Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Fraud

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ 'ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

ਜਾਅਲੀ ਬਿੱਲਾਂ ਰਾਹੀਂ ਸਿੰਡੀਕੇਟ ਚਲਾਉਣ ਦੇ ਦੋਸ਼ ਹੇਠ ਲੁਧਿਆਣਾ ਵਿੱਚ ਇੱਕ ਟਰਾਂਸਪੋਰਟਰ ਅਤੇ ਦੋ ਸਾਥੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ: ਹਰਪਾਲ ਸਿੰਘ ਚੀਮਾ

ਪੰਜਾਬ ਪੁਲਿਸ ਦੀ ਵਰਦੀ ਤੇ ਫਰਜ਼ੀ ਆਈਡੀ ਕਾਰਡ ਦੀ ਆੜ ਵਿੱਚ ਲਾਇਸੰਸੀ ਪਿਸਤੌਲ ਹੜੱਪਣ ਵਾਲਾ ਠੱਗ ਗ੍ਰਿਫ਼ਤਾਰ

ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਸਿਵਲ ਲਾਈਨ ਪੁਲਿਸ ਨੇ ਪੰਜਾਬ ਪੁਲਿਸ ਦੀ ਵਰਦੀ ਅਤੇ ਫਰਜ਼ੀ ਪਛਾਣ ਪੱਤਰ ਦੀ ਵਰਤੋਂ ਕਰਕੇ ਲਾਇਸੰਸੀ ਪਿਸਤੌਲ ਧੋਖੇ ਨਾਲ ਹੜੱਪਣ ਵਾਲੇ ਇੱਕ ਅਪਰਾਧੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ।

ਪੰਜਾਬ ਪੁਲਿਸ ਵੱਲੋਂ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਵਿੱਚ ਤੁਰੰਤ ਕਾਰਵਾਈ ਲਈ ਈ-ਜ਼ੀਰੋ ਐਫਆਈਆਰ ਸਿਸਟਮ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸਾਈਬਰ ਵਿੱਤੀ ਅਪਰਾਧਾਂ ਨਾਲ ਨਜਿੱਠਣ ਸਬੰਧੀ ਸੂਬੇ ਦੀ ਸਮਰੱਥਾ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ, ਪੰਜਾਬ ਪੁਲਿਸ ਵੱਲੋਂ 5 ਲੱਖ ਰੁਪਏ ਤੋਂ ਵੱਧ ਦੇ ਧੋਖਾਧੜੀ ਵਾਲੇ ਲੈਣ-ਦੇਣ ਨਾਲ ਸਬੰਧਤ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਲਈ ਈ-ਜ਼ੀਰੋ ਐਫਆਈਆਰ ਸਿਸਟਮ ਸ਼ੁਰੂ ਕੀਤਾ ਗਿਆ ਹੈ।

ਖੇਤੀਬਾੜੀ ਵਿਕਾਸ ਬੈਂਕ ਦੀਆਂ ਨੀਤੀਆਂ ਕਿਸਾਨਾਂ ਨਾਲ ਧੋਖਾਧੜੀ : ਚੱਠਾ

 ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਆਖਿਆ ਕਿ ਖੇਤੀਬਾੜੀ ਵਿਕਾਸ ਬੈਂਕ ਦੀਆਂ ਨੀਤੀਆਂ ਕਾਰਨ ਕਿਸਾਨ ਵੱਡੀ ਪੱਧਰ ਤੇ ਧੋਖਾਧੜੀ ਦਾ ਸ਼ਿਕਾਰ ਹੋਏ ਹਨ।

ਧੋਖਾਧੜੀ ਨਾਲ ਚੀਨ ਦੇ ਕੁਝ ਨਾਗਰਿਕਾਂ ਦੇ ਖਾਤਿਆਂ ਵਿੱਚ ਪੈਸਾ ਭੇਜਣ ਵਾਲੇ ਮਿਊਲ ਖਾਤਾ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਸਾਈਬਰ ਧੋਖਾਧੜੀ ਕਰਨ ਵਾਲਿਆਂ ਨੂੰ  ਫਰਜ਼ੀ ਫੰਡਾਂ ਦੀ ਰੂਟਿੰਗ, ਲੇਅਰਿੰਗ ਅਤੇ ਸੈਟਲਮੈਂਟ ਕਰਨ ਲਈ ਚਾਲੂ ਬੈਂਕ ਖਾਤੇ (ਮਿਊਲ ਖਾਤੇ)- ਖੋਲ੍ਹਣ ਅਤੇ ਉਪਲਬਧ ਕਰਵਾਉਣ ਵਿੱਚ ਸ਼ਾਮਲ ਗਿਰੋਹ ਦੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।

