ਕੈਨੇਡਾ ਵਿੱਚ ਵੱਸਦੇ ਉੱਘੇ ਸਮਾਜ ਸੇਵੀ ਭਰਾ ਸ. ਹਰਜਾਪ ਸਿੰਘ ਮਾਨ (ਟੋਰਾਂਟੋ) ਅਤੇ ਸ. ਸਰੂਪ ਸਿੰਘ ਮਾਨ (ਵੈਨਕੂਵਰ) ਲੰਬੇ ਸਮੇਂ ਤੋਂ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ, ਢਾਹਾਂ ਕਲੇਰਾਂ ਦੇ ਅਧੀਨ ਚੱਲ ਰਹੀਆਂ ਸਿਹਤ ਅਤੇ ਸਿੱਖਿਆ ਸੇਵਾਵਾਂ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ।