Tuesday, May 21, 2024

GIS

ਜ਼ਿਲ੍ਹਾ ਮੈਜਿਸਟਰੇਟ ਵੱਲੋਂ 01 ਜੂਨ ਨੂੰ ਵੋਟਾਂ ਵਾਲੇ ਦਿਨ ਕਮਾਈ ਛੁੱਟੀ ਦਾ ਐਲਾਨ

ਜ਼ਿਲ੍ਹਾ ਮੈਜਿਸਟਰੇਟ ਡਾ. ਪੱਲਵੀ ਨੇ ਦੱਸਿਆ ਕਿ ਸੂਬੇ ਵਿੱਚ ਲੋਕ ਸਭਾ ਚੋਣਾਂ 01 ਜੂਨ 2024 ਨੂੰ ਹੋਣ ਜਾ ਰਹੀਆਂ ਹਨ।

 ਵੋਟਰ ਰਜਿਸਟ੍ਰੇਸ਼ਨ ਵਿੱਚ ਮੋਹਾਲੀ ਜ਼ਿਲ੍ਹੇ ਚ ਡੇਰਾਬੱਸੀ ਸਭ ਤੋਂ ਅੱਗੇ 

ਐਸ ਡੀ ਐਮ ਹਿਮਾਂਸ਼ੂ ਗੁਪਤਾ ਵੱਲੋਂ ਮਤਦਾਨ ਪ੍ਰਤੀਸ਼ਤਤਾ ਚ ਵੀ ਹਲਕੇ ਨੂੰ ਪਹਿਲੇ ਸਥਾਨ ਤੇ ਲਿਆਉਣ ਲਈ ਯਤਨ ਜਾਰੀ 
 

ਵੋਟਰ ਪੰਜੀਕਰਣ ਦੇ ਆਖਿਰੀ ਦਿਨ 153 ਨਵੇਂ ਵੋਟਰ ਰਜਿਸਟਰ ਹੋਏ 

 ਸ਼ੋਸ਼ਲ ਲਾਈਫ ਅਤੇ ਹੈਲਪ ਕੇਅਰ ਫਾਊਂਡੇਸ਼ਨ ਅਤੇ ਜ਼ਿਲ੍ਹਾ ਸਵੀਪ ਟੀਮ ਵੱਲੋਂ ਜ਼ੀਰਕਪੁਰ ਮੈਟਰੋ ਪਲਾਜਾ ਸਿਟੀ ਸੈਂਟਰ ਲੋਹਗੜ੍ਹ ਵਿਚ ਕੈਂਪ ਲਾਇਆ ਗਿਆ 

ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਅਤੇ ਸਟੋਨ ਕਰੱਸ਼ਰਾਂ/ਸਕਰੀਨਿੰਗ ਪਲਾਂਟਾਂ ਦੀ ਚੈਕਿੰਗ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਅਤੇ ਸਟੋਨ ਕਰੱਸ਼ਰਾਂ/ਸਕਰੀਨਿੰਗ ਪਲਾਂਟਾਂ ਦੀ ਚੈਕਿੰਗ ਕਰਨ ਲਈ ਜ਼ਿਲ੍ਹੇ ’ਚ ਸਬ-ਡਵੀਜ਼ਨ ਪੱਧਰ ’ਤੇ ਟੀਮਾਂ ਦਾ ਗਠਨ ਕੀਤਾ ਗਿਆ

ਭਗਵਾਨ ਮਹਾਂਵੀਰ ਜੈਯੰਤੀ ਮੌਕੇ 21 ਅਪ੍ਰੈਲ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ : ਜ਼ਿਲ੍ਹਾ ਮੈਜਿਸਟਰੇਟ

 ਜ਼ਿਲ੍ਹਾ ਮੈਜਿਸਟਰੇਟ ਮਾਲੇਰਕੋਟਲਾ-ਕਮ- ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ

Remote Sensing ਅਤੇ GIS ਦਾ Application ਵਿਸ਼ਾ 'ਤੇ ਵਿਸ਼ੇਸ਼ ਵਿਖਿਆਨ

ਕੁਰੂਕਸ਼ੇਤਰ ਯੂਨੀਵਰਸਿਟੀ ਦੇ ਇੰਸਟੀਟਿਯੂਟ ਆਫ ਇੰਟੀਗ੍ਰੇਟੇਡ ਐਂਡ ਆਨਰਸ ਸਟੱਡੀਜ ਦੇ ਭੂਗੋਲ ਵਿਭਾਗ ਵੱਲੋਂ ਵੱਖ-ਵੱਖ ਖੇਤਰਾਂ ਵਿਚ ਰਿਮੋਟ ਸੇਂਸਿੰਗ

ਸੰਗੀਤਕ ਯੰਤਰਾਂ ਅਤੇ ਪਟਾਕਿਆਂ ਦੀ ਵਰਤੋਂ ਨਾਲ ਆਵਾਜ਼ੀ ਪ੍ਰਦੂਸ਼ਣ ਫੈਲਾਉਣ 'ਤੇ ਪਾਬੰਦੀ

ਪਟਿਆਲਾ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਵੱਖ-ਵੱਖ ਤਰ੍ਹਾਂ ਦੇ ਸੰਗੀਤਕ ਯੰਤਰਾਂ ਅਤੇ ਪਟਾਕਿਆਂ ਦੀ ਵਰਤੋਂ ਨਾਲ ਆਵਾਜ਼ੀ ਪ੍ਰਦੂਸ਼ਣ ਫੈਲਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ 

ਜ਼ਿਲ੍ਹਾ ਮੈਜਿਸਟਰੇਟ ਨੇ ਨਵਾਂ ਕ੍ਰਿਕਟ ਸਟੇਡੀਅਮ ਅਤੇ ਇਸ ਦੇ ਆਸਪਾਸ ਦੇ ਖੇਤਰ ਨੂੰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ ਕੀਤਾ

ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਆਸ਼ਿਕਾ ਜੈਨ ਨੇ ਇੱਥੇ ਨਵੇਂ ਕ੍ਰਿਕਟ ਸਟੇਡੀਅਮ ਵਿਖੇ ਖੇਡੇ ਜਾ ਰਹੇ ਆਈ ਪੀ ਐਲ ਮੈਚਾਂ ਦੇ ਮੱਦੇਨਜ਼ਰ ਮਹਾਰਾਜਾ ਯਾਦਵਿੰਦਰ ਸਿੰਘ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਅਤੇ ਇਸ ਦੇ ਆਸ-ਪਾਸ ਦੇ ਖੇਤਰ ਨੂੰ 09, 13, 18 ਅਤੇ 21 ਅਪ੍ਰੈਲ ਨੂੰ ‘ਨੋ ਫਲਾਇੰਗ ਜ਼ੋਨ’  ਘੋਸ਼ਿਤ ਕੀਤਾ ਹੈ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋ ਪਾਬੰਦੀ ਦੇ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ

ਭਾਰਤ ਚੋਣ ਕਮਿਸ਼ਨ ਨੇ Myth vs Reality Register ਕੀਤਾ ਲਾਂਚ

ਇਕ ਕਲਿਕ 'ਤੇ ਮਿਲੇਗੀ ਭਰੋਸੇਮੰਦਗੀ ਅਤੇ ਪ੍ਰਮਾਣਿਤ ਚੋਣ ਸਬੰਧੀ ਜਾਣਕਾਰੀਆਂ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਸਲਾ ਲਾਇਸੰਸਧਾਰਕਾਂ ਨੂੰ ਹਥਿਆਰ ਜਮ੍ਹਾਂ ਕਰਾਉਣ ਦੇ ਹੁਕਮ

ਥਾਣਿਆਂ ਵਿੱਚ ਅਸਲਾ ਜਮ੍ਹਾਂ ਕਰਵਾਉਣ ਲਈ ਕੋਈ ਫੀਸ ਨਹੀਂ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਲਾਇਸੰਸਸ਼ੁਦਾ ਅਸਲਾ ਜਮ੍ਹਾ ਕਰਵਾਉਣ ਦੇ ਹੁਕਮ ਜਾਰੀ

  ਲਾਇਸੈਂਸੀ ਆਪਣਾ ਅਸਲਾ ਲੋਕਲ ਥਾਣੇ ਵਿੱਚ ਜਾਂ ਲਾਇਸੰਸਸ਼ੁਦਾ ਅਸਲਾ ਡੀਲਰਾਂ ਪਾਸ ਤੁਰੰਤ ਜਮ੍ਹਾ ਕਰਵਾਉਣ- ਡਾ. ਪੱਲਵੀ

ਪ੍ਰਿੰਟਿੰਗ ਪ੍ਰੈਸ ਨੁੰ ਛਪਾਈ ਦੇ ਤੁਰੰਤ ਬਾਅਦ ਚਾਰ-ਚਾਰ ਕਾਪੀਆਂ ਸਿਟੀ ਮੈਜੀਸਟ੍ਰੇਟ ਦੇ ਦਫਤਰ ਵਿਚ ਕਰਵਾਉਣੀ ਹੋਵੇਗੀ ਜਮ੍ਹਾ

 ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਨੇ ਦਸਿਆ ਕਿ ਲੋਕਸਭਾ ਆਮ ਚੋਣ-2024 ਦੌਰਾਨ ਜਨ ਪ੍ਰਤੀਨਿਧੀਤਵ ਐਕਟ 1951 ਦੀ ਧਾਰਾ 127 ਅਨੁਸਾਰ ਕੋਈ ਵੀ ਪ੍ਰਿੰਟਿੰਗ ਪ੍ਰੈਸ ਤੇ ਪ੍ਰਿੰਟਿੰਗ ਪ੍ਰੈਸ ਦਾ ਮਾਲਿਕ ਚੋਣ ਜਾਬਤਾ ਨਾਲ ਸਬੰਧਿਤ ਕਿਸੇ ਵੀ ਤਰ੍ਹਾ ਦੀ ਗੈਰ-ਕਾਨੂੰਨੀ ਸਮੱਗਰੀ ਛਾਪ ਕੇ ਨਹੀਂ ਦੇ ਸਕਦਾ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਜਮ੍ਹਾਂ ਕਰਵਾਉਣ ਦੇ ਆਦੇਸ਼

ਪਟਿਆਲਾ ਜ਼ਿਲ੍ਹੇ ਦੇ ਅਸਲਾ ਧਾਰਕ 22 ਮਾਰਚ ਸ਼ਾਮ 5 ਵਜੇ ਤੱਕ ਆਪਣਾ ਅਸਲਾ ਲਾਜ਼ਮੀ ਜਮ੍ਹਾ ਕਰਵਾਉਣ

ਜਿਲ੍ਹਾ ਮੈਜਿਸਟਰੇਟ ਟਰੈਕਟਰਾਂ ਦੇ ਪ੍ਰਦਰਸ਼ਨ ਤੇ ਲਗਾਈ ਪਾਬੰਦੀ

ਉਨ੍ਹਾਂ ਕਿਹਾ ਕਿ  ਰਾਜ ਵਿੱਚ ਬੀਤੇ ਦਿਨੀ ਕੁਝ ਘਟਨਾਵਾਂ ਵਾਪਰੀਆਂ ਹਨ। 

ਗਰਮੀ ਰੁੱਤ ਮੂੰਗ ਦਾ ਬੀਜ ਲੈਣ ਲਈ ਕਿਸਾਨ ਵੈਬਸਾਇਟ 'ਤੇ ਕਰਵਾਉਣ ਰਜਿਸਟ੍ਰੇਸ਼ਣ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਦਲਹਨੀ ਫਸਲਾਂ , ਜਲ ਸਰੰਖਣ ਅਤੇ ਗਰਮੀ ਰੁੱਤ ਮੂੰਗ ਦਾ ਏਰਿਆ ਵਧਾਉਣ ਲਈ ਕਿਸਾਨਾਂ ਨੂੰ 75 ਫੀਸਦੀ ਗ੍ਰਾਂਟ ’ਤੇ ਮੂੰਗ ਦੇ ਬੀਜ ਦਾ ਵੇਰਵਾ ਕੀਤਾ ਜਾਣਾ ਹੈ।

ਫਸਲ ਨੁਕਸਾਨ ਦਾਵਿਆਂ ਲਈ ਸ਼ਤੀਪੂਰਤੀ ਪੋਰਟਲ 'ਤੇ ਰਜਿਸਟ੍ਰੇਸ਼ਣ

ਸਰਕਾਰ ਵੱਲੋਂ ਵੱਖ-ਵੱਖ ਖੇਤਰਾਂ ਤੋਂ ਪ੍ਰਾਪਤ ਬਿਨਿਆਂ 'ਤੇ ਕੀਤਾ ਵਿਚਾਰ, ਪੋਰਟਲ ਨਾਲ ਨੁਕਸਾਨ ਦੇ ਰਜਿਸਟ੍ਰੇਸ਼ਣ 'ਤੇ ਖੇਤਰ ਦੀ ਸੀਮਾ (5 ਏਕੜ) ਦਿੱਤੀ ਗਈ ਹਟਾ

