ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ.ਐਨ.ਡੀ.ਯੂ.), ਅੰਮ੍ਰਿਤਸਰ ਨੇ ਪੰਜਾਬੀ-ਫਸਟ ਐਜੂਕੇਸ਼ਨ, ਰੀਸਰਚ ਐਂਡ ਗਵਰਨੈਂਸ ਪਾਲਿਸੀ 2026 ਨੂੰ ਮਨਜ਼ੂਰੀ ਦੇ ਕੇ ਇੱਕ ਇਤਿਹਾਸਕ ਅਤੇ ਲੋਕ-ਕੇਂਦ੍ਰਿਤ ਕਦਮ ਚੁੱਕਿਆ ਹੈ,