ਕਿਹਾ, ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਨਿਗਮ ਮੁਸਤੈਦ, ਡੰਪ ਨੂੰ ਅੱਗ ਲੱਗਣ ਤੋਂ ਲੋਕਾਂ ਨੂੰ ਘਬਰਾਹਟ 'ਚ ਨਾ ਆਉਣ ਦੀ ਅਪੀਲ
ਰਾਤਰੀ ਸਫ਼ਾਈ ਕਰਨ ਵਾਲੀ ਜ਼ਿਲ੍ਹੇ ਦੀ ਪਹਿਲੀ ਨਗਰ ਕੌਂਸਲ ਬਣੀ
ਗੁਰਪ੍ਰੀਤ ਸਿੰਘ ਮੰਗਵਾਲ ਜਾਣਕਾਰੀ ਦਿੰਦੇ ਹੋਏ
ਜੰਮੂ ਕਸ਼ਮੀਰ ਦੇ ਪਹਿਲਗਾਮ ਹਮਲੇ ਚ ਮਾਰੇ ਗਏ ਨਿਹੱਥੇ ਅਤੇ ਬੇਗੁਨਾਹ ਸੈਲਾਨੀਆ ਪ੍ਰਤੀ ਦੁੱਖ ਦਾ ਪ੍ਰਗਟਾਵਾ ਕਰਦਿਆਂ ਗਊਸ਼ਾਲਾ ਦੇ ਪ੍ਰਧਾਨ ਅਤੇ ਉੱਗੇ ਕਾਂਗਰਸੀ ਆਗੂ ਵਿਸ਼ਵਨਾਥ ਬੰਟੀ ਨੇ ਕੁਝ ਪੱਤਰਕਾਰਾਂ ਨਾਲ ਇੱਕ ਪ੍ਰੈਸ ਵਾਰਤਾ ਦੌਰਾਨ ਕੀਤਾ ਉਹਨਾਂ ਕਿਹਾ ਕਿ ਇਹ ਉਹ ਨਫਰਤ ਨਾਲ ਭਰੇ ਲੋਕਾਂ ਨੇ ਕਾਰਾ ਕੀਤਾ ਹੈ,ਜਿਨਾਂ ਦਾ ਕੋਈ ਵੀ ਦੀਨ ਧਰਮ ਨਹੀਂ ਹੈ।
ਭਾਰਤ ਸਰਕਾਰ ਦੇ ਵਾਤਾਵਰਨ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਅਤੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ ਦੇ ਸਹਿਯੋਗ ਨਾਲ ਚੱਲ ਰਹੇ
ਕੈਮਿਸਟਾਂ ਦੀ ਮੱਦਦ ਨਾਲ, ਲੋੜਵੰਦਾਂ ਲਈ ਸ਼ੁਰੂ ਕਰਾਂਗੇ ਮੁਹਿੰਮ : ਐਸ ਪੀ
ਜੰਮੂ ਕਸ਼ਮੀਰ ਦੇ ਪਹਿਲਗਾਮ ਹਮਲੇ 'ਚ ਮਾਰੇ ਗਏ ਨਿਹੱਥੇ ਅਤੇ ਬੇਗੁਨਾਹ ਸੈਲਾਨੀਆ ਪ੍ਰਤੀ ਦੁੱਖ ਦਾ ਪ੍ਰਗਟਾਵਾ ਕਰਦਿਆਂ
ਪਾਕਸਿਤਾਨੀ ਅੱਤਵਾਦੀਆਂ ਵਲੋਂ ਮੁਸਲਮਾਨ ਅਤੇ ਹਿੰਦੂਆਂ ਵਿੱਚ ਨਫਰਤ ਫੈਲਾਉਣ ਦੀ ਇਹ ਕੋਝੀ ਸਾਜਿਸ਼ ਕੀਤੀ ਗਈ ਹੈ : ਡਾ.ਮੁਹੰਮਦ ਜਮੀਲ ਬਾਲੀ
ਮੁੱਖ ਮੰਤਰੀ ਨੇ ਦਿੱਤੇ ਸਪਸ਼ਟ ਨਿਰਦੇਸ਼, ਰਾਜ ਵਿੱਚ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਦੇ ਖਿਲਾਫ ਹੋਵੇਗੀ ਸਖਤ ਕਾਰਵਾਈ
ਅਵਤਾਰ ਐਜੂਕੇਸ਼ਨਲ ਟਰਸਟ (AET) ਜਗਤਪੁਰਾ ਵੱਲੋਂ ਸਰਕਾਰੀ ਹਸਪਤਾਲ ਸੈਕਟਰ 32 ਚੰਡੀਗੜ੍ਹ ਦੇ ਸਹਿਯੋਗ ਨਾਲ ਅੱਜ (26.4.25) ਸ਼ਹੀਦ ਕਰਨਲ ਸੰਜੈ ਰਾਣਾ ਦੀ ਯਾਦ ਵਿੱਚ ਮੁਫ਼ਤ ਅੱਖਾਂ ਦੀ ਜਾਂਚ ਸ਼ਿਵਿਰ ਲਗਾਈ ਗਈ।
ਮੌਸਮ ਤਬਦੀਲੀ ਦੇ ਕਾਰਨ ਫੂਡ ਸਕਿਉਰਿਟੀ ਤੇ ਹੋਣ ਵਾਲੇ ਅਸਰ ਬਾਰੇ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਦੇ ਡਾਕਟਰ ਅੰਬੇਡਕਰ ਇੰਟਰਨੈਸ਼ਨਲ ਸੈਂਟਰ ਵਿਖੇ ਦੋ ਦਿਨਾ ਅੰਤਰ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਪੰਜਾਬ ਰਾਜ ਫੂਡ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਸ਼ਿਰਕਤ ਕੀਤੀ।
ਪਟਿਆਲਾ: ਭਾਰਤ ਦੀ 70 ਫੀਸਦੀ ਸ਼ਹਿਰੀ ਅਬਾਦੀ ਮੋਟਾਪੇ ਦਾ ਸ਼ਿਕਾਰ ਹੈ। ਮੋਟਾਪੇ ਤੋਂ ਪੀੜਤ ਲੋਕਾਂ ਦੀ ਗਿਣਤੀ ਵਾਲੇ ਚੋਟੀ ਦੇ 10 ਦੇਸ਼ਾਂ ਦੀ ਸੂਚੀ ਵਿੱਚ ਭਾਰਤ ਅਮਰੀਕਾ ਅਤੇ ਚੀਨ ਤੋਂ ਪਿੱਛੇ ਤੀਜੇ ਨੰਬਰ 'ਤੇ ਹੈ।
ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਸਾਬਕਾ ਸੈਨਿਕਾਂ ਨਾਲ ਨਿੱਜੀ ਤੌਰ 'ਤੇ ਮੁਲਾਕਾਤ ਕਰਨਗੇ
ਅਹਿਮ ਮੁੱਦਿਆਂ ਨੂੰ ਤਰਜੀਹ ਦੇਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਜਲਦ ਸਮਾਰਟ ਫੋਨ ਮੁਹੱਈਆ ਕਰਵਾਏ ਜਾਣਗੇ
ਹਰ ਨਾਗਰਿਕ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਉਠਾਉਣਾ ਚਾਹੀਦਾ ਹੈ ਤਾਂ ਜੋ ਇੱਕ ਉੱਜਵਲ ਭਵਿੱਖ ਯਕੀਨੀ ਬਣਾਇਆ ਜਾ ਸਕੇ : ਕੈਂਥ
ਸੈਂਟਰਲ ਲੈਦਰ ਰਿਸਰਚ ਇੰਸਟੀਚਿਊਟ (ਸੀਐਲਆਰਆਈ) ਰੀਜਨਲ ਸੈਂਟਰ, ਜਲੰਧਰ ਵੱਲੋਂ ਆਪਣਾ 78ਵਾਂ ਸਥਾਪਨਾ ਦਿਹਾੜਾ ਮਨਾਇਆ ਗਿਆ।
ਪਹਿਲਗਾਮ ਵਿਖੇ ਹੋਏ ਹਮਲੇ ਵਿੱਚ ਮਾਰੇ ਗਾਏ ਸੈਲਾਨੀਆਂ ਨੂੰ ਦੋ ਮਿੰਟ ਮੋਨ ਵਰਤ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ
ਬੰਦ ਕਰਾਉਣ ਵਿੱਚ ਭਾਜਪਾਈ ਸਭ ਤੋਂ ਅੱਗੇ ਦੇਖੇ ਗਏ
ਪੁਲਿਸ ਦਾ ਦਾਅਵਾ: ਕਬਜ਼ਾ ਧਾਰਕ ਖਿਲਾਫ ਦਰਜ਼ ਨੇ ਐਨਡੀਪੀਐਸ ਦੇ ਮੁਕੱਦਮੇ
ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਇਆ ਅੱਤਵਾਦੀ ਹਮਲਾ ਬਹੁਤ ਹੀ ਸ਼ਰਮਨਾਕ, ਦੁੱਖਦਾਇਕ ਅਤੇ ਅਸਵੀਕਾਰਨਯੋਗ ਹੈ: ਬਲਬੀਰ ਸਿੱਧੂ
ਹਮਲਾ ਵਹਿਸ਼ੀ ਕਾਰਵਾਈ ਅਤੇ ਮਨੁੱਖਤਾ ਵਿਰੁੱਧ ਘੋਰ ਅਪਰਾਧ ਕਰਾਰ
ਡਾਕਟਰ ਜਗਮਹਿੰਦਰ ਸੈਣੀ ਗੱਲਬਾਤ ਕਰਦੇ ਹੋਏ
ਪ੍ਰਧਾਨ ਨਰੇਸ਼ ਜਿੰਦਲ ਤੇ ਹੋਰ ਮੋਮਬੱਤੀਆਂ ਜਗਾਕੇ ਸ਼ਰਧਾਂਜਲੀ ਦਿੰਦੇ ਹੋਏ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਸੈਲਾਨੀਆਂ 'ਤੇ ਹੋਏ ਭਿਆਨਕ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਮਝੈਲ ਜਥੇਬੰਦੀ ਪੰਜਾਬ ਵੱਲੋਂ ਕਸ਼ਮੀਰ, ਪਹਿਲਗਾਮ ਵਿਖੇ ਬੇਕਸੂਰ ਸਲਾਨੀਆ ਉੱਪਰ ਗੋਲੀਆਂ ਮਾਰ ਕੇ ਅੱਤਵਾਦੀਆਂ ਵੱਲੋਂ ਕੀਤੇ
ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਦੇ ਹਿੱਸੇ ਵਜੋਂ 7 ਅਪ੍ਰੈਲ ਨੂੰ ਮੋਹਾਲੀ ਜ਼ਿਲ੍ਹੇ ਵਿੱਚ ਇੱਕ ਨਵੀਂ ਪਹਿਲ 'ਸੀ ਐਮ ਦੀ ਯੋਗਸ਼ਾਲਾ' ਤਹਿਤ ਸ਼ੁਰੂ ਕੀਤੀ ਗਈ।
ਪਹਿਲਗਾਮ ਵਿਚ ਅੱਤਵਾਦੀਆਂ ਨੇ ਕਾਇਰਤਾਪੂਰਨ ਕਾਰਵਾਈ ਕੀਤੀ ਅਤੇ ਸੈਲਾਨੀਆਂ ‘ਤੇ ਗੋਲੀਬਾਰੀ ਕੀਤੀ।
ਪਹਿਲਗਾਮ ਅੱਤਵਾਦੀ ਹਮਲੇ ‘ਚ ਨੇਵੀ ਅਧਿਕਾਰੀ ਲੈਫਟੀਨੈਂਟ ਵਿਨੈ ਨਰਵਾਲ ਦੀ ਮੌਤ ਹੋ ਗਈ।
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਮਜ਼ਬੂਤ ਪੁਲਿਸ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਵਚਨਬੱਧ
ਪਾਇਲਟ ਪ੍ਰੋਜੈਕਟ ਵੱਜੋਂ ਸੂਬੇ ਦੇ 10 ਪਿੰਡਾਂ ਦੀਆਂ 5-5 ਏਕੜ ਪੰਜਾਇਤੀ ਜ਼ਮੀਨਾਂ ‘ਤੇ ਫ਼ਲਦਾਰ ਪੌਦੇ ਲਗਾਏ ਜਾਣਗੇ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਮੰਤਰੀ ਸ਼ਰੂਤੀ ਚੌਧਰੀ ਨੇ ਕੇਂਦਰ ਵਿੱਚ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਭੋਜਨ ਦੀ ਗੁਣਵੱਤਾ ਨੂੰ ਵੀ ਜਾਂਚਿਆਂ
ਨਾਗਰੀਕਾਂ ਨੂੰ ਬੁਨਿਯਾਦੀ ਸਹੁਲਤਾਂ ਮੁਹਈਆ ਕਰਾਉਣ ਲਈ ਯੋਜਨਾਬੱਧ ਢੰਗ ਨਾਲ ਕੰਮ ਕਰ ਰਹੀ ਹੈ ਹਰਿਆਣਾ ਸਰਕਾਰ- ਕੈਬੀਨੇਟ ਮੰਤਰੀ ਰਣਬੀਰ ਸਿੰਘ ਗੰਗਵਾ
ਪ੍ਰਵਾਸੀ ਪੰਜਾਬੀ, ਈਮੇਲ ਆਈਡੀ- nriminister20230gmail.com ਜਾਂ ਵਟਸਐਪ ਨੰਬਰ- 9056009884 ’ਤੇ ਭੇਜ ਸਕਦੇ ਹਨ ਆਪਣੀਆਂ ਸ਼ਿਕਾਇਤਾਂ
ਸ੍ਰੀਮਤੀ ਕੋਮਲ ਮਿੱਤਲ ,ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ‘ਦ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11, ਅਧੀਨ ਧਾਰਾ 163 ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ
ਐਸ ਐਸ ਪੀ ਦੀਪਕ ਪਾਰੀਕ ਨੇ ਲੰਬਿਤ ਸ਼ਿਕਾਇਤਾਂ ਨਾਲ ਸਬੰਧਤ ਲੋਕਾਂ ਨੂੰ ਸਬੰਧਤ ਪੁਲਿਸ ਸਟੇਸ਼ਨਾਂ ਅਤੇ ਯੂਨਿਟਾਂ ਚ ਜਾਣ ਦੀ ਅਪੀਲ ਕੀਤੀ
ਯੁੱਧ ਨਸ਼ਿਆਂ ਵਿਰੁੱਧ ਤਹਿਤ ਸਾਕੇਤ ਹਸਪਤਾਲ 'ਚ ਵੀ ਸ਼ੁਰੂ ਹੋਈਆਂ ਸੀ.ਐਮ. ਦੀ ਯੋਗਸ਼ਾਲਾ ਦੀਆਂ ਕਲਾਸਾਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਸਮਾਜ ਸੇਵਾ ਦੇ ਕਾਰਜਾਂ ਬਾਰੇ ਕੀਤੀ ਚਰਚਾ