ਰਿਅਲ ਏਸਟੇਟ ਏਜੰਟਾਂ ਦੇ ਲਈ ਰਜਿਸਟ੍ਰੇਸ਼ਣ ਅਤੇ ਨਵੀਨੀਕਰਣ ਫੀਸ ਵਿਚ ਸੋਧ ਨੂੰ ਦਿੱਤੀ ਮੰਜੂਰੀ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਮੀਟਿੰਗ ਵਿਚ ਹਰਿਆਣਾ ਰਿਅਲ ਏਸਟੇਟ ਰੈਗੂਲੇਸ਼ਨ ਅਥਾਰਿਟੀ

ਅੱਜ ਤੋਂ ਹੀ ਨਵੇਂ ਕੰਪਲੈਕਸ ਵਿੱਚ ਹੋਣਗੀਆਂ ਰਜਿਸਟਰੀਆਂ ਤੇ ਹੋਰ ਕੰਮ : DC

ਮੁੱਖ ਮੰਤਰੀ ਪੰਜਾਬ ਸ.ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਿਨ ਰਾਤ ਇੱਕ ਕਰਕੇ ਬੜੀ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। 

ਰਜਿਸਟਰੀ ਕਰਾਉਣ ਸਮੇਂ NOC ਦੀ ਸ਼ਰਤ ਹਟਾਉਣ ਬਾਰੇ ਗੁਮਰਾਹ ਕਰ ਰਹੀ ਹੈ ਸਰਕਾਰ : ਜ਼ਾਹਿਦਾ ਸੁਲੇਮਾਨ

ਕਿਹਾ, ਅਕਾਲੀ ਦਲ ਦੀ ਜ਼ਿਲ੍ਹਾ ਜਥੇਬੰਦੀ ਦਾ ਐਲਾਨ ਜਲਦ ਕੀਤਾ ਜਾਵੇਗਾ ਵਾਰਡ-18 ਦੀ ਜ਼ਿਮਨੀ ਚੋਣ ਬਾਰੇ ਚਰਚਾ ਲਈ ਪਹੁੰਚਿਆ ਨੌਜੁਆਨਾਂ ਦਾ ਜੱਥਾ ਅਕਾਲੀ ਦਲ ਨੂੰ ਜਿਤਾ ਕੇ ਸੁਖਬੀਰ ਬਾਦਲ ਨੂੰ ਤੋਹਫ਼ਾ ਦੇਣ ਦਾ ਐਲਾਨ

ਹਰਿਆਣਾ ਵਿਚ ਹੁੱਕਾ ਬਾਰ ਹੋਣਗੇ ਬੰਦ

ਹਰਿਆਣਾ ਦੇ ਬਜਟ ਸੈਸ਼ਨ ਵਿੱਚ ਹੁੱਕਾ ਬਾਰ ਖੋਲ੍ਹਣਾ ਅਤੇ ਰੈਸਤਰਾ ਵਿੱਚ ਗਾਹਕਾਂ ਨੂੰ ਹੁੱਕਾ ਪੇਸ਼ ਕਰਨਾ ਹੁਣ ਜ਼ੁਰਮ ਬਣ ਜਾਵੇਗਾ। ਇਸ ਜ਼ੁਰਮ ਲਈ ਇਕ ਤੋਂ ਲੈਕੇ ਤਿੰਨ ਸਾਲ ਦੀ ਕੈਦ ਅਤੇ ਇਕ ਤੋਂ ਲੈ ਕੇ ਪੰਜ ਲੱਖ ਤੱਕ ਦਾ ਜ਼ੁਰਮਾਨਾ ਵੀ ਹੋਵੇਗਾ।

News for students : School of Eminence ‘ਚ ਨਵੇ ਵਿੱਦਿਅਕ ਸੈਸ਼ਨ ਲਈ Registration ਸ਼ੁਰੂ

