ਦਮਦਮੀ ਟਕਸਾਲ ਦੇ ਮੁਖੀ ਸਿੰਘ ਸਾਹਿਬ ਗਿਆਨੀ ਰਾਮ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਨੇ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਅਤੇ ਦਮਦਮੀ ਟਕਸਾਲ ਦੇ 320ਵੇਂ ਸਥਾਪਨਾ ਦਿਵਸ ਮੌਕੇ ਸਮੂਹ ਸਿੱਖ ਸੰਗਤ ਅਤੇ ਸਮੁੱਚੇ ਪੰਥ ਨੂੰ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।