇਕ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ।

70 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਸਪੀਕਰ ਸੰਧਵਾਂ ਭਲਕੇ ਰੱਖਣਗੇ ਨੀਂਹ ਪੱਥਰ

ਬਠਿੰਡਾ ਰੋਡ ਕੋਟਕਪੂਰਾ ਤੋਂ ਬਾਬਾ ਜੋਧ ਸਿੰਘ ਸ਼ਹੀਦ ਵਾਲੀ ਲਗਭਗ 70 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਮਹੱਤਵਪੂਰਨ ਸੜਕ ਦਾ ਨੀਂਹ ਪੱਥਰ 9 ਅਪ੍ਰੈਲ ਦਿਨ ਵੀਰਵਾਰ ਨੂੰ ਸਵੇਰੇ 11:00 ਵਜੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰੱਖਿਆ ਜਾਵੇਗਾ।

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਨਵਾਂ ਗਾਉਂ ਵਿੱਚ 3 ਕਰੋੜ ਰੁਪਏ ਨਾਲ ਨਵੇਂ ਫਾਇਰ ਸਟੇਸ਼ਨ ਦਾ ਨੀਂਹ ਪੱਥਰ

ਹਲਕਾ ਖਰੜ ਦੇ ਨਵਾਂ ਗਾਉਂ ਵਿਖੇ ਅੱਜ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਲਗਭਗ 3 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਫਾਇਰ ਸਟੇਸ਼ਨ ਦਾ ਨੀਂਹ ਪੱਥਰ ਰੱਖਿਆ ਗਿਆ।

ਸਪੀਕਰ ਸੰਧਵਾਂ ਨੇ ਪਿੰਡ ਟਹਿਣਾ ਵਿਖੇ 143 ਲੱਖ ਰੁਪਏ ਦੀ ਲਾਗਤ ਨਾਲ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਟਹਿਣਾ ਵਿਖੇ 143 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ ਗਿਆ।

ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ 20.16 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖ ਕੇ ਇਸ ਮਹੱਤਵਪੂਰਨ ਪ੍ਰੋਜੈਕਟ ਦਾ ਸ਼ੁਭ ਆਰੰਭ ਕੀਤਾ ਗਿਆ।

ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਦੇ ਵੱਖ-ਵੱਖ ਵਾਰਡਾਂ ਵਿੱਚ 2.13 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਹਲਕਾ ਵਿਧਾਇਕ ਸ਼੍ਰੀ ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਨਗਰ ਕੌਂਸਲ ਅਧੀਨ ਵੱਖ-ਵੱਖ ਵਾਰਡਾਂ ਵਿੱਚ 2.13 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖ ਕੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ।

ਕੇਂਦਰੀ ਬਜ਼ਟ ਵਿਕਸਤ ਭਾਰਤ ਦੀ ਮਜ਼ਬੂਤ ​​ਨੀਂਹ : ਚੀਮਾਂ 

ਦਾਮਨ ਬਾਜਵਾ ਨੇ ਕੇਂਦਰੀ ਬਜਟ ਨੂੰ ਦੱਸਿਆ ਵਿਕਾਸ ਮੁਖੀ 

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੀਨਾਰ-ਏ-ਬੇਗਮਪੁਰਾ ਤੋਂ ਤਪ ਅਸਥਾਨ ਨੂੰ ਜੋੜਨ ਲਈ ਪੌਣੇ ਚਾਰ ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪੁਲ ਦਾ ਰੱਖਿਆ ਨੀਂਹ ਪੱਥਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਹਨ ਸਿਰਤੋੜ ਯਤਨ: ਜੈ ਕ੍ਰਿਸ਼ਨ ਸਿੰਘ ਰੌੜੀ

ਖੇਤਾਂ ਵਿੱਚੋਂ ਮਿਲੀ ਨੌਜਵਾਨ ਦੀ ਲਾਸ਼, ਹੱਤਿਆ ਦਾ ਸ਼ੱਕ ਪੁਲਿਸ ਵੱਲੋਂ ਕੇਸ ਦਰਜ 

 ਕਸਬਾ ਢਿੱਲਵਾਂ ਮਿਆਣੀ ਬਾਕਰਪੁਰ ਦੇ ਖੇਤਾਂ ਵਿੱਚੋਂ ਅੱਜ ਸਵੇਰੇ ਇੱਕ ਨੌਜਵਾਨ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲਣ ਦਾ ਸਮਾਚਾਰ ਮਿਲਿਆ ਹੈ,

ਪੈਸਕੋ ਨੇ ਮਨਾਇਆ 47ਵਾਂ ਸਥਾਪਨਾ ਦਿਵਸ; ਸਾਬਕਾ ਸੈਨਿਕਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦੁਹਰਾਈ

ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਨੇ ਅੱਜ ਆਪਣਾ 47ਵਾਂ ਸਥਾਪਨਾ ਦਿਵਸ ਚੰਡੀਗੜ੍ਹ ਵਿਖੇ ਸ਼ਾਨਦਾਰ ਢੰਗ ਨਾਲ ਮਨਾਇਆ।

ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ

ਪੰਜਾਬੀ ਯੂਨੀਵਰਸਿਟੀ ਦੇ ਜੀਵ-ਵਿਗਿਆਨ ਵਿਭਾਗ ਨੇ ਮਨਾਇਆ 58ਵਾਂ ਸਥਾਪਨਾ ਦਿਵਸ

ਉਪ-ਕੁਲਪਤੀ ਡਾ. ਜਗਦੀਪ ਸਿੰਘ ਇਸੇ ਵਿਭਾਗ ਦੇ ਰਹੇ ਹਨ ਵਿਦਿਆਰਥੀ; ਸਾਂਝੀਆਂ ਕੀਤੀਆਂ ਯਾਦਾਂ

ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸੜਕੀ ਸੰਪਰਕ ਵਧਾਉਣ ਅਤੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। 

