ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਬੁਲਾਰੇ ਅਤੇ ਦਿੱਲੀ ਦੇ ਸਾਬਕਾ ਵਿਧਾਇਕ ਆਰ.ਪੀ. ਸਿੰਘ ਨੇ ਬੀਤੇ ਦਿਨ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਨੂੰ ਪਟੀਸ਼ਨ ਦਾਇਰ ਕਰਕੇ ਗੁਰਦਵਾਰਾ ਸ੍ਰੀ ਬੰਗਲਾ ਸਾਹਿਬ ਜੀ ਦੇ ਪਵਿੱਤਰ ਸਥਾਨ ਵਿੱਚ ਰਾਜਨੀਤਿਕ ਇਕੱਠਾਂ, ਨਾਅਰੇਬਾਜ਼ੀ ਅਤੇ ਤਖ਼ਤੀਆਂ ਪ੍ਰਦਰਸ਼ਿਤ ਕਰਨ ਨਾਲ ਸਬੰਧਤ ਇਕ ਕਥਿਤ ਘਟਨਾ ’ਤੇ ਤੁਰਤ ਦਖ਼ਲ ਦੇਣ ਦੀ ਮੰਗ ਕੀਤੀ।
ਇਸ ਮੌਕੇ ਨਿਸ਼ਾਨ ਸਿੰਘ ਸੰਧੂ, ਮਲਕੀਤ ਸਿੰਘ ਚੀਮਾ, ਹਰਸ਼ ਵਿਰਕ, ਅਮਰਜੀਤ ਸਿੰਘ ਟੋਡਰਪੁਰ,ਸੋਨੂੰ ਰੰਧਾਵਾ, ਗੁਰਸੇਵਕ ਕਰਹਾਲੀ, ਭਰਪੂਰ ਸਿੰਘ ਡਕਾਲਾ,ਅਮਰਿੰਦਰ ਸਿੰਘ, ਜਸਮੇਲ ਸਿੰਘ, ਭੁਪਿੰਦਰ ਸਿੰਘ, ਹਾਕਮ ਸਿੰਘ ਅਤੇ ਕਰਮਾਇੰਦਰ ਸਿੰਘ ਆਦਿ ਵੀ ਮੌਜੂਦ ਰਹੇ ।
ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਮਨੁੱਖਤਾ ਦੀ ਰਾਖੀ, ਧਰਮ ਦੀ ਅਜ਼ਾਦੀ, ਇਨਸਾਫ਼ ਅਤੇ ਰੂਹਾਨੀ ਉੱਚਤਾ ਦੇ ਸੰਦੇਸ਼ ਨੂੰ ਪ੍ਰਗਟ ਕਰਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ
ਅੱਜ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਗੁਰਦੁਆਰਾ ਸੁਧਾਰ ਲਹਿਰ ਦੇ ਵੱਡੇ ਆਗੂ ਸ ਤੇਜਾ ਸਿੰਘ ਸਮੁੰਦਰੀ ਦੀ ਸ਼ਹਾਦਤ ਨੂੰ ਸਮਰਪਿਤ 100 ਸਾਲਾ ਸ਼ਹੀਦੀ ਸਮਾਗਮ ਬੜੀ ਧੂਮਧਾਮ ਨਾਲ ਮਨਾਇਆ ਗਿਆ।
ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਜਿਲ੍ਹਾ ਪ੍ਰਧਾਨਾਂ ਅਤੇ ਵਰਕਿੰਗ ਕਮੇਟੀ ਮੈਂਬਰਾਂ ਦੀ ਇਕ ਮੀਟਿੰਗ ਜਥੇਬੰਦੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਈ ਜਿਸਨੂੰ ਸੰਬੋਧਨ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਿਸ ਤਰਾਂ 15 ਜੂਨ ਦੇ ਹੁਕਮਨਾਮੇ ਨੂੰ ਲਾਗੂ ਕਰਵਾਉਣ ਲਈ ਐਸ.ਜੀ.ਪੀ.ਸੀ ਸਰਗਰਮੀਆਂ ਕਰ ਰਹੀ ਹੈ,
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਵੇਦਾਂਤ ਦਰਸ਼ਨ ਵਿਸ਼ੇ ਤੇ ਡਾ ਹਰਦੇਵ ਸਿੰਘ, ਡੀਨ ਫੈਕਲਟੀ ਆਫ ਸ੍ਰੀ ਗੁਰੂ ਗ੍ਰੰਥ ਸਾਹਿਬ ਸਟਡੀਜ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਵੱਲੋਂ ਲਿਖੀ ਕਿਤਾਬ ਸੰਗਤ ਅਰਪਣ ਕੀਤੀ ਗਈ।
ਕੈਲੇਫ਼ੋਰਨੀਆ ਦੇ ਸਟਰ ਜ਼ਿਲ੍ਹੇ ਦੇ ਬੋਰਡ ਆਫ਼ ਸੁਪਰਵਾਈਜ਼ਰਜ਼ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅਮਰੀਕਾ ਪੁੱਜੇ ਉਚ ਪੱਧਰੀ ਵਫ਼ਦ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਸੰਵਾਰਨ ਅਤੇ ਉਨ੍ਹਾਂ ਨੂੰ ਉੱਚ ਅਹੁਦਿਆਂ 'ਤੇ ਸਥਾਪਿਤ ਕਰਨ ਲਈ ਇੱਕ ਮਹੱਤਵਪੂਰਨ ਉਪਰਾਲਾ ਕਰ ਰਹੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅਮਰੀਕਾ ਪੁੱਜੇ ਉੱਚ ਪੱਧਰੀ ਵਫ਼ਦ ਨੇ ਸ. ਦੀਦਾਰ ਸਿੰਘ ਬੈਂਸ ਦੇ ਘਰ ਸਥਾਨਕ ਸਿੱਖ ਆਗੂਆਂ ਅਤੇ ਪੰਜਾਬੀ ਭਾਈਚਾਰੇ ਨਾਲ ਇਕੱਤਰਤਾ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਣ ਵਾਲੇ ਧਰਮ ਪ੍ਰਚਾਰ ਕਾਰਜਾਂ ਸਬੰਧੀ ਵਿਚਾਰਾਂ ਕੀਤੀਆਂ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅਮਰੀਕਾ ਪੁੱਜੇ ਵਫ਼ਦ ਨੇ ਅਮਰੀਕਾ ਦੇ ਯੂਬਾ ਸਿਟੀ ਵਿਖੇ ਸਥਾਪਿਤ ਕੀਤੇ ਜਾਣ ਵਾਲੇ ਧਰਮ ਪ੍ਰਚਾਰ ਕੇਂਦਰ, ਪ੍ਰੈੱਸ, ਸਿੱਖ ਮਿਸ਼ਨ ਅਤੇ ਗੁਰਮਤਿ ਵਿਦਿਆਲੇ ਲਈ ਜ਼ਮੀਨ ਦਾ ਜਾਇਜ਼ਾ ਲਿਆ ਆਰਕੀਟੈਂਕਟਾਂ ਅਤੇ ਸਥਾਨਕ ਸਿੱਖ ਆਗੂਆਂ ਨਾਲ ਵਿਚਾਰ ਚਰਚਾ ਕੀਤੀ।
ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ 328 ਪਾਵਨ ਸਰੂਪਾਂ ਨੂੰ ਲਾਪਤਾ ਕਰਨ ਦੇ ਮਾਮਲੇ 'ਚ ਕਲੰਕ ਲਵਾ ਕੇ ਵੀ ਸ਼੍ਰੋਮਣੀ ਕਮੇਟੀ ਬਾਜ ਨਹੀਂ ਆ ਰਹੀ, ਉਹ ਦੋਸ਼ੀਆਂ ਨੂੰ ਅਜੇ ਵੀ ਹਰ ਹੀਲੇ ਬਚਾਉਣ ਲਈ ਟਿਲ ਤੱਕ ਜ਼ੋਰ ਲਾ ਰਹੀ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ 328 ਪਾਵਨ ਬੀੜਾਂ ਨਾਲ ਸਬੰਧਤ ਮਾਮਲੇ ’ਤੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਸਿੱਟ) ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਮੇਂ-ਸਮੇਂ ’ਤੇ ਮੰਗਿਆ ਗਿਆ ਰਿਕਾਰਡ ਪੂਰੀ ਪਾਰਦਰਸ਼ਤਾ ਨਾਲ ਸੌਂਪਿਆ ਗਿਆ ਹੈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵੱਲੋਂ 328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਸਿੱਟ) ਦੀ ਕਾਰਗੁਜ਼ਾਰੀ ’ਤੇ ਗੰਭੀਰ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਹੈ ਕਿ ਸਿੱਟ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਸ਼੍ਰੋਮਣੀ ਕਮੇਟੀ ਦੇ ਅੰਦਰੂਨੀ ਅਤੇ ਪ੍ਰਬੰਧਕੀ ਮਾਮਲਿਆਂ ਵਿੱਚ ਗੈਰ-ਜ਼ਰੂਰੀ ਦਖਲਅੰਦਾਜ਼ੀ ਕਰ ਰਹੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਵਿਸ਼ੇਸ਼ ਯਤਨਾਂ ਸਦਕਾ ਕਮੇਟੀ ਦੇ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਵਿੱਚ ਬੱਚਿਆਂ ਦੇ ਦਾਖ਼ਲਿਆਂ ਵਿੱਚ ਲਗਾਤਾਰ ਵੱਡਾ ਵਾਧਾ ਹੋ ਰਿਹਾ ਹੈ।
ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਹਿਲ ਮਾਤਾ ਸੁੰਦਰੀ ਜੀ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।
ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਲਿਆਂਦੇ ਗਏ ਬਿੱਲ ਉਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਗੰਭੀਰ ਮਾਮਲੇ ‘ਤੇ ਸਿੱਖ ਕੌਮ ਚਿਰਾਂ ਤੋਂ ਨਿਰਣਾਇਕ ਫ਼ੈਸਲੇ ਦੀ ਮੰਗ ਕਰਦੀ ਆ ਰਹੀ ਹੈ, ਲੇਕਿਨ ਅਜੇ ਤੀਕ ਕੌਮੀ ਭਾਵਨਾਵਾਂ ਅਨੁਸਾਰ ਕੋਈ ਵੀ ਸਿੱਟਾ ਸਾਹਮਣੇ ਨਹੀਂ ਆ ਸਕਿਆ।
ਖਾਲਸਾ ਪੰਥ ਦੀ ਸਾਜਨਾ ਦਿਹਾੜੇ ਅਤੇ ਵਿਸਾਖੀ ਦੇ ਪਵਿੱਤਰ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ, ਸਾਬੋ ਕੀ ਤਲਵੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਵਿਸ਼ਾਲ ਪੰਥਕ ਕਾਨਫਰੰਸ ਕੀਤੀ ਜਾ ਰਹੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਤਰ ਪ੍ਰਦੇਸ਼ ’ਚ ਮਥੁਰਾ ਦੇ ਵ੍ਰਿੰਦਾਵਨ ਵਿਖੇ ਕਿਸ਼ਤੀ ਪਲਟਣ ਨਾਲ ਹੋਏ ਭਿਆਨਕ ਹਾਦਸੇ ’ਚ ਮਾਰੇ ਗਏ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਹੈ।
ਇਰਾਨ ਦੇ ਸੁਪਰੀਮ ਲੀਡਰ ਦੇ ਦਫ਼ਤਰ ਨਾਲ ਸਬੰਧਤ ਇਕ ਉੱਚ ਪੱਧਰੀ ਵਫ਼ਦ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚਿਆ।
328 ਪਾਵਨ ਸਰੂਪਾਂ ਮਾਮਲੇ ’ਚ ਸਾਜ਼ਿਸ਼ ਦਾ ਆਰੋਪ , ਸੁਖਬੀਰ ਬਾਦਲ ’ਤੇ ਸਿੱਧਾ ਹਮਲਾ
ਸਮੇਂ ਦੀ ਮੰਗ ਸਿੱਖ ਪੰਥ ਦੇ ਵਡੇਰੇ ਹਿੱਤਾਂ ਦੀ ਰਾਖੀ ਲਈ ਐਸ.ਜੀ.ਪੀ.ਸੀ.