Thursday, September 18, 2025

GaganAnmolMann

ਗਗਨ ਅਨਮੋਲ ਮਾਨ ਨੇ ਲੋਕ ਫ਼ਤਵੇ ਦਾ ਕੀਤਾ ਘੋਰ ਨਿਰਾਦਰ

ਵਿਧਾਇਕ ਕਾਰਜਕਾਲ ਦੌਰਾਨ ਕੀਤੀਆਂ ਧੱਕੇਸ਼ਾਹੀਆਂ ਅਤੇ ਉਮੀਦਾਂ ਤੇ ਖਰੇ ਨਾ ਉਤਰਨ ਦਾ ਜਵਾਬ ਦੇਣਗੇ ਹਲਕੇ ਦੇ ਲੋਕ

ਫ਼ਿਰੋਜ਼ਪੁਰ ’ਚ ਸਾਰਾਗੜ੍ਹੀ ਮਿਊਜ਼ਿਮ ਲੋਕ ਅਰਪਿਤ

 ਸਾਰਾਗੜ੍ਹੀ ਦੀ ਇਤਿਹਾਸਕ ਲੜਾਈ ਵਿੱਚ ਦੁਸ਼ਮਣ ਨਾਲ ਟੱਕਰ ਲੈਂਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ 21 ਸਿੱਖ ਬਹਾਦਰ ਸੈਨਿਕਾਂ ਦੀ ਲਾਮਿਸਾਲ ਕੁਰਬਾਨੀ, ਬਹਾਦਰੀ ਤੇ ਜੂਝਾਰੂਪਣ  ਨੂੰ ਸਮਰਪਿਤ 2 ਕਰੋੜ ਦੀ ਲਾਗਤ ਨਾਲ ਬਣਿਆ ਦੇਸ਼ ਦਾ ਪਹਿਲਾ ਇਤਿਹਾਸਕ ਸਾਰਾਗੜ੍ਹੀ ਮਿਊਜ਼ੀਅਮ ਲੋਕ ਅਰਪਿਤ ਕੀਤਾ ਗਿਆ।

ਸੈਰ- ਸਪਾਟਾ ਵਿਭਾਗ ਪੰਜਾਬ ਵੱਲੋਂ ਮੁੰਬਈ ਵਿੱਚ ਪ੍ਰਭਾਵਸ਼ਾਲੀ ਅਤੇ ਮਨਮੋਹਕ ਰੋਡ ਸ਼ੋਅ ਦਾ ਆਯੋਜਨ

ਸੈਰ- ਸਪਾਟਾ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ  ਅਨਮੋਲ ਗਗਨ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਮੁੰਬਈ ਸ਼ਹਿਰ ਵਿੱਚ ਇੱਕ ਪ੍ਰਭਾਵਸ਼ਾਲੀ ਅਤੇ ਮਨਮੋਹਕ ਰੋਡ ਸ਼ੋਅ ਦਾ ਆਯੋਜਨ ਕੀਤਾ ਗਿਆ।