ਪੰਜਾਬ ਦੇ ਵਿਦਿਆਰਥੀਆਂ ਅਤੇ ਮਪਿਆਂ ਲਈ ਇੱਕ ਵੱਡੀ ਖਬਰ ਹੈ। ਸਕੂਲ ਆਫ਼ ਐਮੀਨੈਂਸ ‘ਚ ਨਵੇਂ ਵਿੱਦਿਅਕ ਸੈਸ਼ਨ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈਆ ਹਨ

Air Force Station ਤੋਂ ਇਕ ਹਜ਼ਾਰ ਮੀਟਰ ਏਰੀਏ ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਰਹਿੰਦ-ਖੂੰਹਦ ਸੁੱਟਣ ‘ਤੇ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਧਿਆਨ ਵਿੱਚ ਆਇਆ ਹੈ ਕਿ ਏਅਰ ਫੋਰਸ਼ ਸਟੇਸ਼ਨ ਦੇ ਆਲੇ ਦੁਆਲੇ ਆਮ ਜਨਤਾ ਵਲੋਂ ਕਈ ਖਾਣ-ਪੀਣ ਦੀਆਂ ਦੁਕਾਨਾਂ ਖੋਲੀਆਂ ਹੋਈਆਂ ਹਨ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ

ਇਸ ਦੇ ਨਾਲ-ਨਾਲ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਮੁਕੰਮਲ ਪਾਬੰਦੀ ਰਹੇਗੀ। 

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਕੇ ਧਰਨੇ, ਰੈਲੀਆਂ ਕਰਨ ’ਤੇ ਮਨਾਹੀ

ਇਹ ਹੁਕਮ 11 ਫਰਵਰੀ 2024 ਤੋਂ 10 ਅਪ੍ਰੈਲ 2024 ਤੱਕ ਲਾਗੂ ਰਹਿਣਗੇ। 

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਚਾਈਨਿਜ਼ ਡੋਰ ਦੀ ਵਰਤੋਂ ਤੇ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ, ਆਸ਼ਿਕਾ ਜੈਨ, ਆਈ.ਏ.ਐਸ. ਨੇ ਜ਼ਾਬਤਾ ਫੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿਚ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਿਜ਼ ਡੋਰ) ਨੂੰ ਵੇਚਣ, ਖਰੀਦਣ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। 

ਜ਼ਿਲ੍ਹੇ ਵਿੱਚ ਪਾਣੀ ਦੀਆਂ ਟੈਂਕੀਆਂ ਉਪਰ ਚੜ੍ਹਨ 'ਤੇ ਪਾਬੰਦੀ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਇਹਨਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਹੋ ਰਹੀਆਂ ਘਟਨਾਵਾਂ ਸਬੰਧੀ ਆਏ ਦਿਨ ਵੱਖ-ਵੱਖ ਜਥੇਬੰਦੀਆਂ, ਯੂਨੀਅਨਾਂ ਅਤੇ ਆਮ ਪਬਲਿਕ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਸ਼ਹਿਰਾਂ ਅਤੇ ਪਿੰਡਾਂ ਵਿੱਚ ਬਣੀਆਂ ਹੋਈਆਂ ਪਾਣੀ ਦੀਆਂ ਟੈਂਕੀਆਂ ਉਪਰ ਚੜ੍ਹ ਕੇ ਪ੍ਰਦਰਸ਼ਨ ਕਰਦੇ ਹੋਏ ਪ੍ਰਦਰਸ਼ਨਕਾਰੀ ਜਾਨ ਨੂੰ ਵੀ ਖਤਰੇ ਵਿੱਚ ਪਾ ਲੈਂਦੇ ਹਨ। ਪਿਛਲੇ ਸਮੇਂ ਵਿੱਚ ਵਾਪਰੀਆਂ ਅਜਿਹੀਆਂ ਕਈ ਘਟਨਾਵਾਂ ਕਾਰਨ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ। 

ਕੱਚੀਆਂ ਖੂਹੀਆਂ, ਬੋਰਵੈਲ ਤੇ ਟਿਊਬਵੈਲਾਂ ਦੀ ਖੁਦਾਈ ਤੇ ਮੁਰੰਮਤ ਕਰਾਉਣ ਦੇ ਨਿਰਦੇਸ਼ ਜਾਰੀ

 ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਫੌਜਦਾਰੀ, ਜਾਬਤਾ, ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਅਤੇ ਬੋਰਵੈਲ/ਟਿਊਬਵੈਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਹਨਾਂ ਵਿੱਚ ਡਿੱਗ ਜਾਣ ਨਾਲ ਹੁੰਦੇ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਣ ਲਈ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। 

