ਮਾਰਚ ਅਪ੍ਰੈਲ ਮਹੀਨੇ ਵਿੱਚ ਹੋਈਆਂ ਯੂਥ ਕਾਂਗਰਸ ਦੀਆਂ ਚੋਣਾਂ ਦੇ ਆਏ ਨਤੀਜਿਆਂ ਦੌਰਾਨ ਹਲਕਾ ਗਿੱਲ ਤੋਂ ਵਾਈਸ ਪ੍ਰਧਾਨ ਚੁਣੇ ਗਏ ਗਗਨਦੀਪ ਸਿੰਘ ਗੁਰਮ ਨੇ ਹਲਕੇ ਦੇ ਸਮੂਹ ਯੂਥ ਕਾਂਗਰਸ ਦੇ ਵੋਟਰਾਂ, ਨੌਜਵਾਨਾਂ ਅਤੇ ਆਪਣੇ ਸਮਰਥਕਾਂ ਦਾ ਧੰਨਵਾਦ ਕੀਤਾ।