ਅੰਮ੍ਰਿਤਸਰ GRP ਵੱਲੋਂ ਇੱਕ ਵੱਡੀ ਕਾਰਵਾਈ ਕਰਦਿਆਂ ਕਰੀਬ 100 ਦੇ ਨਜ਼ਦੀਕ ਗੁੰਮ ਅਤੇ ਚੋਰੀ ਹੋਏ ਮੋਬਾਈਲ ਫੋਨ ਬਰਾਮਦ ਕਰਕੇ ਉਹਨਾਂ ਦੇ ਅਸਲ ਮਾਲਕਾਂ ਨੂੰ ਵਾਪਸ ਸੌਂਪ ਦਿੱਤੇ ਗਏ।
48 ਘੰਟਿਆਂ ਵਿੱਚ ਅੰਨੇ ਕਤਲ ਦੀ ਗੁੱਥੀ ਸੁਲਝਾਈ