ਜ਼ਿਲ੍ਹੇ 'ਚ 5 ਜਾਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ : DC

ਜ਼ਿਲ੍ਹਾ ਪਟਿਆਲਾ ਦੀਆਂ ਹੱਦਾਂ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ਧਰਨੇ ਤੇ ਰੈਲੀਆਂ ਕਰਨ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।

CM ਮਾਨ ਨੇ ਰਜਿਸਟਰੀਆਂ ਲਈ NOC ਦੀ ਸ਼ਰਤ ਖ਼ਤਮ ਕਰਨ ਲਈ ਸੀਨੀਅਰ ਅਫ਼ਸਰਾਂ ਨਾਲ ਕੀਤੀ ਮੀਟਿੰਗ

ਪੰਜਾਬ ਸਰਕਾਰ ਨੇ ਹਰ ਤਰ੍ਹਾਂ ਦੀਆਂ ਰਜਿਸਟਰੀਆਂ ਤੋਂ NOC ਦੀ ਸ਼ਰਤ ਖਤਮ ਕਰਨ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਨੂੰ ਲਾਗੂ ਕਰਵਾਉਣ ਲਈ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਦਫਤਰ ਵਿੱਚ ਉੱਚ ਪੱਧਰੀ ਮੀਟਿੰਗ ਕੀਤੀ।

ਸ਼ਹਿਰੀ ਖੇਤਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੇ ਦਾਖ਼ਲੇ 'ਤੇ ਪਾਬੰਦੀ

5 ਅਪ੍ਰੈਲ 2024 ਤੱਕ ਲਾਗੂ ਰਹਿਣ ਵਾਲੇ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਪਟਿਆਲਾ ਦੇ ਸ਼ਹਿਰੀ ਖੇਤਰ ਅੰਦਰ ਭਾਰੀ ਵਾਹਨਾਂ ਦੀ ਆਵਾਜਾਈ ਬਹੁਤ ਜ਼ਿਆਦਾ ਵੱਧ ਗਈ ਹੈ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ 'ਚ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਆਦੇਸ਼ ਦਿੱਤੇ ਹਨ ਕਿ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀ ਬਿਜਲੀ ਸਟੇਸ਼ਨ ਅਤੇ ਸਪਲਾਈ ਲਾਈਨਾਂ, ਰੇਲ ਪਟੜੀਆਂ, ਜਲ ਸਪਲਾਈ ਸਕੀਮਾਂ, ਨਹਿਰਾਂ, ਜਲ ਨਿਕਾਸ ਦੇ ਨਾਲਿਆਂ ਨੂੰ ਨੁਕਸਾਨ ਪਹੁੰਚਾਣ ਤੋਂ ਬਚਾਉਣ ਲਈ ਅਤੇ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਲਈ ਠੀਕਰੀ ਪਹਿਰੇ ਲਗਾ ਕੇ ਡਿਊਟੀ ਨਿਭਾਉਣਗੇ। 

ਡਿਪਟੀ ਰਜਿਸਟਰਾਰ ਵੱਲੋਂ ਯੂਨੀਵਰਸਿਟੀ ਵਾਸਤੇ 25000 ਦਾ ਚੈੱਕ ਵਾਈਸ ਚਾਂਸਲਰ ਨੂੰ ਭੇਟ

ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਡਿਪਟੀ ਰਜਿਸਟਰਾਰ ਸ੍ਰੀ ਰਾਜਿੰਦਰ ਸਿੰਘ ਜੋਸਨ ਨੇ ਯੂਨੀਵਰਸਿਟੀ ਦੀ ਬੇਹਤਰੀ ਵਾਸਤੇ ਆਪਣੀ ਪੈਨਸ਼ਨ ਵਿੱਚੋਂ 25000 ਰੁਪਏ ਦਾ ਚੈੱਕ ਅੱਜ ਸਵੇਰੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੂੰ ਭੇਟ ਕੀਤਾ। 

ਪਿੰਡ ਮੀਰਪੁਰ ਵਿਖੇ ਸਥਿਤ ਗੈਸ ਸਟੇਸ਼ਨ ਨੂੰ ਫੋਟੋਗ੍ਰਾਫੀ ਲਈ ਵਰਜਿਤ ਏਰੀਆ ਐਲਾਨਿਆਂ :ਡੀ.ਸੀ.

