Wednesday, September 17, 2025

Fruits

ਫ਼ਲ ਅਤੇ ਸਬਜੀਆਂ ਦੇ ਨੁਕਸਾਨ ਤੇ ਬਰਬਾਦੀ ਨੂੰ ਰੋਕਣ ਲਈ ਬਿਹਤਰ ਮੈਨੇਜਮੈਂਟ ਸਿਸਟਮ ਦੀ ਲੋੜ : ਹਰਚੰਦ ਸਿੰਘ ਬਰਸਟ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਫੂਡ ਲੋਸ ਐਂਡ ਵੇਸਟ ਇਨ ਫਰੂਟ ਐਂਡ ਵੈਜੀਟੇਬਲ ਹੋਲਸੇਲ ਮਾਰਕੀਟ ਵਿਸ਼ੇ ਤੇ ਕਰਨਾਟਕ ਵਿੱਚ ਆਯੋਜਿਤ ਨੈਸ਼ਨਲ ਕਾਨਫਰੰਸ ਵਿੱਚ ਲਿਆ ਗਿਆ ਭਾਗ

ਮੌਸਮ ਤਬਦੀਲੀ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਸਕੂਲਾਂ ਅਤੇ ਆਂਗਣਵਾੜੀਆਂ ਵਿੱਚ ਫਲਾਂ ਸਬਜ਼ੀਆਂ, ਅਤੇ ਹਰਬਲ ਪੌਦੇ 'ਤੇ ਅਧਾਰਤ ਬਾਗ ਲਗਾਏ ਜਾਣ : ਬਾਲ ਮੁਕੰਦ ਸ਼ਰਮਾ

ਮੌਸਮ ਤਬਦੀਲੀ ਦੇ ਕਾਰਨ ਫੂਡ ਸਕਿਉਰਿਟੀ ਤੇ ਹੋਣ ਵਾਲੇ ਅਸਰ ਬਾਰੇ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਦੇ ਡਾਕਟਰ ਅੰਬੇਡਕਰ ਇੰਟਰਨੈਸ਼ਨਲ ਸੈਂਟਰ ਵਿਖੇ ਦੋ ਦਿਨਾ ਅੰਤਰ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਪੰਜਾਬ ਰਾਜ ਫੂਡ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਸ਼ਿਰਕਤ ਕੀਤੀ।

ਪੰਚਕੂਲਾ ਵਿਚ ਸਥਾਪਿਤ ਹੋਵੇਗਾ ਫੱਲ ਅਤੇ ਸਬਜੀਆਂ ਦਾ ਐਕਸੀਲੈਂਸ ਕੇਂਦਰ :ਕੰਵਰ ਪਾਲ

ਹਰਿਆਣਾ ਅਤੇ ਇੰਗਲੈਂਡ ਦੇ ਵਿਚ ਹੋਇਆ ਐਮਓਯੂ

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਫਲ਼ਾਂ, ਸਬਜ਼ੀਆਂ ਅਤੇ ਸੋਇਆਬੀਨ ਦੀ ਪ੍ਰੋਸੈਸਿੰਗ ਬਾਰੇ ਸਿਖਲਾਈ ਕੋਰਸ ਕਰਵਾਇਆ

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਮਿਤੀ 15.05.2024 ਤੋਂ 21.05.2024 ਤੱਕ ਫਲ਼ਾਂ, ਸਬਜ਼ੀਆਂ ਅਤੇ ਸੋਇਆਬੀਨ ਦੀ ਪ੍ਰੋਸੈਸਿੰਗ ਦਾ ਪੰਜ-ਰੋਜ਼ਾ ਸਿਖਲਾਈ ਕੋਰਸ ਆਯੋਜਿਤ ਕੀਤਾ ਗਿਆ।