ਜਾਅਲੀ ਰੈਂਟ ਐਗਰੀਮੈਂਟ ਮਾਮਲਾ: ਡੇਰਾਬੱਸੀ ਪੁਲਿਸ ਵੱਲੋਂ ਇੱਕ ਵਿਅਕਤੀ ਖ਼ਿਲਾਫ ਧੋਖਾਧੜੀ ਦਾ ਕੇਸ ਦਰਜ

ਡੇਰਾਬੱਸੀ ਪੁਲਿਸ ਨੇ ਇੱਕ ਅਹਿਮ ਕਾਰਵਾਈ ਕਰਦਿਆਂ ਜ਼ੀਰਕਪੁਰ ਸਥਿਤ ਸਨਸ਼ਾਈਨ ਗਾਰਡਨ ਪੈਲੇਸ ਦਾ ਜਾਅਲੀ ਰੈਂਟ ਐਗਰੀਮੈਂਟ ਤਿਆਰ ਕਰਕੇ ਉਸਨੂੰ ਅਦਾਲਤ ਵਿੱਚ ਅਸਲ ਵਜੋਂ ਪੇਸ਼ ਕਰਨ ਦੇ ਦੋਸ਼ ਹੇਠ ਇੱਕ ਵਿਅਕਤੀ ਖ਼ਿਲਾਫ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ।

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਸੀਜੀਐੱਸਟੀ ਲੁਧਿਆਣਾ ਨੇ 29.43 ਕਰੋੜ ਰੁਪਏ ਦੇ ਬਿਲਿੰਗ ਘੋਟਾਲੇ ਦਾ ਪਰਦਾਫਾਸ਼ ਕੀਤਾ; ਇੱਕ ਗ੍ਰਿਫ਼ਤਾਰ

ਪਟਿਆਲਾ ਪੁਲਿਸ ਵੱਲੋਂ ਫਿਲੀਪੀਨਜ਼ ਬੈਠੇ ਸਾਈਬਰ ਠੱਗਾਂ ਨੂੰ ਬੈਂਕ ਖਾਤੇ ਅਤੇ ਮੋਬਾਇਲ ਸਿਮ ਕਾਰਡ ਮੁਹੱਈਆ ਕਰਵਾਉਣ ਵਾਲਾ ਪਟਿਆਲਾ ਦਾ ਗਿਰੋਹ ਕਾਬੂ

ਐਸ.ਐਸ.ਪੀ ਪਟਿਆਲਾ ਸ੍ਰੀ ਵਰੁਨ ਸ਼ਰਮਾ, ਆਈ.ਪੀ.ਐਸ ਦੀ ਨਿਗਰਾਨੀ ਹੇਠ ਪਟਿਆਲਾ ਪੁਲਿਸ ਦੀ ਸਾਈਬਰ ਕਰਾਇਮ ਟੀਮ ਨੇ ਸ੍ਰ.ਆਸਵੰਤ ਸਿੰਘ ਪੀ.ਪੀ.ਐਸ, ਐਸ.ਪੀ ਸਾਈਬਰ ਕਰਾਇਮ ਅਤੇ ਆਰਥਿਕ ਅਪਰਾਧ, ਪਟਿਆਲਾ ਅਤੇ ਇੰਸਪੈਕਟਰ ਤਰਨਦੀਪ ਕੌਰ, ਐਸ.ਐਚ.ਓ ਥਾਣਾ ਸਾਈਬਰ ਕਰਾਇਮ ਪਟਿਆਲਾ ਦੀ ਅਗਵਾਈ ਹੇਠ ਪਟਿਆਲੇ ਦੇ ਇੱਕ ਅਜਿਹੇ ਗਿਰੋਹ ਨੂੰ ਫੜਿਆ ਹੈ

ਪੰਜਾਬ ਵਿੱਚ ਸਾਈਬਰ ਅਪਰਾਧ ਵਿੱਤੀ ਧੋਖਾਧੜੀ ਵਿੱਚ ਸ਼ਾਮਲ ਅੰਤਰ-ਰਾਜੀ ਮਿਊਲ ਅਕਾਊਂਟ ਰੈਕੇਟ ਦਾ ਪਰਦਾਫਾਸ਼; 10.96 ਲੱਖ ਦੀ ਨਕਦੀ ਸਮੇਤ ਚਾਰ ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ ਦੋਸ਼ੀਆਂ ਦੇ ਕਬਜ਼ੇ ਵਿੱਚੋਂ ਨੌਂ ਮੋਬਾਈਲ, ਇੱਕ ਲੈਪਟਾਪ, 32 ਡੈਬਿਟ ਕਾਰਡ ਅਤੇ 10 ਸਿਮ ਕਾਰਡ ਵੀ ਕੀਤੇ ਬਰਾਮਦ