ਪਿੰਡ ਮੀਰਪੁਰ, ਤਹਿਸੀਲ ਤੇ ਜਿ਼ਲ੍ਹਾ ਫ਼ਤਹਿਗੜ੍ਹ ਸਾਹਿਬ ਨੂੰ ਫੋਟੋਗ੍ਰਾਫੀ ਲਈ ਵਰਜਿਤ ਸਥਾਨ ਘੋਸਿ਼ਤ ਕੀਤਾ ਹੈ। 

ਜ਼ਿਲ੍ਹੇ ਵਿੱਚ ਆਵਾਜ਼ ਪ੍ਰਦੂਸ਼ਣ ਰੋਕਣ ਲਈ ਨਿਰਦੇਸ਼ ਜਾਰੀ

ਕਿਸੇ ਵੀ ਜਨਤਕ ਸਥਾਨ 'ਤੇ ਲਾਊਡ ਸਪੀਕਰ ਦੀ ਵਰਤੋਂਵਿਆਹ ਸ਼ਾਦੀਆਂ ਮੌਕੇ ਮੈਰਿਜ ਪੈਲਸਾਂਕਲੱਬਾਂਹੋਟਲਾਂ ਅਤੇ ਖੁੱਲ੍ਹੇ ਸਥਾਨਾਂ ਵਿੱਚ ਡੀ.ਜੇ.ਆਰਕੈਸਟਰਾ ਜਾਂ ਸੰਗੀਤਕ ਯੰਤਰ ਉਪ ਮੰਡਲ ਮੈਜਿਸਟਰੇਟ ਪਾਸੋਂ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ ਨੁਆਇਜ਼) ਐਕਟ, 1956 ਵਿੱਚ ਦਰਜ਼ ਸ਼ਰਤਾਂ ਤਹਿਤ ਲਿਖਤੀ ਪ੍ਰਵਾਨਗੀ ਤੋਂ ਬਿਨ੍ਹਾਂ ਨਹੀ ਚਲਾਏ ਜਾਣਗੇ। 

ਮੁੱਖ ਮੰਤਰੀ ਵੱਲੋਂ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕਰਨ ਦਾ ਐਲਾਨ

ਵਡੇਰੇ ਜਨਤਕ ਹਿੱਤ ਵਿੱਚ ਲਿਆ ਫੈਸਲਾ

ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਵਿੱਚ ਪਾ ਕੇ ਵੇਚਣ 'ਤੇ ਪਾਬੰਦੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਹ ਹੁਕਮ 5 ਅਪ੍ਰੈਲ 2024 ਤੱਕ ਲਾਗੂ ਰਹਿਣਗੇ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋ ਪਾਬੰਦੀ ਦੇ ਹੁਕਮ ਜਾਰੀ

ਪੰਜਾਬ ਰਾਜ ਵਿੱਚ ਵੱਖ-ਵੱਖ ਥਾਵਾਂ 'ਤੇ ਨਕਲੀ ਅਤੇ ਅਣ-ਅਧਿਕਾਰਤ ਸੀਮਨ ਵਿਕਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।

ਜ਼ਿਲ੍ਹੇ 'ਚ ਜੇਲ੍ਹਾਂ ਦੇ ਖੇਤਰ ਅਤੇ ਜੇਲ੍ਹਾਂ ਦੇ ਆਲੇ ਦੁਆਲੇ 500 ਮੀਟਰ ਖੇਤਰ ਨੋ ਡਰੋਨ ਜ਼ੋਨ ਐਲਾਨਿਆ

ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਵਿੱਚ ਜੇਲ੍ਹਾਂ ਦੇ ਖੇਤਰ ਅਤੇ ਜੇਲ੍ਹਾਂ ਦੇ ਆਲੇ ਦੁਆਲੇ 500 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ ਹੈ।

ਟਿਊਬਵੈਲਾਂ ਤੇ ਬੋਰਵੈਲਾਂ ਦੀ ਖੁਦਾਈ ਸਬੰਧੀ ਲੋੜੀਂਦੇ ਨਿਰਦੇਸ਼ ਜਾਰੀ

 ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ 

12