ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ "ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ" ਤਹਿਤ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਵਲੋਂ ਧਨੌਲਾ ਅਤੇ ਪਿੰਡ ਫਰਵਾਹੀ ਵਿਚ ਜਨ ਸੰਵਾਦ ਕੀਤਾ ਗਿਆ।