Tuesday, May 14, 2024

GOA

ਲੋਕਸਭਾ ਚੋਣਾਂ-2024 : ਦਿੱਲੀ ਵਿੱਚ ਕਾਂਗਰਸ 3 ਅਤੇ ਆਮ ਆਦਮੀ ਪਾਰਟੀ 4 ਸੀਟਾਂ ’ਤੇ ਉਮੀਦਵਾਰ ਉਤਾਰੇਗੀ

ਲੋਕਸਭਾ ਚੋਣਾਂ 2024 ਸਿਰ ’ਤੇ ਆਉਂਦੇ ਸਾਰ ਹੀ ਸਿਆਸੀ ਪਾਰਟੀਆਂ ਵੱਲੋਂ ਹਲਚਲ ਸ਼ੁਰੂ ਕਰ ਦਿੱਤੀ ਗਈ ਹੈ। ਇਸਦੇ ਚਲਦਿਆਂ ਦਿੱਲੀ ਵਿੱਚ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਕਾਂਗਰਸ ਪਾਰਟੀ (Congress Party) ਨਾਲ ਰਲਕੇ ਚੋਣਾਂ ਲੜਨ ਦਾ ਫ਼ੈਸਲਾ ਕੀਤਾ ਗਿਆ ਹੈ।

PM MODI ਪਹੁੰਚੇ ਗੋਆ, ONGC ਸਾਗਰ ਸਰਵਾਈਵਲ ਸੈਂਟਰ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੋਆ ਦੌਰੇ ‘ਤੇ ਪਹੁੰਚ ਚੁੱਕੇ ਹਨ। PM ਮੋਦੀ ਨੇ ਗੋਆ ਵਿੱਚ ONGC ਦੇ ਸਾਗਰ ਸਰਵਾਈਵਲ ਸੈਂਟਰ ਦਾ ਉਦਘਾਟਨ ਕੀਤਾ। ਆਪਣੇ ਦੌਰੇ ਦੌਰਾਨ PM ਮੋਦੀ ਗੋਆ ਨੂੰ ਕੁੱਲ 1330 ਕਰੋੜ ਰੁਪਏ ਦੀਆਂ ਯੋਜਨਾਵਾਂ ਦਾ ਤੋਹਫ਼ਾ ਦੇਣਗੇ।

ਆਦਮਪੁਰ ਤੋਂ ਦਿੱਲੀ, ਗੋਆ, ਜੈਪੁਰ ਅਤੇ ਕੋਲਕਾਤਾ ਲਈ ਉਡਾਣਾਂ ਜਲਦੀ ਹੋਣਗੀਆਂ ਸ਼ੁਰੂ : ਸ਼ੇਰਗਿੱਲ

ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੇ.ਐਮ. ਸਿੰਧੀਆ ਨਾਲ 16 ਜਨਵਰੀ, 2024 ਨੂੰ ਹੋਈ ਮੁਲਾਕਾਤ ਦੌਰਾਨ ਬੀਜੇਪੀ ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ ਵੱਲੋਂ ਉਠਾਈ ਗਈ ਮੰਗ ਦੇ ਜਵਾਬ ਵਿੱਚ ਸਿੰਧੀਆ ਨੇ ਸ਼ੇਰਗਿੱਲ ਨੂੰ ਕਿਹਾ ਹੈ

ਗੋਆ ਸਰਕਾਰ ਦੇ ਪ੍ਰੋਗਰਾਮ ਵਿੱਚ ਕੁਆਂਟਮ ਭੌਤਿਕ ਵਿਗਿਆਨ ਬਾਰੇ ਪ੍ਰੋ. ਅਰਵਿੰਦ ਨੇ ਦਿੱਤਾ ਭਾਸ਼ਣ

ਗੋਆ ਸਰਕਾਰ ਵੱਲੋਂ ਕਰਵਾਏ ਗਏ ਇੱਕ ਪ੍ਰੋਗਰਾਮ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਪ੍ਰਸਿੱਧ ਭੌਤਿਕ ਵਿਗਿਆਨੀ ਪ੍ਰੋ. ਅਰਵਿੰਦ ਨੇ ਵਿਸ਼ੇਸ਼ ਬੁਲਾਰੇ ਵਜੋਂ ਸ਼ਿਰਕਤ ਕੀਤੀ। ਗੋਆ ਸਰਕਾਰ ਦੇ ਸਾਇੰਸ, ਟੈਕਨੌਲਜੀ ਐਂਡ ਵੇਸਟ ਮੈਨੇਜਮੈਂਟ ਨਾਲ਼ ਸੰਬੰਧਤ ਮਹਿਕਮੇ ਵੱਲੋਂ 13 ਦਸੰਬਰ ਨੂੰ ਰਾਜਧਾਨੀ ਪਣਜੀ ਵਿਖੇ ਕਰਵਾਏ ਗਏ

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਬੱਕਰੀ ਪਾਲਣ ਦੀ ਕਿੱਤਾ ਮੁਖੀ ਸਿਖਲਾਈ ਦੇਣ ਲਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਮੰਤਵ ਨਾਲ ਇੱਕ ਹਫਤੇ ਦਾ ਬੱਕਰੀ ਪਾਲਣ ਸਬੰਧੀ ਕਿੱਤਾ ਮੁਖੀ ਸਿਖਲਾਈ ਕੋਰਸ ਕਰਵਾਇਆ ਗਿਆ ਜਿਸ ਵਿੱਚ ਪਿੰਡਾਂ ਦੇ 25 ਕਿਸਾਨਾਂ ਤੇ ਨੌਜਵਾਨਾਂ ਨੇ ਹਿੱਸਾ ਲਿਆ।

ਗੋਆ ’ਚ ਕੁੜੀਆਂ ਨੂੰ ਰਾਤ ਸਮੇਂ ਬਾਹਰ ਨਹੀਂ ਜਾਣਾ ਚਾਹੀਦਾ : ਗੋਆ ਦਾ ਮੁੱਖ ਮੰਤਰੀ

ਕੇਜਰੀਵਾਲ ਨੇ ਗੋਆ ਵਿਚ ਵੀ ਅਲਾਪਿਆ 300 ਯੂਨਿਟ ਮੁਫ਼ਤ ਬਿਜਲੀ ਦਾ ਰਾਗ