ਉਮੰਗ ਵੈਲਫੇਅਰ ਫਾਊਂਡੇਸ਼ਨ ਰਜਿ. ਵੱਲੋਂ 43ਵਾਂ ਸਾਈਬਰ ਸੁਰੱਖਿਆ ਸੈਮੀਨਾਰ

ਔਨਲਾਈਨ ਧੋਖਾਧੜੀ ਹੁੰਦੀ ਹੈ ਤਾਂ ਤੁਰੰਤ 1930 ਹੈਲਪਲਾਈਨ ਨੰਬਰ ਵਰਤੋਂ : ਯੋਗੇਸ਼ ਪਾਠਕ

ਜਗਦੀਸ਼ ਸਿੰਘ ਝੀਂਡਾ ਨੇ ਧਮਤਾਨ ਸਾਹਿਬ ਵਿਖੇ ਲਾਈਫ ਕੇਅਰ ਫਾਊਂਡੇਸ਼ਨ ਲੇਬੋਰਟਰੀ ਦਾ ਕੀਤਾ ਉਦਘਾਟਨ

ਗੁਰਦਿਆਂ ਦੇ ਮਰੀਜਾਂ ਲਈ ਡਾਇਲਸਿਸ ਤੋਂ ਪਹਿਲਾਂ ਹੋਣ ਵਾਲੇ 37 ਟੈਸਟ ਅਤੇ ਕੈਂਸਰ ਦੇ 48 ਟੈਸਟ ਕੀਤੇ ਜਾਣਗੇ ਮੁਫ਼ਤ
 

ਪਿੰਡ ਸਿਧਾਣਾ ਵਿਖੇ ਐਸਬੀਆਈ ਅਤੇ ਆਰੋਹ ਫਾਊਂਡੇਸ਼ਨ ਨੇ ਜਾਗਰੂਕਤਾ ਕੈਂਪ ਲਗਾਇਆ

ਪਿੰਡ ਸਿਧਾਣਾ ਵਿੱਚ ਸਟੇਟ ਬੈਂਕ ਆਫ ਇੰਡੀਆ ਅਤੇ ਸੀਐੱਫ ਐੱਲ ਆਰੋਹ ਫਾਊਂਡੇਸ਼ਨ ਵੱਲੋਂ ਸਾਂਝੇ ਤੌਰ 'ਤੇ ਇੱਕ ਜਨ ਸੁਰੱਖਿਆ ਕੈਂਪ ਦਾ ਆਯੋਜਨ ਕੀਤਾ ਗਿਆ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਨੌਜੁਆਨਾਂ ਨੂੰ ਅਪੀਲ, ਸਿਖਿਆ ਨੂੰ ਜੀਵਨ ਦਾ ਮੁੱਖ ਆਧਾਰ ਬਨਾਉਣ

ਸਿਖਿਆ ਹੀ ਸਕਾਰਾਤਮਕ ਬਦਲਾਅ ਅਤੇ ਰਾਸ਼ਟਰ ਨਿਰਮਾਣ ਦਾ ਸੱਭ ਤੋਂ ਮਜਬੂਤ ਸਰੋਤ : ਮੁੱਖ ਮੰਤਰੀ

 

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਨੌਜੁਆਨਾਂ ਨੂੰ ਅਪੀਲ, ਸਿਖਿਆ ਨੂੰ ਜੀਵਨ ਦਾ ਮੁੱਖ ਆਧਾਰ ਬਨਾਉਣ

ਸਿਖਿਆ ਹੀ ਸਕਾਰਾਤਮਕ ਬਦਲਾਅ ਅਤੇ ਰਾਸ਼ਟਰ ਨਿਰਮਾਣ ਦਾ ਸੱਭ ਤੋਂ ਮਜਬੂਤ ਸਰੋਤ : ਮੁੱਖ ਮੰਤਰੀ

 

ਬੱਬੀ ਬਾਦਲ ਫਾਊਡੇਸ਼ਨ ਵੱਲੋਂ ਬੱਬੀ ਬਾਦਲ ਦੇ ਜਨਮ ਦਿਨ ਮੌਕੇ ਰੁੱਖ ਲਗਾਏ : ਖੈਰਪੁਰ

ਅੱਜ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਮੋਹਾਲੀ ਵਿਖੇ ਆਮ ਆਦਮੀ ਪਾਰਟੀ ਦੇ ਬੁਲਾਰੇ ਸ ਹਰਸੁਖਇੰਦਰ ਸਿੰਘ ਬਬੀ ਬਾਦਲ ਅਤੇ ਸ ਕੁਲਵਿੰਦਰ ਸਿੰਘ ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਆਪਣੇ ਸਾਥੀਆਂ ਨਾਲ ਸ਼ਿਰਕਤ ਕੀਤੀ ਗਈ।

ਮੀਂਹ ਨੇ ਹਿਲਾਈਆਂ ਘਰਾਂ ਦੀ ਨੀਂਹਾਂ

ਵਜੀਦਕੇ ਖੁਰਦ ਦੇ 4 ਪਰਿਵਾਰਾਂ ਨੇ ਘਰ ਖਾਲੀ ਕਰ ਕੇ ਧਰਮਸ਼ਾਲਾ 'ਚ ਲਾਏ ਡੇਰੇ

 

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਰਵਾਣਾ ਵਿੱਚ 206 ਕਰੋੜ ਰੁਪਏ ਤੋਂ ਵੱਧ ਦੇ 19 ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ

ਨਰਵਾਣਾ ਖੇਤਰੀ ਵਿਕਾਸ ਦਾ ਇੱਕ ਮਾਡਲ ਬਣੇਗਾ

 

123