ਹੁਣ ਪੰਜਾਬ ਵਿੱਚ 112 ਡਾਇਲ ਕਰਕੇ ਕੀਤੀ ਜਾ ਸਕਦੀ ਹੈ ਸਾਈਬਰ ਫਰਾਡ ਅਤੇ ਹਾਈਵੇ ਐਮਰਜੈਂਸੀ ਦੀ ਰਿਪੋਰਟ

ਪੰਜਾਬ ਪੁਲਿਸ ਨੇ ਐਨ.ਐਚ.ਏ.ਆਈ. 1033 ਹਾਈਵੇਅ ਹੈਲਪਲਾਈਨ ਅਤੇ ਸਾਈਬਰ ਹੈਲਪਲਾਈਨ 1930 ਨੂੰ ਏਕੀਕ੍ਰਿਤ ਕਰਕੇ ਡਾਇਲ 112 ਨਾਲ ਜੋੜਿਆ

ਸਾਈਬਰ ਕਰਾਈਮ ਪੁਲਿਸ, ਐਸ.ਏ.ਐਸ. ਨਗਰ ਵੱਲੋਂ ਵੱਖ-ਵੱਖ ਸੂਬਿਆਂ ਵਿੱਚ ਛਾਪੇਮਾਰੀ ਕਰਕੇ ਡਿਜੀਟਲ ਅਰੈਸਟ ਠੱਗੀ ਮਾਮਲੇ ਵਿੱਚ ਵੱਡੀ ਕਾਰਵਾਈ

92 ਕਰੋੜ ਦੀ ਰਾਸ਼ਟਰ ਪੱਧਰੀ ਠੱਗੀ ਦਾ ਪਰਦਾਫਾਸ਼

ਬ੍ਰਿਟਿਸ਼ ਹਾਈ ਕਮਿਸ਼ਨ ਦੇ ਸਿਆਸੀ ਸਲਾਹਕਾਰ ਵੱਲੋਂ "ਵੀਜ਼ਾ ਫਰਾਡ ਤੋਂ ਬਚੋ" ਮੁਹਿੰਮ ਸਬੰਧੀ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ

ਬ੍ਰਿਟਿਸ਼ ਹਾਈ ਕਮਿਸ਼ਨ ਦੇ ਸਿਆਸੀ ਸਲਾਹਕਾਰ ਡੈਨੀਅਲ ਸ਼ੈਰੀ ਨੇ ਅੱਜ ਉਦਯੋਗ ਭਵਨ, ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨਾਲ "ਵੀਜ਼ਾ ਫਰਾਡ ਤੋਂ ਬਚੋ" ਮੁਹਿੰਮ ਸਬੰਧੀ ਵਿਸ਼ੇਸ਼ ਮੁਲਾਕਾਤ ਕੀਤੀ।

ਜ਼ਮੀਨੀ ਧੋਖਾਧੜੀ ਕਰਨ ਵਾਲੇ ਗੈਂਗ ਦਾ ਪਰਦਾਫਾਸ਼, 5 ਦੋਸ਼ੀ ਗ੍ਰਿਫਤਾਰ, 32.50 ਲੱਖ ਰੁਪਏ ਤੇ 05 ਗੱਡੀਆਂ ਬਰਾਮਦ

ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਨੇ ਜ਼ਮੀਨੀ ਧੋਖਾਧੜੀ ਦੇ ਮਾਮਲੇ ਚ ਕਾਰਵਾਈ ਕਰਦੇ ਹੋਏ ਇੱਕ ਗੈਂਗ ਦਾ ਪਰਦਾਫਾਸ਼ ਕੀਤਾ ਹੈ, ਜਿਸ ਤਹਿਤ 5 ਦੋਸ਼ੀਆਂ। ਆਈ ਗ੍ਰਿਫਤਾਰ ਕਰਕੇ, ਉਨ੍ਹਾਂ ਪਾਸੋਂ 32.50 ਲੱਖ ਰੁਪਏ ਅਤੇ 5 ਗੱਡੀਆਂ ਬਰਾਮਦ ਕੀਤੀਆਂ ਗਈਆਂ ਹਨ।

