Wednesday, September 17, 2025

Fraudsters

ਪਟਿਆਲਾ ਪੁਲਿਸ ਵੱਲੋਂ ਫਿਲੀਪੀਨਜ਼ ਬੈਠੇ ਸਾਈਬਰ ਠੱਗਾਂ ਨੂੰ ਬੈਂਕ ਖਾਤੇ ਅਤੇ ਮੋਬਾਇਲ ਸਿਮ ਕਾਰਡ ਮੁਹੱਈਆ ਕਰਵਾਉਣ ਵਾਲਾ ਪਟਿਆਲਾ ਦਾ ਗਿਰੋਹ ਕਾਬੂ

ਐਸ.ਐਸ.ਪੀ ਪਟਿਆਲਾ ਸ੍ਰੀ ਵਰੁਨ ਸ਼ਰਮਾ, ਆਈ.ਪੀ.ਐਸ ਦੀ ਨਿਗਰਾਨੀ ਹੇਠ ਪਟਿਆਲਾ ਪੁਲਿਸ ਦੀ ਸਾਈਬਰ ਕਰਾਇਮ ਟੀਮ ਨੇ ਸ੍ਰ.ਆਸਵੰਤ ਸਿੰਘ ਪੀ.ਪੀ.ਐਸ, ਐਸ.ਪੀ ਸਾਈਬਰ ਕਰਾਇਮ ਅਤੇ ਆਰਥਿਕ ਅਪਰਾਧ, ਪਟਿਆਲਾ ਅਤੇ ਇੰਸਪੈਕਟਰ ਤਰਨਦੀਪ ਕੌਰ, ਐਸ.ਐਚ.ਓ ਥਾਣਾ ਸਾਈਬਰ ਕਰਾਇਮ ਪਟਿਆਲਾ ਦੀ ਅਗਵਾਈ ਹੇਠ ਪਟਿਆਲੇ ਦੇ ਇੱਕ ਅਜਿਹੇ ਗਿਰੋਹ ਨੂੰ ਫੜਿਆ ਹੈ

ਮਲੇਰਕੋਟਲਾ ਪੁਲਿਸ ਵੱਲੋਂ ਧੋਖਾਧੜੀ ਕਰਨ ਵਾਲਿਆਂ 'ਤੇ ਸਖ਼ਤ ਕਾਰਵਾਈ ਜਾਰੀ।

1.05 ਕਰੋੜ ਦੀ ਧੋਖਾਧੜੀ ਵਿੱਚ ਜ਼ਮੀਨ ਹੜੱਪਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ਇਸ ਤੋ ਪਹਿਲਾ ਰੇਲਵੇ ਅਤੇ ਪੁਲਿਸ ਨੌਕਰੀ ਘੁਟਾਲਿਆਂ ਦਾ ਪਰਦਾਫਾਸ ਕਰਕੇ ਦੋ ਦੋਸ਼ੀਆਂ ਨੂੰ ਕੀਤਾ ਸੀ ਕਾਬੂ, 
ਇੱਕ ਮਹੀਨੇ ਵਿੱਚ ਤੀਜੀ ਗ੍ਰਿਫਤਾਰੀ