GST ਇੰਫੋਰਸਮੈਂਟ ਦੀ ਮਜ਼ਬੂਤੀ ਲਈ ਪੰਜਾਬ ਵਿਸ਼ੇਸ਼ ਧੋਖਾਧੜੀ ਖੋਜ ਯੂਨਿਟ ਸਥਾਪਤ ਕਰੇਗਾ: ਹਰਪਾਲ ਸਿੰਘ ਚੀਮਾ

ਏ.ਆਈ. ਸਮੇਤ ਉੱਨਤ ਤਕਨਾਲੋਜੀਆਂ ਦਾ ਲਾਭ ਉਠਾਏਗਾ ਐਸ.ਐਫ.ਡੀ.ਯੂ

ਸਾਇਬਰ ਕਰਾਇਮ ਪੁਲਿਸ ਐਸ.ਏ.ਐਸ. ਨਗਰ ਵੱਲੋਂ ਆਨਲਾਈਨ ਗੇਮਿੰਗ ਠੱਗੀ ਗ੍ਰੋਹ ਦਾ ਪਰਦਾਫਾਸ਼

8 ਦੋਸ਼ੀ ਕਾਬੂ, 18 ਕਰੋੜ ਰੁਪਏ ਦੀ ਠੱਗੀ ਦਾ ਖੁਲਾਸਾ

OLX ਰੈਂਟਲ ਫ਼ਰਾਡ ਦਾ ਪਰਦਾਫਾਸ਼; 23 ਪੀੜਤਾਂ ਨਾਲ 5 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਗ੍ਰਿਫ਼ਤਾਰ

ਪੀੜਤਾਂ ਨੂੰ ਧੋਖਾ ਦੇਣ ਲਈ ਓਐਲਐਕਸ ’ਤੇ ਫਰਜ਼ੀ ਜਾਇਦਾਦ ਇਸ਼ਤਿਹਾਰ ਪੋਸਟ ਕਰਦਾ ਸੀ ਗ੍ਰਿਫਤਾਰ ਕੀਤਾ ਦੋਸ਼ੀ : ਏਡੀਜੀਪੀ ਵੀ. ਨੀਰਜਾ

ਪੰਜਾਬ ਵਿੱਚ 8 ਕਰੋੜ ਰੁਪਏ ਦੀ ਨਿਵੇਸ਼ ਧੋਖਾਧੜੀ ਵਿੱਚ ਸ਼ਾਮਲ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਦੋ ਗ੍ਰਿਫ਼ਤਾਰ

ਇਹ ਗਿਰੋਹ 14 ਸੂਬਿਆਂ ਵਿੱਚ ਲਗਭਗ 34 ਸਾਈਬਰ ਧੋਖਾਧੜੀ ਸ਼ਿਕਾਇਤਾਂ ਦਾ ਕਰ ਰਿਹਾ ਹੈ ਸਾਹਮਣਾ : ਡੀਜੀਪੀ ਪੰਜਾਬ ਗੌਰਵ ਯਾਦਵ

ਮਾਨ ਸਰਕਾਰ ਵੱਲੋਂ SC ਭਾਈਚਾਰੇ ਨਾਲ ਵੱਡਾ ਧੋਖਾ -68 ਕਰੋੜ ਕਹਿ ਕੇ ਮੁਆਫ਼ ਕੀਤਾ ਬਸ 30 ਕਰੋੜ ਦਾ ਕਰਜ਼ਾ: ਬਲਬੀਰ ਸਿੰਘ ਸਿੱਧੂ

ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਕਰਜ਼ਦਾਰਾਂ ਨੂੰ ਲੈ ਕੇ ਪੰਜਾਬ ਸਰਕਾਰ ਦਿੱਤੇ ਗਏ ਝੂਠੇ ਬਿਆਨ ਅਤੇ ਵਾਅਦਾਖਿਲਾਫੀ ਦੀ ਸਖ਼ਤ ਨਿੰਦਾ ਕੀਤੀ।

ਗਾਇਕਾ ਸੁਨੰਦਾ ਸ਼ਰਮਾ ਨਾਲ ਫਰਾਡ

‘ਮੇਰੀ ਮੰਮੀ ਨੂੰ ਪਸੰਦ ਨਹੀਂ ਤੂੰ…’ ਵਰਗੇ ਸੁਪਰਹਿਟ ਗਾਣੇ ਗਾ ਕੇ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੇ ਸ਼ੋਅ ‘ਬਿਗ ਬੌਸ’ ਵਿਚ ਨਜ਼ਰ ਆ ਚੁੱਕੀ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨਾਲ ਰਾਡ ਹੋਇਆ